ਐਤਵਾਰ, ਜੂਨ 15, 2025 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Himanshi Khurana: ਕੇਦਾਰਨਾਥ ਦਰਸ਼ਨ ਕਰਨ ਪਹੁੰਚੀ ਹਿਮਾਂਸ਼ੀ ਖੁਰਾਨਾ, ਲਿਆ ਭੋਲੇਨਾਥ ਦਾ ਆਸ਼ੀਰਵਾਦ, ਦੇਖੋ ਤਸਵੀਰਾਂ

by Gurjeet Kaur
ਮਈ 16, 2023
in ਫੋਟੋ ਗੈਲਰੀ, ਫੋਟੋ ਗੈਲਰੀ
0
ਦੋਵਾਂ ਦੀ ਲਵ ਕੈਮਿਸਟਰੀ ਨੇ ਸੋਸ਼ਲ ਮੀਡੀਆ 'ਤੇ ਵੀ ਧਮਾਲ ਮਚਾ ਦਿੱਤੀ ਸੀ। ਹਾਲਾਂਕਿ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੋੜੇ ਦਾ ਹੁਣ ਬ੍ਰੇਕਅੱਪ ਹੋ ਗਿਆ ਹੈ ਅਤੇ ਦੋਵੇਂ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਗਏ ਹਨ।
ਦਰਅਸਲ ਕੁਝ ਸਮਾਂ ਪਹਿਲਾਂ ਖਬਰ ਆਈ ਸੀ ਕਿ ਹਿਮਾਂਸ਼ੀ ਅਤੇ ਆਸਿਮ ਦਾ ਬ੍ਰੇਕਅੱਪ ਹੋ ਗਿਆ ਹੈ। ਬਿੱਗ ਬੌਸ ਦੌਰਾਨ ਦੋਵੇਂ ਇਕ-ਦੂਜੇ ਦੇ ਨੇੜੇ ਆਏ ਅਤੇ ਉਦੋਂ ਤੋਂ ਦੋਵਾਂ ਨੇ ਡੇਟ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਮੈਂਟ ਸੈਕਸ਼ਨ 'ਚ ਹਰ ਹਰ ਮਹਾਦੇਵ ਲਿਖ ਰਹੇ ਹਨ। ਉੱਥੇ ਹੀ ਕੁਝ ਲੋਕ ਉਨ੍ਹਾਂ ਤੋਂ ਆਸਿਮ ਰਿਆਜ਼ ਨੂੰ ਲੈ ਕੇ ਸਵਾਲ ਵੀ ਪੁੱਛ ਰਹੇ ਹਨ।
ਬਿਨਾਂ ਮੇਕਅੱਪ ਲੁੱਕ 'ਚ ਹਿਮਾਂਸ਼ੀ ਕਾਫੀ ਸਿੰਪਲ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, 'ਯਾਤਰਾ ਸਫਲ ਹੋਈ '।
ਇਨ੍ਹਾਂ ਤਸਵੀਰਾਂ 'ਚ ਉਸ ਦਾ ਨਾਨ ਗਲੈਮਰਸ ਲੁੱਕ ਸਾਫ ਦੇਖਿਆ ਜਾ ਸਕਦਾ ਹੈ। ਉਸ ਦੇ ਮੱਥੇ 'ਤੇ ਤਿਲਕ ਅਤੇ ਚੰਦਨ, ਸਿਰ 'ਤੇ ਸ਼ਾਲ, ਹੱਥਾਂ 'ਚ ਦਸਤਾਨੇ ਅਤੇ ਸਰੀਰ 'ਤੇ ਜੈਕਟ ਹੈ।
ਬਿੱਗ ਬੌਸ 13 ਤੋਂ ਲਾਈਮਲਾਈਟ 'ਚ ਆਈ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਹਾਲ ਹੀ 'ਚ ਉਤਰਾਖੰਡ ਦੇ ਕੇਦਾਰਨਾਥ ਮੰਦਰ ਦੇ ਦਰਸ਼ਨਾਂ ਲਈ ਪਹੁੰਚੀ ਹੈ।

Himanshi Khurana: ਬਿੱਗ ਬੌਸ 13 ਤੋਂ ਲਾਈਮਲਾਈਟ ‘ਚ ਆਈ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਹਾਲ ਹੀ ‘ਚ ਉਤਰਾਖੰਡ ਦੇ ਕੇਦਾਰਨਾਥ ਮੰਦਰ ਦੇ ਦਰਸ਼ਨਾਂ ਲਈ ਪਹੁੰਚੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੇਦਾਰਨਾਥ ਯਾਤਰਾ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਬਿੱਗ ਬੌਸ 13 ਤੋਂ ਲਾਈਮਲਾਈਟ ‘ਚ ਆਈ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਹਾਲ ਹੀ ‘ਚ ਉਤਰਾਖੰਡ ਦੇ ਕੇਦਾਰਨਾਥ ਮੰਦਰ ਦੇ ਦਰਸ਼ਨਾਂ ਲਈ ਪਹੁੰਚੀ ਹੈ।

ਇਨ੍ਹਾਂ ਤਸਵੀਰਾਂ ‘ਚ ਉਸ ਦਾ ਨਾਨ ਗਲੈਮਰਸ ਲੁੱਕ ਸਾਫ ਦੇਖਿਆ ਜਾ ਸਕਦਾ ਹੈ। ਉਸ ਦੇ ਮੱਥੇ ‘ਤੇ ਤਿਲਕ ਅਤੇ ਚੰਦਨ, ਸਿਰ ‘ਤੇ ਸ਼ਾਲ, ਹੱਥਾਂ ‘ਚ ਦਸਤਾਨੇ ਅਤੇ ਸਰੀਰ ‘ਤੇ ਜੈਕਟ ਹੈ। ਉਸ ਦੇ ਲੁੱਕ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪਹਾੜ ‘ਤੇ ਬਹੁਤ ਠੰਢ ਹੁੰਦੀ ਹੈ।

ਇਨ੍ਹਾਂ ਤਸਵੀਰਾਂ ‘ਚ ਉਸ ਦਾ ਨਾਨ ਗਲੈਮਰਸ ਲੁੱਕ ਸਾਫ ਦੇਖਿਆ ਜਾ ਸਕਦਾ ਹੈ। ਉਸ ਦੇ ਮੱਥੇ ‘ਤੇ ਤਿਲਕ ਅਤੇ ਚੰਦਨ, ਸਿਰ ‘ਤੇ ਸ਼ਾਲ, ਹੱਥਾਂ ‘ਚ ਦਸਤਾਨੇ ਅਤੇ ਸਰੀਰ ‘ਤੇ ਜੈਕਟ ਹੈ।

ਬਿਨਾਂ ਮੇਕਅੱਪ ਲੁੱਕ ‘ਚ ਹਿਮਾਂਸ਼ੀ ਕਾਫੀ ਸਿੰਪਲ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘ਯਾਤਰਾ ਸਫਲ ਹੋਈ ‘।

ਬਿਨਾਂ ਮੇਕਅੱਪ ਲੁੱਕ ‘ਚ ਹਿਮਾਂਸ਼ੀ ਕਾਫੀ ਸਿੰਪਲ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘ਯਾਤਰਾ ਸਫਲ ਹੋਈ ‘।

ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਮੈਂਟ ਸੈਕਸ਼ਨ ‘ਚ ਹਰ ਹਰ ਮਹਾਦੇਵ ਲਿਖ ਰਹੇ ਹਨ। ਉੱਥੇ ਹੀ ਕੁਝ ਲੋਕ ਉਨ੍ਹਾਂ ਤੋਂ ਆਸਿਮ ਰਿਆਜ਼ ਨੂੰ ਲੈ ਕੇ ਸਵਾਲ ਵੀ ਪੁੱਛ ਰਹੇ ਹਨ।

ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਮੈਂਟ ਸੈਕਸ਼ਨ ‘ਚ ਹਰ ਹਰ ਮਹਾਦੇਵ ਲਿਖ ਰਹੇ ਹਨ। ਉੱਥੇ ਹੀ ਕੁਝ ਲੋਕ ਉਨ੍ਹਾਂ ਤੋਂ ਆਸਿਮ ਰਿਆਜ਼ ਨੂੰ ਲੈ ਕੇ ਸਵਾਲ ਵੀ ਪੁੱਛ ਰਹੇ ਹਨ।

ਦਰਅਸਲ ਕੁਝ ਸਮਾਂ ਪਹਿਲਾਂ ਖਬਰ ਆਈ ਸੀ ਕਿ ਹਿਮਾਂਸ਼ੀ ਅਤੇ ਆਸਿਮ ਦਾ ਬ੍ਰੇਕਅੱਪ ਹੋ ਗਿਆ ਹੈ। ਬਿੱਗ ਬੌਸ ਦੌਰਾਨ ਦੋਵੇਂ ਇਕ-ਦੂਜੇ ਦੇ ਨੇੜੇ ਆਏ ਅਤੇ ਉਦੋਂ ਤੋਂ ਦੋਵਾਂ ਨੇ ਡੇਟ ਕਰਨਾ ਸ਼ੁਰੂ ਕਰ ਦਿੱਤਾ।

ਦਰਅਸਲ ਕੁਝ ਸਮਾਂ ਪਹਿਲਾਂ ਖਬਰ ਆਈ ਸੀ ਕਿ ਹਿਮਾਂਸ਼ੀ ਅਤੇ ਆਸਿਮ ਦਾ ਬ੍ਰੇਕਅੱਪ ਹੋ ਗਿਆ ਹੈ। ਬਿੱਗ ਬੌਸ ਦੌਰਾਨ ਦੋਵੇਂ ਇਕ-ਦੂਜੇ ਦੇ ਨੇੜੇ ਆਏ ਅਤੇ ਉਦੋਂ ਤੋਂ ਦੋਵਾਂ ਨੇ ਡੇਟ ਕਰਨਾ ਸ਼ੁਰੂ ਕਰ ਦਿੱਤਾ।

ਦੋਵਾਂ ਦੀ ਲਵ ਕੈਮਿਸਟਰੀ ਨੇ ਸੋਸ਼ਲ ਮੀਡੀਆ ‘ਤੇ ਵੀ ਧਮਾਲ ਮਚਾ ਦਿੱਤੀ ਸੀ। ਹਾਲਾਂਕਿ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੋੜੇ ਦਾ ਹੁਣ ਬ੍ਰੇਕਅੱਪ ਹੋ ਗਿਆ ਹੈ ਅਤੇ ਦੋਵੇਂ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਗਏ ਹਨ।

ਦੋਵਾਂ ਦੀ ਲਵ ਕੈਮਿਸਟਰੀ ਨੇ ਸੋਸ਼ਲ ਮੀਡੀਆ ‘ਤੇ ਵੀ ਧਮਾਲ ਮਚਾ ਦਿੱਤੀ ਸੀ। ਹਾਲਾਂਕਿ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੋੜੇ ਦਾ ਹੁਣ ਬ੍ਰੇਕਅੱਪ ਹੋ ਗਿਆ ਹੈ ਅਤੇ ਦੋਵੇਂ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਗਏ ਹਨ।
Share204Tweet128Share51

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result