ਸ਼ੁੱਕਰਵਾਰ, ਜੂਨ 27, 2025 02:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਪ੍ਰਦੂਸ਼ਣ ਤੋਂ ਚਾਉਂਦੇ ਹੋ ਬਚਣਾ, ਤਾਂ ਭੋਜਨ ‘ਚ ਸ਼ਾਮਿਲ ਕਰੋ ਇਹ ਚੀਜਾਂ

Pollution Health Tips: ਦਿੱਲੀ ਹੀ ਨਹੀਂ, ਹੁਣ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਵੀ ਖ਼ਰਾਬ ਹੋ ਰਹੀ ਹੈ।

by Bharat Thapa
ਨਵੰਬਰ 6, 2022
in ਸਿਹਤ
0

Pollution Health Tips: ਦਿੱਲੀ ਹੀ ਨਹੀਂ, ਹੁਣ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਸ ਵਧ ਰਹੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਵੀ ਖ਼ਰਾਬ ਹੋ ਰਹੀ ਹੈ। ਕਈ ਮਹਾਨਗਰਾਂ ਵਿੱਚ AQI ਪੱਧਰ 400 ਤੋਂ ਵੱਧ ਪਹੁੰਚ ਗਿਆ ਹੈ। ਜੇਕਰ ਤੁਸੀਂ ਇਸ ਸਰਦੀਆਂ ਵਿੱਚ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਜਲਦੀ ਹੀ ਆਪਣੀ ਖੁਰਾਕ ਵਿੱਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਤਾਂ ਜੋ ਇਸ ਠੰਡ ਵਿੱਚ ਤੁਸੀਂ ਆਪਣੇ ਚੰਗੀ ਦੇਖਭਾਲ ਕਰ ਸਕੋ।

ਖੁਰਾਕ ਵਿੱਚ ਬਦਲਾਅ ਕਰੋ:

ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਕਾਰਨ ਜ਼ੁਕਾਮ-ਖੰਘ ਅਤੇ ਦਮੇ ਵਰਗੀਆਂ ਬੀਮਾਰੀਆਂ ਵੀ ਹੋ ਰਹੀਆਂ ਹਨ। ਇਸ ਤੋਂ ਇਲਾਵਾ ਦਿਲ ਦੇ ਮਰੀਜ਼ਾਂ ਨੂੰ ਵੀ ਪ੍ਰਦੂਸ਼ਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਭੋਜਨ ‘ਚ ਵਿਟਾਮਿਨ ਸੀ, ਵਿਟਾਮਿਨ ਈ ਅਤੇ ਬੀਟਾ ਕੈਰੋਟੀਨ ਵਰਗੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਇਨ੍ਹਾਂ ਭੋਜਨਾਂ ਨੂੰ ਘਰ ਵਿੱਚ ਹੀ ਸ਼ਾਮਲ ਕਰੋ:

ਕਾਲੀ ਮਿਰਚ, ਲੌਂਗ, ਕਲੋਂਜੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਇਸ ਨੂੰ ਗੁੜ ਦੇ ਨਾਲ ਮਿਲਾ ਕੇ ਖਾ ਸਕਦੇ ਹੋ।

ਸਰਦੀਆਂ ਵਿੱਚ ਲਸਣ ਅਤੇ ਪਿਆਜ਼ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਲਸਣ ਖਾਣ ਨਾਲ ਇਮਿਊਨਿਟੀ ਚੰਗੀ ਰਹਿੰਦੀ ਹੈ। ਪਿਆਜ਼ ਦੇ ਰਸ ‘ਚ ਗੁੜ ਮਿਲਾ ਕੇ ਖਾਣ ਨਾਲ ਵੀ ਜ਼ੁਕਾਮ ‘ਚ ਰਾਹਤ ਮਿਲਦੀ ਹੈ।

ਆਂਵਲੇ ਦਾ ਜੂਸ ਇਮਿਊਨਿਟੀ ਵਧਾਉਣ ਦਾ ਵੀ ਕੰਮ ਕਰਦਾ ਹੈ, ਇਹ ਫੇਫੜਿਆਂ ਨੂੰ ਵੀ ਮਜ਼ਬੂਤ ​​ਕਰਦਾ ਹੈ।

ਜੇਕਰ ਤੁਸੀਂ ਖੰਘ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਹਲਦੀ ‘ਚ ਘਿਓ ਮਿਲਾ ਕੇ ਇਸ ਦਾ ਸੇਵਨ ਕਰੋ, ਇਸ ਨਾਲ ਤੁਹਾਡੀ ਸਮੱਸਿਆ ਦੂਰ ਹੋ ਜਾਵੇਗੀ। ਇਸ ਤੋਂ ਇਲਾਵਾ ਜੇਕਰ ਤੁਹਾਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਹੈ ਤਾਂ ਗੁੜ ਅਤੇ ਮੱਖਣ ‘ਚ ਹਲਦੀ ਮਿਲਾ ਕੇ ਖਾਓ, ਤੁਹਾਨੂੰ ਫਾਇਦਾ ਦੇਖਣ ਨੂੰ ਮਿਲੇਗਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

 

Tags: air pollutionhealth tips newslatest newspro punjab tvpunjabi news
Share218Tweet137Share55

Related Posts

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

Health Tips: ਕਿਹੜੇ ਸੁੱਕੇ ਮੇਵੇ ਸਿਹਤ ਲਈ ਜ਼ਿਆਦਾ ਫਾਇਦੇਮੰਦ ਹਨ, ਭੁੰਨੇ ਹੋਏ ਜਾਂ ਭਿੱਜੇ ਹੋਏ

ਜੂਨ 24, 2025

International Yoga Day: ਇਨ੍ਹਾਂ 3 ਆਸਣਾਂ ਨਾਲ ਕਰੋ ਆਪਣੀ ਯੋਗ ਯਾਤਰਾ ਦੀ ਸ਼ੁਰੂਆਤ, ਸਿਹਤ ‘ਚ ਵੱਖਰੇ ਦਿਖਣਗੇ ਬਦਲਾਅ

ਜੂਨ 21, 2025

ਮਾਨਸੂਨ ‘ਚ ਇਹਨਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ਼, ਸਿਹਤ ‘ਤੇ ਪੈਂਦਾ ਹੈ ਬੁਰਾ ਅਸਰ

ਜੂਨ 20, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.