ਸ਼ਨੀਵਾਰ, ਅਕਤੂਬਰ 18, 2025 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਸਿਹਤ ਲਈ ਕਿਉਂ ਫਾਇਦੇਮੰਦ ਹੈ ਹਰੀ ਮਿਰਚ ? ਜਾਣੋ ਹਰੀ ਮਿਰਚ ਖਾਣ ਦੇ ਫ਼ਾਇਦੇ

Beneficial for Health: ਹਰੀ ਮਿਰਚ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦੀ ਹੈ ਸਗੋਂ ਇਸ ਨੂੰ ਆਚਾਰ ਦੇ ਰੂਪ ‘ਚ ਵੀ ਲੋਕ ਖਾਣਾ ਪਸੰਦ ਕਰਦੇ ਨੇ।ਪਰ ਕੀ ਤੁਸੀਂ ਹਰੀ ਮਿਰਚ ਖਾਣ ਦੇ ਫ਼ਾਇਦਿਆਂ ਬਾਰੇ ਜਾਣਦੇ ਹੋ।ਅੱਜ ਤੁਹਾਨੂੰ ਦੱਸਦੇ ਹਾਂ ਹਰੀ ਮਿਰਚ ਖਾਣ ਦੇ ਫ਼ਾਇਦੇ।

by ਮਨਵੀਰ ਰੰਧਾਵਾ
ਜਨਵਰੀ 11, 2023
in ਸਿਹਤ, ਲਾਈਫਸਟਾਈਲ
0

Green Chillies for Health: ਹਰੀ ਮਿਰਚ ਨੂੰ ਵੱਖ-ਵੱਖ ਤਰੀਕਿਆਂ ਨਾਲ ਖਾਧਾ ਜਾਂਦਾ ਹੈ। ਹਰੀ ਮਿਰਚ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦੀ ਹੈ ਸਗੋਂ ਇਸ ਨੂੰ ਆਚਾਰ ਦੇ ਰੂਪ ‘ਚ ਵੀ ਲੋਕ ਖਾਣਾ ਪਸੰਦ ਕਰਦੇ ਨੇ। ਪਰ ਕੀ ਤੁਸੀਂ ਹਰੀ ਮਿਰਚ ਖਾਣ ਦੇ ਫ਼ਾਇਦਿਆਂ ਬਾਰੇ ਜਾਣਦੇ ਹੋ। ਅੱਜ ਤੁਹਾਨੂੰ ਦੱਸਦੇ ਹਾਂ ਹਰੀ ਮਿਰਚ ਖਾਣ ਦੇ ਫ਼ਾਇਦੇ। ਹਰੀ ਮਿਰਚ ਦੇ ਕਈ ਗੁਣ ਨੇ ਸ਼ਾਇਦ ਇਸ ਲਈ ਹਰੀ ਮਿਰਚ ਨੂੰ ਚਟਣੀ ਬਣਾਉਣ ‘ਚ ਇਸਤੇਮਾਲ ਕੀਤਾ ਜਾਂਦਾ ਹੈ।ਹਰੀ ਮਿਰਚ ‘ਚ ਇੱਕ ਖ਼ਾਸ ਤਰ੍ਹਾਂ ਦਾ ਐਲੀਮੈਂਟ ‘ਕੈਪਿਸਨ’ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਰੀਰ ਦੇ ਸਾਰੇ ਚੈਨਲਸ ਖੁੱਲ ਜਾਂਦੇ ਹਨ।

1. ਬਹੁਤ ਘੱਟ ਲੋਕ ਜਾਣਦੇ ਹਨ ਕਿ ਹਰੀ ਮਿਰਚ ਖਾਣ ਨਾਲ ਭੁੱਖ ਵੱਧ ਜਾਂਦੀ ਹੈ।

2. ਪੇਟ ‘ਚ ਕੋਈ ਇਨਫੈਕਸ਼ਨ ਹੋਵੇ ਤਾਂ ਉਹ ਵੀ ਕੰਟਰੋਲ ਹੋ ਜਾਂਦੀ ਹੈ।

3. ਹਰੀ ਮਿਰਚ ‘ਚ ਵਿਟਾਮਿਨ ਏ,ਬੀ ਤੇ ਸੀ ਦੇ ਨਾਲ ਕੁੱਝ ਆਇਰਨ ਵੀ ਹੁੰਦਾ ਹੈ।

4.ਵਿਟਾਮਿਨ ਏ ਅੱਖਾਂ ਦੇ ਲਈ ਫ਼ਾਇਦੇਮੰਦ ਹੁੰਦਾ ਹੈ।ਹਰੀ ਮਿਰਚ ‘ਚ ਬੀਟਾਕੈਰੋਟਿਨ ਪਾਇਆ ਜਾਂਦਾ ਹੈ ਜਿਸ ਨਾਲ ਅੱਗੇ ਜਾ ਕੇ ਸਰੀਰ ‘ਚ ਵਿਟਾਮਿਨ ਏ ਬਣਦਾ ਹੈ।

5.ਵਿਟਾਮਿਨ ਸੀ ਇਮਿਊਨਿਟੀ ਦੇ ਲਈ ਬਹੁਤ ਵਧੀਆ ਹੈ।ਇਹ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦਾ ਹੈ।ਇਸ ਲਈ ਹਰੀ ਮਿਰਚ ਨੂੰ ਇਮਿਊਨਿਟੀ ਵਧਾਉਣ ਦੇ ਲਈ ਦਿੱਤਾ ਜਾਂਦਾ ਹੈ।

6.ਇਸ ‘ਚ ਪਾਏ ਜਾਣ ਵਾਲਾ ਵਿਟਾਮਿਨ ਬੀ ਸਕਿਨ ਲਈ ਵੀ ਬਹੁਤ ਵਧੀਆ ਹੁੰਦਾ ਹੈ। ਆਮ ਤੌਰ ‘ਤੇ ਲੋਕ ਖਾਣੇ ਦੇ ਨਾਲ ਹਰੀ ਮਿਰਚ ਨੂੰ ਕੱਚਾ ਖਾਂਦੇ ਹਨ ਪਰ ਇਸ ਤੋਂ ਇਲਾਵਾ ਹਰੀ ਮਿਰਚ ਨੂੰ ਧਨੀਏ, ਪੁਦੀਨੇ ਦੀ ਚਟਣੀ ‘ਚ ਇਸਤੇਮਾਲ ਕਰ ਸਕਦੇ ਹੋ ਜਾਂ ਫਿਰ ਤੁਸੀਂ ਮਿਰਚ ਨੂੰ ਸਟੀਮ ਕਰ ਕੇ ਖਾ ਸਕਦੇ ਹੋ ਜਿਵੇਂ ਢੋਕਲੇ ਦੇ ਨਾਲ ਮਿਰਚ ਖਾਧੀ ਜਾਂਦੀ ਹੈ, ਇੰਨਾ ਹੀ ਨਹੀਂ, ਹਰੀ ਮਿਰਚ ਨੂੰ ਮਸਾਲੇ ਨਾਲ (ਸਟੱਫਿੰਗ) ਦੇ ਰੂਪ ‘ਚ ਵੀ ਖਾ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Beneficial for HealthGreen ChilliesGreen Chillies for Healthhealth newshelath tipspro punjab tvpunjabi news
Share257Tweet161Share64

Related Posts

Health Tips: ਮੇਥੀ ਦੇ ਬੀਜ ਖਾਣ ਨਾਲ ਔਰਤਾਂ ਦੇ ਸਰੀਰ ‘ਤੇ ਕੀ ਪੈਂਦਾ ਹੈ ਪ੍ਰਭਾਵ?

ਅਕਤੂਬਰ 17, 2025

ਇਨ੍ਹਾਂ ਦੇਸ਼ਾਂ ‘ਚ ਬਿਨ੍ਹਾ ਵੀਜ਼ਾ ਤੋਂ ਭਾਰਤੀ ਮਨਾ ਸਕਦੇ ਹਨ ਆਪਣੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ

ਅਕਤੂਬਰ 17, 2025

ਇਲਾਜ ਤੋਂ ਬਾਅਦ ਵੀ ਕਿਉਂ ਵਾਪਸ ਆਉਂਦੀ ਹੈ ਕੈਂਸਰ ਦੀ ਬਿਮਾਰੀ ? ਜਾਣੋ ਕੀ ਕਹਿੰਦੇ ਹਨ ਡਾਕਟਰ

ਅਕਤੂਬਰ 16, 2025

ਸੈਲੂਨ ਜਾਣ ਦਾ ਸ਼ੌਂਕ ਬਣ ਸਕਦਾ ਹੈ ਸਟ੍ਰੋਕ ਦਾ ਕਾਰਨ, ਜਾਣੋ ਕਿਵੇਂ

ਅਕਤੂਬਰ 14, 2025

ਚੌਲਾਂ ਦੀ ਇਡਲੀ ਜਾਂ ਸੂਜੀ ਦਾ ਉਪਮਾ . . . . ਕੀ ਹੈ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ?

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025
Load More

Recent News

ਚੰਡੀਗੜ ਯੂਨਿਵਰਸਿਟੀ ‘ਚ 5ਵੀਂ ਕੌਮਾਂਤਰੀ ਕਿਤਾਬ ਪ੍ਰਦਰਸ਼ਨੀ ,25 ਹਜ਼ਾਰ ਤੋਂ ਜ਼ਿਆਦਾ ਕਿਤਾਬਾਂ ਕੀਤੀਆਂ ਗਈਆਂ ਪ੍ਰਦਰਸ਼ਿਤ

ਅਕਤੂਬਰ 17, 2025

ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਅਕਤੂਬਰ 17, 2025

H-1B ਵੀਜ਼ਾ ‘ਤੇ ਟਰੰਪ ਦੇ ਕਦਮ ਦਾ ਉਲਟਾ ਅਸਰ, ਕੰਪਨੀਆਂ ਨੇ ਫੈਸਲੇ ਵਿਰੁੱਧ ਅਦਾਲਤ ‘ਚ ਕੀਤੀ ਅਪੀਲ

ਅਕਤੂਬਰ 17, 2025

ਅੰਮ੍ਰਿਤਸਰ ਏਅਰਪੋਰਟ ‘ਤੇ 94 ਲੱਖ ਰੁਪਏ ਦਾ ਸੋਨਾ ਜ਼ਬਤ, ਦੋ ਯਾਤਰੀ ਗ੍ਰਿਫ਼ਤਾਰ

ਅਕਤੂਬਰ 17, 2025

ਤਿਓਹਾਰਾਂ ਦੇ ਮੌਕੇ IRCTC ਦੀ ਵੈੱਬਸਾਈਟ ਅਤੇ ਐਪ ਹੋਈ ਡਾਊਨ, ਯਾਤਰੀਆਂ ਨੂੰ ਹੋਈ ਪਰੇਸ਼ਾਨੀ

ਅਕਤੂਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.