ਸ਼ੁੱਕਰਵਾਰ, ਨਵੰਬਰ 7, 2025 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, 2 ਔਰਤਾਂ ਸਮੇਤ 5 ਲੋਕਾਂ ਦੀ ਮੌਤ:VIDEO

by Gurjeet Kaur
ਅਪ੍ਰੈਲ 5, 2024
in ਪੰਜਾਬ
0

ਪੰਜਾਬ ‘ਚ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ, ਇੱਥੇ ਸ਼ੁੱਕਰਵਾਰ ਰਾਤ ਕਰੀਬ 2 ਵਜੇ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਦੇ ਕੋਲ ਟਾਟਾ ਏਸ ਸਵਾਰ ਸੰਗਤ ਅਤੇ ਇੱਟਾਂ ਨਾਲ ਭਰੀ ਟ੍ਰਾਲੀ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ ।

ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ‘ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਰੂਪ ਨਾਲ ਜਖਮੀ ਹੋ ਗਏ।ਜਖਮੀਆਂ ਦੇ ਲਈ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ‘ਚ ਭਰਤੀ ਕਰਾਇਆ ਗਿਆ ਹੈ।


ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਮੁਕਤਸਰ ਦੇ ਮਰਾੜ ਕਲਾਂ ਪਿੰਡ ਦੇ ਰਹਿਣ ਵਾਲੇ ਹਨ, ਜੋ ਬਾਘਾ ਪੁਰਾਣਾ ਦੇ ਨਿਗਾਹਾ ਪਿੰਡ ‘ਚ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਦੇ ਬਾਅਦ ਟਾਟਾ ਗੱਡੀ ਤੋਂ ਵਾਪਸ ਆ ਰਹੇ ਸੀ।ਇਸੇ ਦੌਰਾਨ ਜਦੋਂ ਉਹ ਪੰਜਗਰਾਈਂ ਖੁਰਦ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਟ੍ਰਾਲੇ ਨੇ ਉਨ੍ਹਾਂ ਨੇ ਜੋਰਦਾਰ ਟੱਕਰ ਮਾਰ ਦਿੱਤੀ।

ਹਾਦਸੇ ਦੇ ਬਾਅਦ ਚੀਕ ਪੁਕਾਰ ਮੱਚ ਗਈ।ਟੱਕਰ ਜੋਰਦਾਰ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਉੱਡ ਗਏ।ਫਿਲਹਾਲ ਪੁਲਿਸ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਕਰ ਰਹੀ ਹੈ।

Tags: accidentdead bodylatest newsmogapunjabpunjab newsroad accidentTerrific accident in punjab
Share1170Tweet731Share292

Related Posts

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025
Load More

Recent News

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਨਵੰਬਰ 6, 2025

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.