ਮੰਗਲਵਾਰ, ਜਨਵਰੀ 20, 2026 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Health Tips: ਕੀ ਸਵੇਰੇ ਖ਼ਾਲੀ ਪੇਟ ਗ੍ਰੀਨ ਟੀ ਪੀਣਾ ਸਹੀ ਹੈ ? ਜਾਣੋ ਐਕਸਪਰਟ ਦੀ ਰਾਏ

by propunjabtv
ਜੁਲਾਈ 1, 2022
in Featured News, ਫੋਟੋ ਗੈਲਰੀ
0

ਅੱਜ-ਕੱਲ੍ਹ ਬਹੁਤ ਸਾਰੇ ਲੋਕ ਸਿਹਤਮੰਦ ਰਹਿਣ, ਭਾਰ ਘਟਾਉਣ ਅਤੇ ਭਾਰ ਨੂੰ ਕੰਟਰੋਲ ਰੱਖਣ ਲਈ ਗ੍ਰੀਨ ਟੀ ਦੀ ਵਰਤੋਂ ਕਰਦੇ ਹਨ। ਲੋਕ ਦਫਤਰ, ਘਰ ਅਤੇ ਕਈ ਵਾਰ ਦੋਸਤਾਂ ਨਾਲ ਬਾਹਰ ਜਾਣ ‘ਤੇ ਵੀ ਗ੍ਰੀਨ ਟੀ ਹੀ ਪੀਂਦੇ ਹਨ। ਡਾਇਟੀਸ਼ੀਅਨ ਅਤੇ ਮਾਹਿਰਾਂ ਦਾ ਮੰਨਣਾ ਹੈ ਕਿ ਗ੍ਰੀਨ ਟੀ ਪੀਣ ਨਾਲ ਸਰੀਰ ਡੀਟੌਕਸਫਾਈ ਹੁੰਦਾ ਹੈ ਇਹ ਬਾਡੀ ਨੂੰ ਸ਼ੇਪ ਅਤੇ ਭਾਰ ਘਟਾਉਣ ‘ਚ ਮਦਦ ਕਰਦੀ ਹੈ। ਹਾਲਾਂਕਿ, ਜ਼ਿਆਦਾਤਰ ਲੋਕਾਂ ਨੂੰ ਇਹ ਸਮਝ ਨਹੀਂ ਆਉਂਦੀ ਕਿ ਗ੍ਰੀਨ ਟੀ ਕਦੋਂ ਪੀਣੀ ਚਾਹੀਦੀ ਹੈ। ਕੁਝ ਕਹਿੰਦੇ ਹਨ ਕਿ ਰਾਤ ਨੂੰ ਸੌਣ ਤੋਂ ਪਹਿਲਾਂ ਗ੍ਰੀਨ ਟੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਸੀ ਦਾ ਮੰਨਣਾ ਹੈ ਕਿ ਤੁਸੀਂ ਗ੍ਰੀਨ ਟੀ ਨੂੰ ਨਾਰਮਲ ਚਾਹ ਨਾਲ ਬਦਲ ਸਕਦੇ ਹੋ ਅਤੇ ਦਿਨ ‘ਚ 2 ਤੋਂ 3 ਕੱਪ ਪੀ ਸਕਦੇ ਹੋ।

ਕੀ ਸਵੇਰੇ ਖਾਲੀ ਪੇਟ ਗ੍ਰੀਨ ਟੀ ਪੀਣਾ ਠੀਕ ਹੈ?

ਸ਼ੁਰੂ ‘ਚ ਗ੍ਰੀਨ ਟੀ ਪੀਣ ਵਾਲੇ ਲੋਕ ਪੁੱਛਦੇ ਹਨ ਕਿ ਕੀ ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰਨਾ ਚਾਹੀਦਾ ਹੈ? ਇੱਕ ਡਾਈਟੀਸ਼ੀਅਨ ਅਨੁਸਾਰ ਅੱਜ ਵੀ ਜ਼ਿਆਦਾਤਰ ਲੋਕ ਦੂਸਰਿਆਂ ਨੂੰ ਦੇਖ ਕੇ ਜਾਂ ਟੀਵੀ ਏਡਜ਼ ਰਾਹੀਂ ਗ੍ਰੀਨ ਟੀ ਸ਼ੁਰੂ ਕਰ ਦਿੰਦੇ ਹਨ। ਇਹ ਬਿਲਕੁਲ ਗਲਤ ਹੈ। ਹਰ ਕਿਸੀ ਨੂੰ ਸਵੇਰੇ ਖਾਲੀ ਪੇਟ ਗ੍ਰੀਨ ਟੀ ਹਜ਼ਮ ਨਹੀਂ ਹੁੰਦੀ। ਕੁਝ ਲੋਕਾਂ ਨੂੰ ਸਵੇਰੇ ਖਾਲੀ ਪੇਟ ਗ੍ਰੀਨ ਟੀ ਪੀਣ ਨਾਲ ਵੀ ਪਰੇਸ਼ਾਨੀ ਹੋ ਸਕਦੀ ਹੈ।
ਗ੍ਰੀਨ ਟੀ ਪੀਣ ਦਾ ਸਹੀ ਤਰੀਕਾ ਕੀ ਹੈ

ਨਾਸ਼ਤੇ ਤੋਂ ਇਕ ਘੰਟਾ ਪਹਿਲਾਂ ਗ੍ਰੀਨ ਟੀ ਪੀਤੀ ਜਾ ਸਕਦੀ ਹੈ।
ਇਕ ਰਿਸਰਚ ਮੁਤਾਬਕ ਗ੍ਰੀਨ ਟੀ ‘ਚ ਟੈਨਿਨ ਪਾਏ ਜਾਂਦੇ ਹਨ ਜੇਕਰ ਖਾਣੇ ਤੋਂ ਡੇਢ ਘੰਟੇ ਪਹਿਲਾਂ ਇਸ ਦਾ ਸੇਵਨ ਕੀਤਾ ਜਾਵੇ ਤਾਂ ਇਹ ਕਬਜ਼, ਪੇਟ ਦਰਦ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰ ਸਕਦਾ ਹੈ।

ਸਵੇਰੇ ਅਤੇ ਸ਼ਾਮ ਨੂੰ ਗ੍ਰੀਨ ਟੀ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ ਅਤੇ ਭਾਰ ਘਟਾਉਣ ਵਿੱਚ ਮਦਦਗਾਰ ਹੋ ਸਕਦਾ ਹੈ।
ਇੱਕ ਦਿਨ ‘ਚ 3 ਤੋਂ 4 ਕੱਪ ਗ੍ਰੀਨ ਟੀ ਤੋਂ ਵੱਧ ਨਾ ਪੀਓ।
ਗ੍ਰੀਨ ਟੀ ‘ਚ ਕੈਫੀਨ ਪਾਇਆ ਜਾਂਦਾ ਹੈ। ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਉਲਟੀ, ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਗ੍ਰੀਨ ਟੀ ਦਾ ਸੁਆਦ ਕੌੜਾ ਹੁੰਦਾ ਹੈ ਇਸ ਲਈ ਬਹੁਤ ਸਾਰੇ ਲੋਕ ਇਸ ‘ਚ ਖੰਡ ਮਿਲਾ ਕੇ ਪੀਂਦੇ ਹਨ। ਅਜਿਹਾ ਕਰਨ ਨਾਲ ਤੁਹਾਨੂੰ ਕੋਈ ਫਾਇਦਾ ਨਹੀਂ ਮਿਲੇਗਾ।

Tags: green tea benefitshealth newshealth tips
Share204Tweet127Share51

Related Posts

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.