ਸ਼ੁੱਕਰਵਾਰ, ਅਕਤੂਬਰ 9, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Health Tips: ਸਰਦੀਆਂ ‘ਚ ਖਾਓ ਇਹ ਚੀਜ਼ਾਂ, ਜ਼ੁਕਾਮ ਤੋਂ ਮਿਲੇਗੀ ਰਾਹਤ

ਸਰਦੀ ਆਉਂਦੇ ਹੀ ਹੱਥ-ਪੈਰ ਠੰਢ ਨਾਲ ਜੰਮ ਜਾਂਦੇ ਹਨ। ਕਈ ਵਾਰ ਲੋਕਾਂ ਨੂੰ ਠੰਢ ਕਾਰਨ ਜ਼ੁਕਾਮ ਵੀ ਹੋ ਜਾਂਦਾ ਹੈ। ਇਸ ਦੇ ਨਾਲ ਹੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੀ ਇਮਿਊਨਿਟੀ ਅਤੇ

by Bharat Thapa
ਅਕਤੂਬਰ 25, 2022
in Featured, Featured News, ਸਿਹਤ
0

Winter Foods: ਸਰਦੀ ਆਉਂਦੇ ਹੀ ਹੱਥ-ਪੈਰ ਠੰਢ ਨਾਲ ਜੰਮ ਜਾਂਦੇ ਹਨ। ਕਈ ਵਾਰ ਲੋਕਾਂ ਨੂੰ ਠੰਢ ਕਾਰਨ ਜ਼ੁਕਾਮ ਵੀ ਹੋ ਜਾਂਦਾ ਹੈ। ਇਸ ਦੇ ਨਾਲ ਹੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੀ ਇਮਿਊਨਿਟੀ ਅਤੇ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਸਰਦੀਆਂ ਵਿੱਚ ਤੁਸੀਂ ਕੁਝ ਭੋਜਨ ਪਦਾਰਥਾਂ ਨੂੰ ਸ਼ਾਮਲ ਕਰਕੇ ਜ਼ੁਕਾਮ ਤੋਂ ਰਾਹਤ ਪਾ ਸਕਦੇ ਹੋ। ਆਓ ਤੁਹਾਨੂੰ ਇੱਥੇ ਉਨ੍ਹਾਂ ਫੂਡਸ ਬਾਰੇ ਦੱਸਦੇ ਹਾਂ ਜਿਨ੍ਹਾਂ ਦਾ ਸੇਵਨ ਤੁਸੀਂ ਜ਼ੁਕਾਮ ਤੋਂ ਰਾਹਤ ਪਾਉਣ ਲਈ ਸਹਾਇਤਾ ਕਰ ਸਕਦੇ ਹਨ।

ਗੁੜ (Jaggery) ਗੁੜ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਰ ਸਰਦੀਆਂ ਵਿੱਚ ਇਸ ਨੂੰ ਖਾਣ ਦੇ ਹੋਰ ਵੀ ਕਈ ਫਾਇਦੇ ਹਨ। ਜਿਨ੍ਹਾਂ ਬਾਰੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗੁੜ ਦੀ ਤਸੀਲ ਗਰਮ ਹੁੰਦੀ ਹੈ, ਜਿਸ ਕਾਰਨ ਇਹ ਤੁਹਾਡੇ ਸਰੀਰ ‘ਚ ਗਰਮੀ ਦਾ ਸੰਚਾਰ ਕਰਦਾ ਹੈ।

ਸੁੱਕੇ ਮੇਵੇ (Dry Fruits) ਸਰਦੀਆਂ ਵਿੱਚ ਬਦਾਮ, ਕਿਸ਼ਮਿਸ਼, ਅੰਜੀਰ ਦੇ ਨਾਲ-ਨਾਲ ਹਰ ਤਰ੍ਹਾਂ ਦੇ ਸੁੱਕੇ ਮੇਵੇ ਖਾਣੇ ਚਾਹੀਦੇ ਹਨ। ਇਨ੍ਹਾਂ ਸਾਰੇ ਸੁੱਕੇ ਮੇਵਿਆਂ ਵਿੱਚ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਅਤੇ ਵਿਟਾਮਿਨ ਪਾਏ ਜਾਂਦੇ ਹਨ। ਇਸ ਲਈ ਸਰਦੀਆਂ ਵਿੱਚ ਇਨ੍ਹਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਘਿਓ (Ghee) ਸਰਦੀਆਂ ਵਿੱਚ ਘਿਓ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਘਿਓ ਵਿਚ ਪਾਇਆ ਜਾਣ ਵਾਲਾ ਸਿਹਤਮੰਦ ਫੈਟ ਸਰਦੀਆਂ ਵਿਚ ਤੁਹਾਡੇ ਸਰੀਰ ਨੂੰ ਗਰਮ ਰੱਖਦਾ ਹੈ, ਜਿਸ ਨਾਲ ਜ਼ੁਕਾਮ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਸਰਦੀਆਂ ਵਿੱਚ ਘਿਓ ਖਾਣ ਨਾਲ ਚਮੜੀ ਨੂੰ ਨਮੀ ਮਿਲਦੀ ਹੈ।

ਹਲਦੀ (Turmeric) ਤੁਸੀਂ ਸਾਰਿਆਂ ਨੇ ਹਲਦੀ ਵਾਲਾ ਦੁੱਧ ਜ਼ਰੂਰ ਪੀਤਾ ਹੋਵੇਗਾ। ਹਲਦੀ ਸਾਡੇ ਘਰਾਂ ‘ਚ ਕਈ ਛੋਟੀਆਂ-ਮੋਟੀਆਂ ਬਿਮਾਰੀਆਂ ਦੀ ਪਹਿਲੀ ਦਵਾਈ ਹੈ, ਜੋ ਤੁਹਾਨੂੰ ਜ਼ੁਕਾਮ ਅਤੇ ਵਾਇਰਸ ਤੋਂ ਬਚਾਉਣ ‘ਚ ਬਹੁਤ ਮਦਦਗਾਰ ਸਾਬਤ ਹੁੰਦੀ ਹੈ। ਸਰਦੀਆਂ ਵਿੱਚ ਰੋਜ਼ਾਨਾ ਕੋਸੇ ਦੁੱਧ ਵਿੱਚ ਹਲਦੀ ਮਿਲਾ ਕੇ ਪੀਣਾ ਚਾਹੀਦਾ ਹੈ।

ਪਿਆਜ਼ (Onion) ਸਰਦੀਆਂ ਵਿੱਚ ਪਿਆਜ਼ ਸਾਡੇ ਸਰੀਰ ਨੂੰ ਨਿੱਘ ਦਿੰਦਾ ਹੈ। ਪਿਆਜ਼ ਵਿੱਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਲਈ ਤੁਸੀਂ ਸਰਦੀਆਂ ਵਿੱਚ ਕੱਚੇ ਪਿਆਜ਼ ਦੇ ਪਰਾਠੇ ਅਤੇ ਪਿਆਜ਼ ਦੀਆਂ ਕਚੌਰੀਆਂ ਖਾ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: Eat these thingshealth tipspropunjabtvrelief from coldwinter
Share224Tweet140Share56

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.