ਬੁੱਧਵਾਰ, ਮਾਰਚ 4, 2026 11:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health News: ਕੀ ਦੁੱਧ ਨਾ ਪੀਣ ਵਾਲਿਆਂ ‘ਚ ਹੁੰਦੀ ਕੈਲਸ਼ੀਅਮ ਦੀ ਘਾਟ! ਜਾਣੋ ਕਿੰਨ੍ਹਾਂ ਚੀਜ਼ਾਂ ਤੋਂ ਮਿਲਦਾ ਭਰਪੂਰ ਕੈਲਸ਼ੀਅਮ

Health Care: ਕੁੱਝ ਲੋਕ ਦੁੱਧ ਤੋਂ ਦੂਰ ਹੀ ਰਹਿੰਦੇ ਹਨ। ਕੁੱਝ ਲੋਕਾਂ ਨੂੰ ਇਸ ਦਾ ਸੁਆਦ ਪਸੰਦ ਹੁੰਦਾ ਹੈ। ਕੀ ਅਜਿਹਾ ਕਰਨ ਵਾਲੇ ਲੋਕਾਂ ਨੂੰ ਕੈਲਸ਼ੀਅਮ ਦੀ ਘਾਟ ਹੁੰਦੀ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਸਿਹਤ, ਲਾਈਫਸਟਾਈਲ
0

Calcium Food: ਦੁੱਧ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ ਪਰ ਕੁੱਝ ਲੋਕ ਦੁੱਧ ਤੋਂ ਦੂਰ ਹੀ ਰਹਿੰਦੇ ਹਨ। ਕੁੱਝ ਲੋਕਾਂ ਨੂੰ ਇਸ ਦਾ ਸੁਆਦ ਪਸੰਦ ਹੁੰਦਾ ਹੈ। ਕੀ ਅਜਿਹਾ ਕਰਨ ਵਾਲੇ ਲੋਕਾਂ ਨੂੰ ਕੈਲਸ਼ੀਅਮ ਦੀ ਘਾਟ ਹੁੰਦੀ ਹੈ। ਜੀ, ਨਹੀਂ ਅਜਿਹਾ ਨਹੀਂ ਹੈ। ਕੁਦਰਤ ਸਾਨੂੰ ਹਰ ਚੀਜ਼ ਦਾ ਹੱਲ ਦਿੰਦੀ ਹੈ। ਸਿਰਫ਼ ਉਸ ਨੂੰ ਪਛਾਣਨ ਦੀ ਲੋੜ ਹੁੰਦੀ ਹੈ। ਇਸ ਤਰ੍ਹਾਂ ਹੀ ਦੁੱਧ ਦੇ ਵੀ ਕਈ ਬਦਲ ਹਨ। ਆਓ ਜਾਣਦੇ ਹਾਂ ਉਨ੍ਹਾਂ ਪਦਾਰਥਾਂ ਬਾਰੇ।

ਹਰੀਆਂ ਪੱਤੇਦਾਰ ਸਬਜ਼ੀਆਂ– ਜੇਕਰ ਤੁਸੀਂ ਦੁੱਧ ਨਹੀਂ ਪੀਂਦੇ ਹੋ ਤਾਂ ਟੈਨਸ਼ਨ ਦੀ ਕੋਈ ਗੱਲ ਨਹੀਂ ਹੈ। ਆਪਣੇ ਭੋਜਨ ‘ਚ ਹਰੀਆਂ ਸਬਜ਼ੀਆਂ ਨੂੰ ਥਾਂ ਦਿਓ। ਇਨ੍ਹਾਂ ਚੀਜ਼ਾਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਹੁੰਦਾ ਹੈ। ਸਰ੍ਹੋਂ, ਚਾਹ, ਬਰੋਕਲੀ, ਪਾਲਕ, ਗੋਭੀ ਆਦਿ ਸਬਜ਼ੀਆਂ ਤੁਹਾਨੂੰ ਭਰਪੂਰ ਪੋਸ਼ਣ ਦੇਣਗੀਆਂ।

ਨਟਸ– ਅਖਰੋਟ, ਬਦਾਮ, ਪਿਸਤਾ, ਚਿਲਗ਼ੋਜ਼ਾ ਅਤੇ ਕਾਜੂ ਇਹ ਸਾਰੇ ਵੀ ਖਾਣ ‘ਚ ਸੁਆਦ ਹੁੰਦੇ ਹਨ। ਇਨ੍ਹਾਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਨ੍ਹਾਂ ਦੀ ਵਰਤੋਂ ਕਰਨ ਨਾਲ ਹੱਡੀਆਂ ‘ਚ ਤਾਕਤ ਆਉਂਦੀ ਹੈ।

ਮੱਛੀ– ਕੰਡੇ ਵਾਲੀ ਮੱਛੀ ਕੈਲਸ਼ੀਅਮ ਨਾਲ ਭਰਪੂਰ ਹੁੰਦੀ ਹੈ ਅਤੇ ਹੋਰ ਵੀ ਪੋਸ਼ਕ ਤੱਤ ਇਸ ‘ਚ ਭਰਪੂਰ ਮਾਤਰਾ ‘ਚ ਹੁੰਦੇ ਹਨ।

ਬੀਨਸ– ਬੀਨਸ ਨੂੰ ਤਾਂ ਪੋਸ਼ਕ ਤੱਤਾਂ ਦਾ ਭੰਡਾਰ ਕਿਹਾ ਜਾਂਦਾ ਹੈ। ਇਸ ‘ਚ ਪ੍ਰੋਟੀਨ, ਫਾਈਬਰ ਅਤੇ ਹੋਰ ਵੀ ਜ਼ਰੂਰੀ ਤੱਤ ਪਾਏ ਜਾਂਦੇ ਹਨ।

ਅੰਜੀਰ– ਕੀ ਤੁਸੀਂ ਅੰਜੀਰ ਦਾ ਸੁਆਦ ਕਦੀ ਚੱਖਿਆ ਹੈ? ਇਹ ਖਾਣ ‘ਚ ਬਹੁਤ ਹੀ ਮਜ਼ੇਦਾਰ ਹੁੰਦੀ ਹੈ। ਇਸ ‘ਚ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਅੰਜੀਰ ‘ਚ ਸ਼ਹਿਦ ਅਤੇ ਮੇਵੇ ਮਿਲਾ ਖਾਣ ਨਾਲ ਸੁਆਦ ਵੱਧ ਜਾਂਦਾ ਹੈ।

ਗੁੜ- ਗੁੜ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਹੁੰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਕੈਲਸ਼ੀਅਮ ਦੇ ਨਾਂ ‘ਤੇ ਗੁੜ ਹੀ ਖਾਂਦੇ ਰਹੋ। ਭੋਜਨ ਨੂੰ ਖਾਣ ਤੋਂ ਬਾਅਦ ਤੁਸੀਂ ਗੁੜ ਖਾ ਸਕਦੇ ਹੋ।

ਪਪੀਤਾ– ਪਪੀਤੇ ‘ਚ ਵੀ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। ਰੋਜ਼ਾਨਾ ਖਾਣ ਨਾਲ ਕੈਲਸ਼ੀਅਮ ਦੀ ਘਾਟ ਪੂਰੀ ਹੁੰਦੀ ਹੈ। ਮਟਰ, ਮਸੂਰ ਦੀ ਦਾਲ- ਦਾਲਾਂ ਨੂੰ ਪ੍ਰੋਟੀਨ ਦਾ ਸਰੋਤ ਮੰਨਿਆ ਜਾਂਦਾ ਹੈ। ਦਾਲਾਂ ਸਾਡੇ ਭੋਜਨ ਦਾ ਮੁੱਖ ਹਿੱਸਾ ਹਨ। ਮਟਰ ਅਤੇ ਮਸੂਰ ਦੀ ਦਾਲ ਵੀ ਕੈਲਸ਼ੀਅਮ ਨਾਲ ਭਰਪੂਰ ਹੁੰਦੀਆਂ ਹਨ। ਇਸ ਨੂੰ ਬਣਾਉਣ ਵੀ ਸੌਖਾ ਹੈ ਅਤੇ ਸੁਆਦ ਵੀ ਚੰਗਾ ਹੁੰਦਾ ਹੈ।

ਬੀਜ- ਤਿਲ ਅਤੇ ਸੂਰਜਮੁਖੀ ਬੀਜਾਂ ‘ਚ ਕੈਲਸ਼ੀਅਮ ਜ਼ਰੂਰ ਹੁੰਦਾ ਹੈ। ਤਿਲ ਦੀ ਵਰਤੋਂ ਸਰੀਰ ਦੇ ਲਈ ਵਧੀਆ ਮੰਨੀ ਜਾਂਦੀ ਹੈ। ਹਾਲਾਂਕਿ ਇਸ ਦੀ ਗਰਮੀਆਂ ‘ਚ ਕੁੱਝ ਵਰਤੋਂ ਕਰਨ ਦੀ ਸਲਾਹ ਨਹੀਂ ਦਿੰਦੇ ਹਨ।

ਭਿੰਡੀ- ਭਿੰਡੀ ‘ਚ ਵੀ ਕੈਲਸ਼ੀਅਮ ਅਤੇ ਹੋਰ ਤੱਤ ਪਾਏ ਜਾਂਦੇ ਹਨ। ਇਹ ਤਾਜ਼ੀ ਖਾਧੀ ਜਾਵੇ ਤਾਂ ਮਜ਼ੇਦਾਰ ਲੱਗਦੀ ਹੈ। 100 ਗਰਾਮ ਭਿੰਡੀ ‘ਚ 81 ਮਿਲੀਗਰਾਮ ਕੈਲਸ਼ੀਅਮ ਹੁੰਦੀ ਹੈ।

ਸੰਤਰੇ ਦਾ ਰਸ– ਸੰਤਰੇ ਦੇ ਰਸ ‘ਚ ਵੀ ਵਰਤੋਂ ਕਰਨ ਨਾਲ ਹੱਡੀਆਂ ਅਤੇ ਦੰਦ ਸਿਹਤਮੰਦ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Calciumhealth newshealthy foodmilkpro punjab tvpunjabi news
Share222Tweet139Share55

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.