ਸ਼ੁੱਕਰਵਾਰ, ਸਤੰਬਰ 11, 2026 10:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ, ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ

by Pro Punjab Tv
ਅਪ੍ਰੈਲ 16, 2026
in Featured News, ਪੰਜਾਬ
0

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਪਤੀ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।

 

 

Tags: latest newsLatest News Pro Punjab Tvlatest Updatepro punjab tvpropunjabnewspropunjabtvpunjabi news
Share198Tweet124Share50

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.