ਵੀਰਵਾਰ, ਅਗਸਤ 28, 2025 06:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Hockey World Cup: ਹਾਕੀ ਵਿਸ਼ਵ ਕੱਪ ‘ਚ ਦੂਜੇ ਖਿਤਾਬ ਦੀ ਤਲਾਸ਼ ‘ਚ ਟੀਮ ਇੰਡੀਆ, ਸਭ ਤੋਂ ਜ਼ਿਆਦਾ ਵਾਰ ਟੂਰਨਾਮੈਂਟ ‘ਚ ਖੇਡੀ ਭਾਰਤੀ ਟੀਮ

ਟੋਕੀਓ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਅਤੇ 2021-22 FIH ਪ੍ਰੋ ਹਾਕੀ ਲੀਗ 'ਚ ਤੀਜੇ ਸਥਾਨ 'ਤੇ ਰਹਿਣ ਤੋਂ ਬਾਅਦ ਭਾਰਤ ਨੂੰ ਉਮੀਦ ਬੱਝ ਗਈ ਹੈ ਕਿ ਭਾਰਤੀ ਟੀਮ ਇਸ ਵਾਰ ਵਿਸ਼ਵ ਕੱਪ 'ਚ ਤਮਗਾ ਜਿੱਤ ਸਕਦੀ ਹੈ।

by ਮਨਵੀਰ ਰੰਧਾਵਾ
ਜਨਵਰੀ 8, 2023
in ਖੇਡ
0

Hockey World Cup 2023: ਭਾਰਤ ਚੌਥੀ ਵਾਰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ 13 ਤੋਂ 29 ਜਨਵਰੀ ਤੱਕ ਹੋਵੇਗਾ। ਵਿਸ਼ਵ ਕੱਪ ਦੇ 15ਵੇਂ ਐਡੀਸ਼ਨ ਦੇ ਮੈਚ ਓਡੀਸ਼ਾ ਦੇ ਰਾਉਰਕੇਲਾ ਅਤੇ ਭੁਵਨੇਸ਼ਵਰ ਵਿੱਚ ਖੇਡੇ ਜਾਣਗੇ। ਸਭ ਤੋਂ ਵੱਧ 14 ਵਿਸ਼ਵ ਕੱਪ ਖੇਡਣ ਵਾਲੀ ਭਾਰਤੀ ਟੀਮ 48 ਸਾਲਾਂ ਵਿੱਚ ਆਪਣੇ ਦੂਜੇ ਖ਼ਿਤਾਬ ਦੀ ਤਲਾਸ਼ ਵਿੱਚ ਹੈ।

ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਅਤੇ 2021-22 FIH ਪ੍ਰੋ ਹਾਕੀ ਲੀਗ ‘ਚ ਤੀਜੇ ਸਥਾਨ ‘ਤੇ ਰਹਿਣ ਤੋਂ ਬਾਅਦ ਭਾਰਤ ਨੂੰ ਉਮੀਦ ਬੱਝ ਗਈ ਹੈ ਕਿ ਭਾਰਤੀ ਟੀਮ ਇਸ ਵਾਰ ਵਿਸ਼ਵ ਕੱਪ ‘ਚ ਤਮਗਾ ਜਿੱਤ ਸਕਦੀ ਹੈ।

ਭਾਰਤ ਨੇ ਆਖਰੀ ਵਾਰ 1975 ‘ਚ ਸੁਰਜੀਤ ਸਿੰਘ ਰੰਧਾਵਾ ਅਤੇ ਅਸ਼ੋਕ ਕੁਮਾਰ ਦੇ ਗੋਲ ਨਾਲ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਵਿਸ਼ਵ ਖਿਤਾਬ ਜਿੱਤਿਆ ਸੀ। ਭਾਰਤ ਨੇ 1971 ਵਿੱਚ ਕਾਂਸੀ ਤੇ 1973 ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਦੇ ਨਾਂ ਸਭ ਤੋਂ ਵੱਧ ਵਿਸ਼ਵ ਕੱਪ ਖੇਡਣ ਅਤੇ ਮੇਜ਼ਬਾਨੀ ਕਰਨ ਦਾ ਰਿਕਾਰਡ ਹੈ। ਭਾਰਤ ਤੋਂ ਬਾਅਦ ਸਪੇਨ ਨੇ 13 ਵਾਰ ਵਿਸ਼ਵ ਕੱਪ ਖੇਡਿਆ ਹੈ।

ਟੀਮ ਕੁਆਰਟਰ ਫਾਈਨਲ ਤੋਂ ਅੱਗੇ ਨਹੀਂ ਵਧ ਸਕੀ

ਸਟਾਰ ਡਰੈਗਫਲਿਕਰ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਇਸ ਵਾਰ ਕੁਆਰਟਰ ਫਾਈਨਲ ਵਿੱਚ ਥਾਂ ਨਾ ਬਣਾਉਣ ਦਾ ਅੜਿੱਕਾ ਤੋੜ ਸਕਦੀ ਹੈ। 1975 ਦਾ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤ ਸੈਮੀਫਾਈਨਲ ਤੱਕ ਵੀ ਨਹੀਂ ਪਹੁੰਚ ਸਕਿਆ। ਇਸ ਤੋਂ ਬਾਅਦ 1982 ਅਤੇ 1994 ‘ਚ ਭਾਰਤ ਦਾ ਸਰਵੋਤਮ ਪ੍ਰਦਰਸ਼ਨ ਪੰਜਵੇਂ ਸਥਾਨ ਰਿਹਾ। ਪਿਛਲੀ ਵਾਰ 2018 ਵਿੱਚ ਭੁਵਨੇਸ਼ਵਰ ‘ਚ ਹੋਏ ਵਿਸ਼ਵ ਕੱਪ ਵਿੱਚ ਭਾਰਤ ਛੇਵੇਂ ਸਥਾਨ ’ਤੇ ਰਿਹਾ ਸੀ।

ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਰਹੇ ਭਾਰਤੀ ਖਿਡਾਰੀ

ਭਾਰਤੀ ਟੀਮ ਨੂੰ ਆਖਰੀ ਸਮੇਂ ‘ਚ ਗੋਲ ਕਰਨ ਦੀ ਕਮੀ ‘ਤੇ ਕੰਮ ਕਰਨ ਦੀ ਲੋੜ ਹੈ। ਹਾਲਾਂਕਿ ਭਾਰਤੀ ਟੀਮ ਆਸਟਰੇਲੀਆ ‘ਚ ਹਾਲ ਹੀ ਵਿੱਚ ਪੰਜ ਮੈਚਾਂ ਦੀ ਟੈਸਟ ਸੀਰੀਜ਼ ਵਿੱਚ 1-4 ਨਾਲ ਹਾਰ ਗਈ ਸੀ ਪਰ ਉਸ ਨੇ ਆਖਰੀ ਮਿੰਟਾਂ ਵਿੱਚ ਗੋਲ ਵੀ ਕੀਤੇ ਸੀ। ਖਾਸ ਕਰਕੇ ਪੈਨਲਟੀ ਕਾਰਨਰ ਨੂੰ ਗੋਲ ‘ਚ ਬਦਲਣਾ। ਇਸ ਕਾਰਨ ਭਾਰਤ ਨੂੰ ਇਸ ਵਾਰ ਤਮਗਾ ਜਿੱਤਣ ਦੀ ਜ਼ਿਆਦਾ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 15th Hockey World CupHarmanpreet SinghHockey Indian TeamHockey World CUpHockey World Cup 2023pro punjab tvpunjabi newssports newsTeam India
Share221Tweet138Share55

Related Posts

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025
Load More

Recent News

ਪਤਨੀ ਨੂੰ ਸੋਹਣੇ ਨਾ ਹੋਣ ਤੇ ਪਤੀ ਨੇ ਦਿੱਤੀ ਅਜਿਹੀ ਭਿਆਨਕ ਸਜਾ

ਅਗਸਤ 27, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਗਲਤ ਨਬੰਰ ‘ਤੇ ਹੋ ਗਏ ਹਨ ਪੈਸੇ ਟਰਾਂਸਫਰ ਤਾਂ ਕਿਵੇਂ ਆਉਣਗੇ ਵਾਪਿਸ, ਜਾਣੋ ਕੀ ਹੈ ਇਸਦਾ ਸਹੀ ਤਰੀਕਾ

ਅਗਸਤ 27, 2025

ਸਿਰਫ 2 ਰੁਪਏ ‘ਚ ਮਿਲੇਗਾ ਲੱਕੜ ਦੀ ਸਿਉਂਕ ਤੋਂ ਛੁਟਕਾਰਾ

ਅਗਸਤ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.