ਮੰਗਲਵਾਰ, ਨਵੰਬਰ 3, 2026 04:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਵਲੋਂ ਭਗੌੜਾ ਐਲਾਨੇ ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ, ਪਟੀਸ਼ਨ ‘ਤੇ ਪੰਜਾਬ ਸਰਕਾਰ ਦੇਵੇਗੀ ਜਵਾਬ

Amritpal Singh Case: ਬਠਿੰਡਾ ਦੇ ਰਹਿਣ ਵਾਲੇ ਇਮਾਨ ਸਿੰਘ ਖਾਰਾ ਨੇ ਐਤਵਾਰ ਨੂੰ ਹਾਈ ਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 21, 2023
in ਪੰਜਾਬ
0

Punjab and Haryana High Court on Habeas Corpus: ਪੰਜਾਬ ਪੁਲਿਸ ਸ਼ਨੀਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਦਾ ਕਾਫੀ ਦੂਰ ਤੱਕ ਪਿੱਛਾ ਕੀਤਾ ਪਰ ਉਹ ਭੱਜਣ ‘ਚ ਕਾਮਯਾਬ ਰਿਹਾ। ਹੁਣ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਇਸ ਨੂੰ ਛੁਪਾ ਰਹੀ ਹੈ।

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਇਮਾਨ ਸਿੰਘ ਖਾਰਾ ਨੇ ਦੱਸਿਆ ਹੈ ਕਿ ਥਾਣਾ ਸ਼ਾਹਕੋਟ ਦੀ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਹੈਬੀਅਸ ਕਾਰਪਸ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਤਵਾਰ ਨੂੰ ਪੰਜਾਬ ਸਰਕਾਰ ਨੂੰ ਹੈਬੀਅਸ ਕਾਰਪਸ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ।

ਪਟੀਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਤੋਂ ਰਿਹਾਅ ਕੀਤਾ ਜਾਵੇ ਤੇ ਸਰਕਾਰ ਨੂੰ ਵਾਰੰਟ ਅਫਸਰ ਨਿਯੁਕਤ ਕਰਨ ਦਾ ਨਿਰਦੇਸ਼ ਜਾਰੀ ਕੀਤਾ ਜਾਵੇ। ਪਟੀਸ਼ਨਰ ਨੇ ਕਿਹਾ ਕਿ ਉਹ ਵਾਰੰਟ ਅਫਸਰ ਦੀ ਨਿਯੁਕਤੀ ਲਈ ਨਿਰਧਾਰਤ ਫੀਸ ਜਮ੍ਹਾ ਕਰਵਾਉਣ ਲਈ ਤਿਆਰ ਹੈ।

ਇਸ ਪਟੀਸ਼ਨ ‘ਤੇ ਸੁਣਵਾਈ ਐਤਵਾਰ ਦੇਰ ਸ਼ਾਮ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਦੀ ਰਿਹਾਇਸ਼ ‘ਤੇ ਹੋਈ। ਇਸ ਵਿੱਚ ਅਦਾਲਤ ਨੇ ਵਾਰੰਟ ਅਧਿਕਾਰੀ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਤੱਕ ਜਵਾਬ ਮੰਗਿਆ ਹੈ।

‘ਅੰਮ੍ਰਿਤਪਾਲ ਸਿੰਘ ਦਾ ਹੋ ਸਕਦਾ ਹੈ ਫੇੱਕ ਐਨਕਾਊਂਟਰ’

ਪਟੀਸ਼ਨਕਰਤਾ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਬਿਨਾਂ ਕਿਸੇ ਕਾਨੂੰਨ ਦੇ ਅਧਿਕਾਰ ਤੋਂ ਗੈਰ-ਕਾਨੂੰਨੀ ਅਤੇ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਹੈ। ਇਮਾਨ ਸਿੰਘ ਖਾਰਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿੱਚ ਮਾਰਨਾ ਚਾਹੁੰਦੀ ਹੈ। ਇਮਾਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਜਾਨ ਨੂੰ ਖ਼ਤਰਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Case of Amritpal SinghHabeas Corpus PetitionIman Singh Kharapro punjab tvPunjab and Haryana High Courtpunjab governmentpunjab newspunjab policepunjabi newswaris punjab de
Share211Tweet132Share53

Related Posts

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਫਾਈਬਰ ਆਪਟਿਕਸ ਦੇ ਖੋਜੀ ਡਾ.ਨਰਿੰਦਰ ਸਿੰਘ ਕਪਾਨੀ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਭਾਰਤ ਦੀ ਪਹਿਲੀ ‘ਡਾ. ਨਰਿੰਦਰ ਸਿੰਘ ਕਪਾਨੀ ਰਿਸਰਚ ਚੇਅਰ ਦੀ ਸਥਾਪਨਾ, ਵਿਗਿਆਨਕ ਖੋਜ ਕਰਨ ਲਈ ਹਰ ਸਾਲ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਨਵੰਬਰ 1, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.