ਬੁੱਧਵਾਰ, ਜਨਵਰੀ 28, 2026 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਵਰ੍ਹਦੇ ਮੀਂਹ ‘ਚ ਪੰਜਾਬ ਪਹੁੰਚੀ ਹਾਕੀ ਟੀਮ, ਢੋਲ ਢਮੱਕਿਆਂ ਨਾਲ ਹੋਇਆ ਸ਼ਾਨਦਾਰ ਸਵਾਗਤ,ਵੀਡੀਓ

by Gurjeet Kaur
ਅਗਸਤ 11, 2024
in ਖੇਡ, ਪੰਜਾਬ
0

ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ।


 

ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਏਅਰਪੋਰਟ ਪਹੁੰਚੇ। ਇਹ ਪਲ ਭਾਵੁਕ ਸੀ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋ ਗਏ। ਜਿੱਥੇ ਉਹ ਗੁਰੂਘਰ ਵਿੱਚ ਮੱਥਾ ਟੇਕਣਗੇ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

Tags: amritsargolden templeIndian hockey teamlatest newsParis Olympics-2024pro punjab tvpunjab players
Share242Tweet152Share61

Related Posts

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026

ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ : CM ਮਾਨ

ਜਨਵਰੀ 28, 2026
Load More

Recent News

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.