ਐਤਵਾਰ, ਮਈ 3, 2026 05:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Weather Update: ਪੰਜਾਬ ‘ਚ ਵਧਣ ਲੱਗੀ ਗਰਮੀ, ਸਿਖ਼ਰ ਪਹੁੰਚ ਰਿਹਾ ਤਾਪਮਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਗਰਮੀ ਵਧਦਾ ਦੀ ਜਾ ਰਹੀ ਹੈ ਤੇ ਹੁਣ ਤਾਪਮਾਨ ਵਧ ਰਿਹਾ ਹੈ।

by Gurjeet Kaur
ਜੂਨ 6, 2025
in Featured News, weather update
0

Punjab Weather Update: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਗਰਮੀ ਵਧਦਾ ਦੀ ਜਾ ਰਹੀ ਹੈ ਤੇ ਹੁਣ ਤਾਪਮਾਨ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਹੋਵੇਗਾ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਸ ਦੇ ਬਾਵਜੂਦ, ਰਾਜ ਦਾ ਤਾਪਮਾਨ ਅਜੇ ਵੀ ਆਮ ਨਾਲੋਂ 3.3 ਡਿਗਰੀ ਸੈਲਸੀਅਸ ਘੱਟ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਰਗੇ ਸ਼ਹਿਰਾਂ ਵਿੱਚ ਤਾਪਮਾਨ 36 ਤੋਂ 37 ਡਿਗਰੀ ਦੇ ਵਿਚਕਾਰ ਸੀ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਘੱਟ ਸੀ। ਰੋਪੜ ਵਿੱਚ ਤਾਪਮਾਨ 35.3 ਡਿਗਰੀ ਸੈਲਸੀਅਸ ਸੀ। ਜਦੋਂ ਕਿ ਗੁਰਦਾਸਪੁਰ ਅਤੇ ਮੋਗਾ ਵਿੱਚ ਇਹ ਲਗਭਗ 36 ਡਿਗਰੀ ਸੈਲਸੀਅਸ ਸੀ।

Tags: IMDIMD Heat alertlatest newslatest Updatepunjab weather updateweather update
Share224Tweet140Share56

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.