ਐਤਵਾਰ, ਅਗਸਤ 24, 2025 07:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update: ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 22, 2024
in weather update, ਪੰਜਾਬ
0

Weather News: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।ਪੰਜਾਬ ‘ਚ ਹੁਣ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਜ਼ਿਆਦਾ ਵਧਣ ਦੇ ਆਸਾਰ ਹਨ।ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਲੋਕਾਂ ਨੂੰ ਅਕਸਰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋਵੇ।ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਪਰ ਦਿਨ ਵੇਲੇ ਨਿਕਲੀ ਧੁੱਪ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਪੰਜਾਬ ਦੇ 5 ਜ਼ਿਲਿ੍ਹਆਂ ‘ਚ ਯੈਲੋ ਅਲਰਟ: ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ ‘ਚ ਹਨ ਜਿਸ ਕਰਕੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ।ਇਸ ਮੁਤਾਬਕ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਤੇ ਬਰਨਾਲਾ ‘ਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।ਇਸਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

 

Tags: pro punjab tvpunjabpunjab weatherrainRain Alertweather newsweather update
Share2036Tweet1272Share509

Related Posts

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025

ਟਰੱਕ ਦੀ ਟੱਕਰ ਨਾਲ ਵਾਪਰਿਆ ਭਿਆਨਕ ਹਾਦਸਾ, LPG ਟੈਂਕਰ ‘ਚ ਹੋਇਆ ਧਮਾਕਾ

ਅਗਸਤ 23, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.