ਸ਼ਨੀਵਾਰ, ਮਾਰਚ 21, 2026 10:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈਂਦੀ ਨਜ਼ਰ ਆਈ ਹਿਨਾ ਖ਼ਾਨ, ਮਿੰਨੀ ਸਕਰਟ ’ਚ ਦਿੱਤੇ ਬੋਲਡ ਪੋਜ਼ (ਤਸਵੀਰਾਂ)

ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈਂਦੀ ਨਜ਼ਰ ਆਈ ਹਿਨਾ ਖ਼ਾਨ, ਮਿੰਨੀ ਸਕਰਟ ’ਚ ਦਿੱਤੇ ਬੋਲਡ ਪੋਜ਼ (ਤਸਵੀਰਾਂ)

by Gurjeet Kaur
ਅਗਸਤ 30, 2022
in ਮਨੋਰੰਜਨ
0

ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।ਹੀਨਾ ਖ਼ਾਨ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਹਾਲ ਹੀ ’ਚ ਹਿਨਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਸੋਸ਼ਨ ਮੀਡੀਆ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖ਼ਿੱਚ ਰਹੀਆਂ ਹਨ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ’ਚ ਹਿਨਾ ਛੁੱਟੀਆਂ ਮਨਾਉਣ ਲਈ ਥਾਈਲੈਂਡ ਗਈ ਹੈ ਅਤੇ ਉੱਥੇ ਉਸ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

 

View this post on Instagram

 

A post shared by HK (@realhinakhan)

ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਅਦਾਕਾਰਾ ਨੇ ਲਿਖਿਆ ਹੈ ਕਿ ‘ਕੁਦਰਤ ਇਲਾਜ ਹੈ, ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਤਰ੍ਹਾਂ ਤੁਹਾਡਾ ਹਿੱਸਾ ਬਣ ਜਾਂਦੀ ਹੈ।’ ਇਸ ਦੇ ਨਾਲ ਅਦਾਕਾਰਾ ਨੇ ਹੈਸ਼ਟੈਗ ਵੀ ਦਿੱਤੇ ਹਨ। ਲੁੱਕ ਦੀ ਗੱਲ ਕਰੀਏ ਤਾਂ ਹਿਨਾ ਟੌਪ ਅਤੇ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ। ਅਦਾਕਾਰਾ ਤਸਵੀਰਾਂ ’ਚ ਬੋਲਡ ਲੁੱਕ ’ਚ ਨਜ਼ਰ ਆ ਰਹੀ ਹੈ। ਇਸ ਲੁੱਕ ’ਚ ਅਦਾਕਾਰਾ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ।

ਹਿਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਤੁਸੀਂ ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਦੀ ਬੈਕਗਰਾਊਡ ’ਚ ਕੁਦਰਤੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਸਮੁੰਦਰ ਵਿਚਕਾਰ ਕਿਸ਼ਤੀ ’ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਿਨਾ ਖੂਬ ਮਸਤੀ ਕਰ ਰਹੀ ਹੈ। ਹਿਨਾ ਖਾਨ ਥਾਈਲੈਂਡ ’ਚ ਆਪਣੀਆਂ ਛੁੱਟੀਆਂ ਦਾ ਆਨੰਦ ਲੈ ਰਹੀ ਹੈ, ਇਨ੍ਹਾਂ ਤਸਵੀਰਾਂ ਅਦਾਕਾਰਾ ਬੇਹੱਦ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

Tags: enjoying natureHina Khanmini skirtThailand
Share232Tweet145Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.