Sukhvinder Singh Sukhu Corona: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਸੀਐਮ ਸੁੱਖੂ ਦੀ ਰਿਪੋਰਟ ਸੋਮਵਾਰ ਨੂੰ ਆਈ, ਜਿਸ ‘ਚ ਉਹ ਕੋਰੋਨਾ ਪੌਜ਼ੇਟਿਵ ਪਾਏ ਗਏ।
Himachal Pradesh Chief Minister Sukhvinder Singh Sukhu tests positive for #COVID19
(File photo) pic.twitter.com/aF1K8pxmgI
— ANI (@ANI) December 19, 2022
ਸੀਐਮ ਸੁੱਖੂ ਦਿੱਲੀ ਵਿੱਚ ਹਨ ਤੇ ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ਪਰਤਣਾ ਹੈ ਪਰ ਹੁਣ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਹਿਮਾਚਲ ਸਦਨ ਵਿੱਚ ਕੁਆਰੰਟੀਨ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਦੇਰੀ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h