ਸ਼ੁੱਕਰਵਾਰ, ਜੂਨ 5, 2026 07:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਜੁਲਾਈ 1, 2024
in weather update, ਪੰਜਾਬ
0

ਦੋ ਦਿਨਾਂ ਤੋਂ ਪਠਾਨਕੋਟ ਤੇ ਹਿਮਾਚਲ ਦੀ ਸੀਮਾ ‘ਤੇ ਰੁਕੇ ਮਾਨਸੂਨ ਨੇ ਹੁਣ ਰਫਤਾਰ ਫੜ ਲਈ ਹੈ।ਅੱਗੇ ਵਧਿਆ ਮਾਨਸੂਨ ਮਾਝਾ ਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ‘ਚ ਸਰਗਰਮ ਹੋ ਗਿਆ ਹੈ।

ਦੂਜੇ ਪਾਸੇ ਮੌਸਮ ਵਿਭਾਗ ਨੇ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦੇ ਮੁਤਾਬਕ ਕੱਲ੍ਹ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸਪਾਸ ਰਹੇਗਾ, ਪਰ ਹੁੰਮਸ ਪ੍ਰੇਸ਼ਾਨ ਕਰੇਗੀ।

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਇਥੇ ਭਾਰੀ ਬਾਰਿਸ਼ ਦੇ ਆਸਾਰ ਹਨ।ਜਦੋਂ ਹੋਰ ਸਾਰੇ ਜ਼ਿਲਿ੍ਹਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।ਅਜਿਹੇ ‘ਚ ਲੋਕਾਂ ਨੂੰ ਬੇਹਦ ਸਤਰਕ ਰਹਿਣ ਨੂੰ ਕਿਹਾ ਗਿਆ ਹੈ।

Tags: latest newspro punjab tvpunjabpunjab weatherpunjabi newsrainweatherweather update
Share1426Tweet891Share357

Related Posts

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

Weather Update: ਤਿੰਨ ਦਿਨਾਂ ਲਈ ਤੂਫਾਨ ਦੀ ਚੇਤਾਵਨੀ; 17 ਤੋਂ ਵੱਧ ਰਾਜਾਂ ‘ਚ ਪਵੇਗਾ ਭਾਰੀ ਮੀਂਹ—ਪੜ੍ਹੋ ਆਈਐਮਡੀ ਅਪਡੇਟ

ਜੂਨ 5, 2026

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026
Load More

Recent News

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.