ਵੀਰਵਾਰ, ਜੁਲਾਈ 10, 2025 12:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ MSP ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ: ਲਾਲ ਚੰਦ ਕਟਾਰੂਚੱਕ

Highest record of payment of MSP: ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 24, 2023
in ਪੰਜਾਬ
0

Lal Chand Kataruchak: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ ਵੱਲੋਂ ਬਣਾਏ ਰਿਕਾਰਡ ਨੂੰ ਮਾਤ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਪੱਖੀ ਰਵੱਈਆ ਅਖਤਿਆਰ ਕੀਤਾ ਹੈ, ਜਿਸ ਦੀ ਪੁਸ਼ਟੀ ਤੱਥਾਂ ਅਤੇ ਅੰਕੜਿਆਂ ਤੋਂ ਹੁੰਦੀ ਹੈ।

ਮੰਤਰੀ ਨੇ ਪਿਛਲੇ ਸਾਲਾਂ ਵਿੱਚ 23 ਅਪ੍ਰੈਲ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਦੇ ਅੰਕੜਿਆਂ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ ਇਸ ਮਿਤੀ ਤੱਕ 11,394 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ ਨਾਲੋਂ ਵੱਧ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਮਿਤੀ ਤੱਕ 11,288 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਿਤੀ ਤੱਕ ਸਭ ਤੋਂ ਵੱਧ ਅਦਾਇਗੀਆਂ ਸਾਲ 2018-19, 2013-14 ਅਤੇ 2017-18 ਵਿੱਚ ਕ੍ਰਮਵਾਰ ₹7568 ਕਰੋੜ, ₹6745 ਕਰੋੜ ਅਤੇ ₹6418 ਕਰੋੜ ਰੁਪਏ ਕੀਤੀਆਂ ਗਈਆਂ ਸਨ।

Food, Civil Supplies & Consumer Affairs Minister Lal Chand Kataruchak said that Punjab Government has made an all time high record of MSP payments to the tune of ₹11,394 Crore to 3.54 Lakh farmers beating it's own record of ₹11,288 crore set last year. pic.twitter.com/b0X8c6TBk8

— Government of Punjab (@PunjabGovtIndia) April 24, 2023

ਮੰਤਰੀ ਨੇ ਕਿਹਾ ਕਿ 2020-21 ਅਤੇ 2019-20 ਦੌਰਾਨ ਕਿਸਾਨਾਂ ਨੂੰ ਇਸ ਮਿਤੀ ਤੱਕ 300 ਕਰੋੜ ਰੁਪਏ ਵੀ ਨਹੀਂ ਮਿਲੇ ਸਨ ਜਦਕਿ ਸਾਲ 2015-16 ਵਿੱਚ ਅਦਾਇਗੀਆਂ ਸ਼ੁਰੂ ਵੀ ਨਹੀਂ ਹੋਈਆਂ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਭ੍ਰਿਸ਼ਟ ਰਵਾਇਤਾਂ ਨੂੰ ਖਤਮ ਕਰਨ ਲਈ ਕੀਤੇ ਗਏ ਇਮਾਨਦਾਰ ਯਤਨਾਂ ਦਾ ਇਹ ਨਤੀਜਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Highest record of MSPlal chand kataruchakMinimum Support Price Paymentpro punjab tvpunjab cabinet ministerpunjab farmerspunjab governmentpunjab newspunjabi news
Share208Tweet130Share52

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.