ਸੋਮਵਾਰ, ਅਪ੍ਰੈਲ 6, 2026 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਰਿਸ਼ਭ ਸ਼ੈੱਟੀ ਦੀ Kantara ਦਾ ਹਿੰਦੀ ਵਰਜਨ ਜਲਦੀ ਹੀ OTT ‘ਤੇ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਰਿਲੀਜ਼

Kantara OTT Release: OTT 'ਤੇ ਰਿਲੀਜ਼ ਹੋਣ ਵਾਲੀ ਰਿਸ਼ਭ ਸ਼ੈੱਟੀ ਦੀ ਸੁਪਰਹਿੱਟ ਫਿਲਮ ਕਾਂਤਾਰਾ ਦੇ ਹਿੰਦੀ ਵਰਜਨ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ।

by Bharat Thapa
ਦਸੰਬਰ 7, 2022
in ਮਨੋਰੰਜਨ
0

Kantara OTT Release: OTT ‘ਤੇ ਰਿਲੀਜ਼ ਹੋਣ ਵਾਲੀ ਰਿਸ਼ਭ ਸ਼ੈੱਟੀ ਦੀ ਸੁਪਰਹਿੱਟ ਫਿਲਮ ਕਾਂਤਾਰਾ ਦੇ ਹਿੰਦੀ ਵਰਜਨ ਦੀ ਉਡੀਕ ਕਰ ਰਹੇ ਲੋਕਾਂ ਲਈ ਖੁਸ਼ਖਬਰੀ ਹੈ। ਗਲੋਬਲ ਬਾਕਸ ਆਫਿਸ ‘ਤੇ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਸਾਲ ਦੀ ਹਿੱਟ ਫਿਲਮਾਂ ਵਿੱਚੋਂ ਇੱਕ ਕੰਨੜ ਫਿਲਮ ਕਾਂਤਾਰਾ ਹਿੰਦੀ ਵਿੱਚ OTT ‘ਤੇ ਜਲਦੀ ਹੀ ਰਿਲੀਜ਼ ਹੋਣ ਜਾ ਰਹੀ ਹੈ।

ਦੱਸ ਦੇਈਏ ਕਿ ਫਿਲਮ ਦੇ ਕੰਨੜ, ਤਾਮਿਲ, ਤੇਲਗੂ ਅਤੇ ਮਲਿਆਲਮ ਵਰਜਨ 24 ਨਵੰਬਰ ਤੋਂ ਹੀ ਐਮਜ਼ੋਨ ਪ੍ਰਾਈਮ ਵੀਡੀਓ ਇੰਡੀਆ ‘ਤੇ ਸਟ੍ਰੀਮ ਕਰ ਰਹੇ ਹਨ। ਇਸ ਦੇ ਨਾਲ ਹੀ ਫਿਲਮ ਦੇ ਨਿਰਮਾਤਾਵਾਂ ਨੇ ਇਸ ਦੇ ਹਿੰਦੀ ਵਰਜਨ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

9 ਦਸੰਬਰ ਨੂੰ Netflix ‘ਤੇ ਰਿਲੀਜ਼

ਕੰਤਾਰਾ ਦਾ ਹਿੰਦੀ ਵਰਜਨ 9 ਦਸੰਬਰ ਤੋਂ ਨੈੱਟਫਲਿਕਸ ਇੰਡੀਆ ‘ਤੇ ਦਰਸ਼ਕਾਂ ਲਈ ਉਪਲਬਧ ਹੋਵੇਗੀ। ਕਾਂਤਾਰਾ ਹਿੰਦੀ ਪਲੇਟਫਾਰਮ ਦੇ ਗਾਹਕਾਂ ਲਈ ਬਿਨਾਂ ਕਿਸੇ ਵਾਧੂ ਕੀਮਤ ਦੇ ਉਪਲਬਧ ਹੋਵੇਗੀ। ਦੱਸ ਦੇਈਏ ਕਿ ਫਿਲਮ ਦੇ ਹਿੰਦੀ ਵਰਜਨ ਦਾ ਨਿਰਦੇਸ਼ਨ ਵੀ ਰਿਸ਼ਭ ਸ਼ੈੱਟੀ ਨੇ ਕੀਤਾ ਹੈ, ਫਿਲਮ ਨੇ ਹਿੰਦੀ ਵਰਜ਼ਨ ਬਾਕਸ ਆਫਿਸ ‘ਤੇ 75 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਫੈਨਸ ਇਸ ਦੇ ਹਿੰਦੀ ਵਰਜਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਜਿਸ ਤੋਂ ਬਾਅਦ ਹੁਣ ਫਿਲਮ ਦੇ ਮੇਕਰਸ ਨੇ ਫੈਨਸ ਨੂੰ ਖੁਸ਼ਖਬਰੀ ਦਿੱਤੀ ਹੈ।

1847 ਦੇ ਪਿਛੋਕੜ ਦੀ ਕਹਾਣੀ

ਦੱਸ ਦੇਈਏ ਕਿ ਫਿਲਮ ਦਾ ਨਿਰਮਾਣ ਹੰਬਲ ਫਿਲਮਸ ਦੇ ਬੈਨਰ ਹੇਠ ਹੋ ਰਿਹਾ ਹੈ। ਫਿਲਮ ‘ਚ ਰਿਸ਼ਭ ਸ਼ੈੱਟੀ ਮੁੱਖ ਭੂਮਿਕਾ ‘ਚ ਹਨ। ਇਸ ਦੇ ਨਾਲ ਹੀ ਰਿਸ਼ਭ ਸ਼ੈੱਟੀ ਕਾਂਤਾਰਾ ਦੇ ਲੇਖਕ ਅਤੇ ਨਿਰਦੇਸ਼ਕ ਵੀ ਹਨ। ਫਿਲਮ ‘ਚ ਰਿਸ਼ਭ ਸ਼ੈੱਟੀ ਤੋਂ ਇਲਾਵਾ ਅਚਯੁਥ ਕੁਮਾਰ, ਵਿਨੈ ਬਿਡੱਪਾ, ਪ੍ਰਮੋਦ ਸ਼ੈੱਟੀ ਅਤੇ ਸਪਤਮੀ ਗੌੜਾ ਨਜ਼ਰ ਆ ਸਕਦੇ ਹਨ। ਵਿਜੇ ਕਿਰਾਗੰਦੂਰ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਜਦਕਿ ਇਸ ਦੇ ਸੰਗੀਤਕਾਰ ਬੀ. ਅਜਨੀਸ਼ ਹੈ ਦੂਜੇ ਪਾਸੇ ਜੇਕਰ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਹਾਣੀ 1847 ਦੇ ਪਿਛੋਕੜ ‘ਤੇ ਮਨੁੱਖੀ ਵਿਚਾਰਧਾਰਾ ਅਤੇ ਕੁਦਰਤ ਦੇ ਸੰਘਰਸ਼ ਦੁਆਲੇ ਘੁੰਮਦੀ ਹੈ। ਫਿਲਮ ਦੀ ਕਹਾਣੀ ਨੂੰ ਫਿਲਮ ਸਮੀਖਿਅਕਾਂ ਤੋਂ ਲੈ ਕੇ ਸਾਰੇ ਵੱਡੇ ਹਸਤੀਆਂ ਨੇ ਸਰਾਹਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: kantaralatest newspro punjab tvpunjabi news
Share222Tweet139Share55

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.