ਵੀਰਵਾਰ, ਸਤੰਬਰ 3, 2026 06:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Hockey WC 2023: ਆਕਾਸ਼ਦੀਪ ਨੇ ਕੀਤੇ 2 ਗੋਲ, ਭਾਰਤ ਨੇ ਵੇਲਸ ਨੂੰ 4-2 ਨਾਲ ਹਰਾਇਆ

Hockey WC 2023 IND vs Wales : ਭਾਰਤ ਨੇ ਆਪਣੇ ਆਖਰੀ ਲੀਗ ਮੈਚ ਵਿੱਚ ਵੇਲਜ਼ ਨੂੰ 4-2 ਨਾਲ ਹਰਾ ਦਿੱਤਾ ਹੈ। ਟੀਮ ਇੰਡੀਆ ਇਸ ਜਿੱਤ ਨਾਲ ਦੂਜੇ ਸਥਾਨ 'ਤੇ ਰਹੀ। ਉਸ ਦੇ ਕੋਲ ਚੋਟੀ ਦੀ ਰੈਂਕਿੰਗ ਵਾਲੀ ਇੰਗਲੈਂਡ ਦੇ ਬਰਾਬਰ ਸੱਤ ਅੰਕ ਹਨ, ਪਰ ਟੀਮ ਇੰਡੀਆ ਗੋਲ ਅੰਤਰ 'ਤੇ ਪਿੱਛੇ ਹੈ।

by Bharat Thapa
ਜਨਵਰੀ 19, 2023
in Featured, Featured News, ਖੇਡ
0

Hockey WC 2023 IND vs Wales : ਭਾਰਤ ਨੇ ਆਪਣੇ ਆਖਰੀ ਲੀਗ ਮੈਚ ਵਿੱਚ ਵੇਲਜ਼ ਨੂੰ 4-2 ਨਾਲ ਹਰਾ ਦਿੱਤਾ ਹੈ। ਟੀਮ ਇੰਡੀਆ ਇਸ ਜਿੱਤ ਨਾਲ ਦੂਜੇ ਸਥਾਨ ‘ਤੇ ਰਹੀ। ਉਸ ਦੇ ਕੋਲ ਚੋਟੀ ਦੀ ਰੈਂਕਿੰਗ ਵਾਲੀ ਇੰਗਲੈਂਡ ਦੇ ਬਰਾਬਰ ਸੱਤ ਅੰਕ ਹਨ, ਪਰ ਟੀਮ ਇੰਡੀਆ ਗੋਲ ਅੰਤਰ ‘ਤੇ ਪਿੱਛੇ ਹੈ। ਇੰਗਲੈਂਡ ਨੇ ਭਾਰਤ ਨਾਲੋਂ ਵੱਧ ਗੋਲ ਕੀਤੇ। ਟੀਮ ਇੰਡੀਆ ਸਿੱਧੇ ਤੌਰ ‘ਤੇ ਕੁਆਰਟਰ ਫਾਈਨਲ ਤੱਕ ਨਹੀਂ ਪਹੁੰਚ ਸਕੀ। ਭਾਰਤ 22 ਅਗਸਤ ਨੂੰ ਸ਼ਾਮ 7:00 ਵਜੇ ਆਖਰੀ-8 ਵਿੱਚ ਜਗ੍ਹਾ ਬਣਾਉਣ ਲਈ ਨਿਊਜ਼ੀਲੈਂਡ ਨਾਲ ਕਰਾਸਓਵਰ ਵਿੱਚ ਖੇਡੇਗਾ।

ਭਾਰਤੀ ਟੀਮ ਲਈ ਮੈਚ ਦਾ ਪਹਿਲਾ ਗੋਲ ਸ਼ਮਸ਼ੇਰ ਸਿੰਘ ਨੇ 21ਵੇਂ ਮਿੰਟ ਵਿੱਚ ਕੀਤਾ। ਉਸ ਨੇ ਪੈਨਲਟੀ ਕਾਰਨਰ ‘ਤੇ ਗੋਲ ਕੀਤਾ। ਸ਼ਮਸ਼ੇਰ ਤੋਂ ਬਾਅਦ ਆਕਾਸ਼ਦੀਪ ਨੇ ਲਗਾਤਾਰ ਦੋ ਗੋਲ ਕੀਤੇ। ਆਕਾਸ਼ਦੀਪ ਨੇ ਦੋਵੇਂ ਮੈਦਾਨੀ ਗੋਲ ਕੀਤੇ। ਉਸ ਨੇ 32ਵੇਂ ਅਤੇ 45ਵੇਂ ਮਿੰਟ ਵਿੱਚ ਗੇਂਦ ਨੂੰ ਗੋਲ ਪੋਸਟ ਵਿੱਚ ਪਾ ਦਿੱਤਾ। ਮੈਚ ਦੇ ਚੌਥੇ ਕੁਆਰਟਰ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਨੇ ਪੈਨਲਟੀ ਕਾਰਨਰ ਤੋਂ ਗੋਲ ਕੀਤਾ। ਇਸ ਵਿਸ਼ਵ ਕੱਪ ਵਿੱਚ ਉਸਦਾ ਪਹਿਲਾ ਗੋਲ ਹੈ। ਅਕਾਸ਼ਦੀਪ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2 goalsAkashdeep scoresHockey WC 2023Hockey WC 2023 IND vs WalesIndia beats Walespropunjabtv
Share220Tweet137Share55

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.