ਮੰਗਲਵਾਰ, ਸਤੰਬਰ 15, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਨਵੰਬਰ 24, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸ਼ਰੇਆਮ ਧੱਕੇਸ਼ਾਹੀ ਉਤੇ ਉੱਤਰੀ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਵਿਰਵਾ ਨਹੀਂ ਕੀਤਾ ਜਾਂਦਾ ਜਦਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਤੋਂ ਸੱਖਣਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ ਕਿ ਪੰਜਾਬ ਤੋਂ ਉਸ ਦਾ ਹੱਕ ਖੋਹਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਵੀ ਚੰਡੀਗੜ੍ਹ, ਪੰਜਾਬ ਨੂੰ ਨਾ ਦੇ ਕੇ ਧੱਕੇਸ਼ਾਹੀ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਮਿਲਦੀ ਜਿੱਥੇ ਭਾਸ਼ਾ ਦੇ ਆਧਾਰ ਉਤੇ ਸੂਬੇ ਦਾ ਗਠਨ ਕਰਨ ਤੋਂ ਬਾਅਦ ਉਸ ਨੂੰ ਰਾਜਧਾਨੀ ਤੋਂ ਵਾਂਝਾ ਕਰ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਕੇਂਦਰ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਰਿਹਾ ਹੈ ਅਤੇ ਹੁਣ ਮੋਦੀ ਸਰਕਾਰ ਅਜਿਹੇ ਆਪਹੁਦਰੇ ਫੈਸਲੇ ਲੈ ਕੇ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਬ ਪ੍ਰਵਾਨਿਤ ਕਾਨੂੰਨ ਤਹਿਤ ਚੰਡੀਗੜ੍ਹ, ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਸੂਬੇ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ।

 

Tags: Aam Aadmi Party Punjabheinous steps of the BJP-led NDA government against Punjalatest newspunjabTrending news
Share202Tweet126Share51

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.