ਸੋਮਵਾਰ, ਅਗਸਤ 4, 2025 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਾਈਕੋਰਟ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਕੋਰਟ ਨੇ ਮੰਗੀ ਚਲਾਨ ਦੀ ਜਾਣਕਾਰੀ

ਵਿਜੀਲੈਂਸ ਨੇ ਕਿਹਾ ਸੀ ਕਿ ਅਰੋੜਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇੰਨਾ ਪ੍ਰਭਾਵਸ਼ਾਲੀ ਹੋਣ ਕਾਰਨ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਜ਼ਮਾਨਤ ਦਾ ਲਾਭ ਦੇ ਕੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

by Bharat Thapa
ਦਸੰਬਰ 16, 2022
in ਦੇਸ਼
0

ਚੰਡੀਗੜ੍ਹ: ਵਿਜੀਲੈਂਸ ਦੇ ਏਆਈਜੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੈਗੂਲਰ ਜ਼ਮਾਨਤ ਦੇਣ ਦੀ ਅਪੀਲ ‘ਤੇ ਫਿਲਹਾਲ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ।

ਦੱਸ ਦਈਏ ਕਿ ਜਸਟਿਸ ਰਾਜਮੋਹਨ ਸਿੰਘ ਨੇ ਕੇਸ ਵਿੱਚ ਦਾਇਰ ਕੀਤੇ ਚਲਾਨ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸਮਾਂ ਦੇਣ ਦੀ ਮੰਗ ’ਤੇ ਅਦਾਲਤ ਨੇ ਸੁਣਵਾਈ 21 ਦਸੰਬਰ ਲਈ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਕੇ ਜ਼ਮਾਨਤ ਦਾ ਲਾਭ ਨਾ ਦੇਣ ਦੀ ਮੰਗ ਕੀਤੀ ਸੀ।

ਵਿਜੀਲੈਂਸ ਨੇ ਕਿਹਾ ਸੀ ਕਿ ਅਰੋੜਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇੰਨਾ ਪ੍ਰਭਾਵਸ਼ਾਲੀ ਹੋਣ ਕਾਰਨ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਜ਼ਮਾਨਤ ਦਾ ਲਾਭ ਦੇ ਕੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: high courtlatest newspro punjab tvpunjabi newsSundar Sham Arora
Share210Tweet131Share52

Related Posts

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025
Load More

Recent News

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.