ਸ਼ਨੀਵਾਰ, ਅਕਤੂਬਰ 17, 2026 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਮੋਟਾਪੇ ਤੋਂ ਪਰੇਸ਼ਾਨ ਲੋਕ ਕਰੋ ਪੱਤਾਗੋਬੀ ਦਾ ਸੇਵਨ, ਦੂਰ ਹੋਣਗੀਆਂ ਕਈ ਬਿਮਾਰੀਆਂ, ਵੱਧੇਗੀ ਇਮਿਊਨਿਟੀ

Weight Loss: ਗੋਭੀ ਵਿੱਚ ਆਇਓਡੀਨ ਅਤੇ ਸਲਫਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ।

by Bharat Thapa
ਜਨਵਰੀ 2, 2023
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Weight Loss: ਗੋਭੀ ਵਿੱਚ ਆਇਓਡੀਨ ਅਤੇ ਸਲਫਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ।
Cabbage For Weight Loss: ਭਾਰ ਤੇਜ਼ੀ ਨਾਲ ਵੱਧ ਦਾ ਹੈ ਪਰ ਇਸ ਨੂੰ ਘਟਾਉਣਾ ਬਹੁਤ ਮੁਸ਼ਕਲ ਕੰਮ ਹੈ। ਸਰਦੀਆਂ ਦੇ ਮੌਸਮ 'ਚ ਅਸੀਂ ਜ਼ਿਆਦਾ ਆਲਸੀ ਹੋ ਜਾਂਦੇ ਹਾਂ, ਜਿਸ ਕਾਰਨ ਭਾਰ ਹੋਰ ਵੀ ਵੱਧਣ ਲੱਗਦਾ ਹੈ।
ਅੱਜ ਅਸੀਂ ਤੁਹਾਨੂੰ ਭਾਰ ਘਟਾਉਣ ਲਈ ਕਿਸੇ ਯੋਗਾ ਜਾਂ ਜਿਮ ਬਾਰੇ ਨਹੀਂ, ਸਗੋਂ ਸਰਦੀਆਂ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਸਬਜ਼ੀ ਗੋਭੀ ਬਾਰੇ ਦੱਸਣ ਜਾ ਰਹੇ ਹਾਂ। ਇਹ ਇੱਕ ਅਜਿਹੀ ਸ਼ਾਨਦਾਰ ਸਬਜ਼ੀ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।
ਗੋਭੀ ਕਿਉਂ ਫਾਇਦੇਮੰਦ ਹੈ ?- ਗੋਭੀ ਵਿੱਚ ਫਾਈਬਰ ਅਤੇ ਪਾਣੀ ਦੀ ਮਾਤਰਾ ਜਿਆਦਾ ਹੁੰਦੀ ਹੈ ਜੋ ਕਬਜ਼ ਨੂੰ ਰੋਕਦੀ ਹੈ ਅਤੇ ਆਂਤੜੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੀ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਾਡੇ ਸਰੀਰ ਵਿੱਚ ਕੋਈ ਵੀ ਜ਼ਹਿਰੀਲਾ ਪਦਾਰਥ ਜਮ੍ਹਾਂ ਨਹੀਂ ਹੁੰਦਾ ਹੈ।
ਗੋਭੀ ਖਾਣ ਨਾਲ ਤੁਹਾਡੀ ਇਮਿਊਨਿਟੀ ਵੱਧਣ ਲੱਗ ਜਾਂਦੀ ਹੈ, ਮਤਲਬ ਕਿ ਕੋਈ ਵੀ ਬਿਮਾਰੀ ਤੁਹਾਨੂੰ ਜਲਦੀ ਛੂਹ ਨਹੀਂ ਸਕਦੀ। ਗੋਭੀ ਐਂਟੀਆਕਸੀਡੈਂਟਸ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦੀ ਹੈ।
ਗੋਭੀ 'ਚ ਵਿਟਾਮਿਨ-ਕੇ ਪਾਇਆ ਜਾਂਦਾ ਹੈ, ਜੋ ਦਿਮਾਗ ਦੀ ਸਿਹਤ ਲਈ ਚੰਗਾ ਹੈ। ਇਸ ਵਿੱਚ ਸੀਰਮ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਦਾ ਗੁਣ ਹੁੰਦਾ ਹੈ।
ਭਾਰ ਘਟਾਉਣ ਵਿੱਚ ਗੋਭੀ ਕਿਵੇਂ ਪ੍ਰਭਾਵਸ਼ਾਲੀ- ਪੇਟ ਦੀ ਚਰਬੀ ਨੂੰ ਘੱਟ ਕਰਨ ਵਿੱਚ ਮਦਦ ਕਰਨ ਲਈ ਗੋਭੀ ਇੱਕ ਵਧੀਆ ਭੋਜਨ ਹੈ। ਗੋਭੀ ਵਿੱਚ ਹੋਰ ਪੱਤੇਦਾਰ ਸਬਜ਼ੀਆਂ ਦੇ ਮੁਕਾਬਲੇ ਘੱਟ ਕੈਲੋਰੀ ਹੁੰਦੀ ਹੈ।
ਗੋਭੀ ਵਿੱਚ ਆਇਓਡੀਨ ਅਤੇ ਸਲਫਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ। ਇਸ 'ਚ ਜ਼ਿਆਦਾ ਫਾਈਬਰ ਹੋਣ ਕਾਰਨ ਇਹ ਭਾਰ ਘਟਾਉਣ ਲਈ ਵਧੀਆ ਸਰੋਤ ਹੋ ਸਕਦਾ ਹੈ।
ਤੁਸੀਂ ਆਪਣੀ ਡਾਈਟ 'ਚ ਗੋਭੀ ਦਾ ਸੂਪ, ਜੂਸ, ਉਬਲੀਆਂ ਸਬਜ਼ੀਆਂ, ਉਬਲੀ ਹੋਈ ਗੋਭੀ ਦੇ ਚਾਟ ਨੂੰ ਸ਼ਾਮਲ ਕਰ ਸਕਦੇ ਹੋ। ਇਹ ਇੱਕ ਹਫ਼ਤੇ ਵਿੱਚ 4 ਕਿਲੋ ਤੱਕ ਭਾਰ ਘਟਾਉਣ ਵਿੱਚ ਸਮਰੱਥ ਹੈ। ਪਰ ਧਿਆਨ ਰੱਖੋ, ਗੋਭੀ ਨੂੰ ਚੰਗੀ ਤਰ੍ਹਾਂ ਧੋ ਕੇ ਹੀ ਸੂਪ ਜਾਂ ਸਬਜ਼ੀ ਬਣਾਓ ਕਿਉਂਕਿ ਇਹ ਖਤਰਨਾਕ ਵੀ ਹੋ ਸਕਦਾ ਹੈ।
Weight Loss: ਗੋਭੀ ਵਿੱਚ ਆਇਓਡੀਨ ਅਤੇ ਸਲਫਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ।
Cabbage For Weight Loss: ਭਾਰ ਤੇਜ਼ੀ ਨਾਲ ਵੱਧ ਦਾ ਹੈ ਪਰ ਇਸ ਨੂੰ ਘਟਾਉਣਾ ਬਹੁਤ ਮੁਸ਼ਕਲ ਕੰਮ ਹੈ। ਸਰਦੀਆਂ ਦੇ ਮੌਸਮ ‘ਚ ਅਸੀਂ ਜ਼ਿਆਦਾ ਆਲਸੀ ਹੋ ਜਾਂਦੇ ਹਾਂ, ਜਿਸ ਕਾਰਨ ਭਾਰ ਹੋਰ ਵੀ ਵੱਧਣ ਲੱਗਦਾ ਹੈ।
ਅੱਜ ਅਸੀਂ ਤੁਹਾਨੂੰ ਭਾਰ ਘਟਾਉਣ ਲਈ ਕਿਸੇ ਯੋਗਾ ਜਾਂ ਜਿਮ ਬਾਰੇ ਨਹੀਂ, ਸਗੋਂ ਸਰਦੀਆਂ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਸਬਜ਼ੀ ਗੋਭੀ ਬਾਰੇ ਦੱਸਣ ਜਾ ਰਹੇ ਹਾਂ। ਇਹ ਇੱਕ ਅਜਿਹੀ ਸ਼ਾਨਦਾਰ ਸਬਜ਼ੀ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।
ਗੋਭੀ ਕਿਉਂ ਫਾਇਦੇਮੰਦ ਹੈ ?- ਗੋਭੀ ਵਿੱਚ ਫਾਈਬਰ ਅਤੇ ਪਾਣੀ ਦੀ ਮਾਤਰਾ ਜਿਆਦਾ ਹੁੰਦੀ ਹੈ ਜੋ ਕਬਜ਼ ਨੂੰ ਰੋਕਦੀ ਹੈ ਅਤੇ ਆਂਤੜੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੀ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਾਡੇ ਸਰੀਰ ਵਿੱਚ ਕੋਈ ਵੀ ਜ਼ਹਿਰੀਲਾ ਪਦਾਰਥ ਜਮ੍ਹਾਂ ਨਹੀਂ ਹੁੰਦਾ ਹੈ।
ਗੋਭੀ ਖਾਣ ਨਾਲ ਤੁਹਾਡੀ ਇਮਿਊਨਿਟੀ ਵੱਧਣ ਲੱਗ ਜਾਂਦੀ ਹੈ, ਮਤਲਬ ਕਿ ਕੋਈ ਵੀ ਬਿਮਾਰੀ ਤੁਹਾਨੂੰ ਜਲਦੀ ਛੂਹ ਨਹੀਂ ਸਕਦੀ। ਗੋਭੀ ਐਂਟੀਆਕਸੀਡੈਂਟਸ ਅਤੇ ਵਿਟਾਮਿਨਾਂ ਨਾਲ ਭਰਪੂਰ ਹੁੰਦੀ ਹੈ।
ਗੋਭੀ ‘ਚ ਵਿਟਾਮਿਨ-ਕੇ ਪਾਇਆ ਜਾਂਦਾ ਹੈ, ਜੋ ਦਿਮਾਗ ਦੀ ਸਿਹਤ ਲਈ ਚੰਗਾ ਹੈ। ਇਸ ਵਿੱਚ ਸੀਰਮ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਦਾ ਗੁਣ ਹੁੰਦਾ ਹੈ।
ਭਾਰ ਘਟਾਉਣ ਵਿੱਚ ਗੋਭੀ ਕਿਵੇਂ ਪ੍ਰਭਾਵਸ਼ਾਲੀ- ਪੇਟ ਦੀ ਚਰਬੀ ਨੂੰ ਘੱਟ ਕਰਨ ਵਿੱਚ ਮਦਦ ਕਰਨ ਲਈ ਗੋਭੀ ਇੱਕ ਵਧੀਆ ਭੋਜਨ ਹੈ। ਗੋਭੀ ਵਿੱਚ ਹੋਰ ਪੱਤੇਦਾਰ ਸਬਜ਼ੀਆਂ ਦੇ ਮੁਕਾਬਲੇ ਘੱਟ ਕੈਲੋਰੀ ਹੁੰਦੀ ਹੈ।
ਗੋਭੀ ਵਿੱਚ ਆਇਓਡੀਨ ਅਤੇ ਸਲਫਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਤੁਹਾਡੇ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ। ਇਸ ‘ਚ ਜ਼ਿਆਦਾ ਫਾਈਬਰ ਹੋਣ ਕਾਰਨ ਇਹ ਭਾਰ ਘਟਾਉਣ ਲਈ ਵਧੀਆ ਸਰੋਤ ਹੋ ਸਕਦਾ ਹੈ।
ਤੁਸੀਂ ਆਪਣੀ ਡਾਈਟ ‘ਚ ਗੋਭੀ ਦਾ ਸੂਪ, ਜੂਸ, ਉਬਲੀਆਂ ਸਬਜ਼ੀਆਂ, ਉਬਲੀ ਹੋਈ ਗੋਭੀ ਦੇ ਚਾਟ ਨੂੰ ਸ਼ਾਮਲ ਕਰ ਸਕਦੇ ਹੋ। ਇਹ ਇੱਕ ਹਫ਼ਤੇ ਵਿੱਚ 4 ਕਿਲੋ ਤੱਕ ਭਾਰ ਘਟਾਉਣ ਵਿੱਚ ਸਮਰੱਥ ਹੈ। ਪਰ ਧਿਆਨ ਰੱਖੋ, ਗੋਭੀ ਨੂੰ ਚੰਗੀ ਤਰ੍ਹਾਂ ਧੋ ਕੇ ਹੀ ਸੂਪ ਜਾਂ ਸਬਜ਼ੀ ਬਣਾਓ ਕਿਉਂਕਿ ਇਹ ਖਤਰਨਾਕ ਵੀ ਹੋ ਸਕਦਾ ਹੈ।
Tags: Cabbagehealth tipshealthy indiapro punjab tvPunjabi NewWeight Loss:
Share218Tweet137Share55

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result