ਵੀਰਵਾਰ, ਫਰਵਰੀ 19, 2026 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੱਸ ਬਾਜਵਾ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾ ਕੇ ਆਪਣੇ ਨਵੇਂ ਕਿਸਾਨੀ ਗੀਤ ‘HOKA’ ਦਾ ਪੋਸਟਰ ਕੀਤਾ ਸਾਂਝਾ

by propunjabtv
ਮਈ 22, 2021
in ਪੰਜਾਬ, ਮਨੋਰੰਜਨ
0

ਦਿੱਲੀ ਦੀ ਬਰੂਹਾਂ ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਸ਼ੁਰੂ ਤੋਂ ਪੰਜਾਬੀ ਇਡੰਸਟਰੀ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ| ਜੱਸ ਬਾਜਵਾ ਪੰਜਾਬੀ ਇਡੰਸਟਰੀ ਦਾ ਦਾ ਉਹ ਅਦਾਕਾਰ ਜੋ ਪਹਿਲੇ ਦਿਨ ਤੋਂ ਹੀ ਇਸ ਅੰਦੋਲਨ ਨਾਲ ਜੁੜਿਆ ਹੋਇਆ ਹੈ |ਹਾਲੀ ਦੇ ਵਿੱਚ ਜੱਸ ਬਾਜਵਾ ਨੇ ਇੱਕ ਨਵੇਂ ਕਿਸਾਨੀ ਗੀਤ ਦਾ ਪੋਸਟਰ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਤੇ ਸਾਂਝਾ ਕੀਤਾ ਹੈ|ਉਨਾਂ ਨੇ ਆਪਣੇ ਨਵੇਂ ਗੀਤ ‘ਹੋਕਾ’ ਦਾ ਪੰਸਟਰ ਰਿਲੀਜ਼ ਕੀਤਾ ਹੈ | ਇਹ ਪੋਸਟਰ ਸਾਂਝਾ ਕਰਦੇ ਉਨਾਂ ਲਿਖਿਆ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ 23 ਤਰੀਖ ਨੂੰ ਆਪਣੇ  ਆਪਣੇ ਯੂਟਿਊਬ ਚੈਨਲ ਤੇ ਵੀਡੀਓ ਦੇ ਨਾਲ #hoka ਗਾਣਾ ਲਿਆ ਰਹੇ ਹਾਂ ‘kisaan majdoor ekta zindabaad’ | ਸੋਸ਼ਲ ਮੀਡੀਆ ਉੱਤੇ ਹੌਕਾ ਪੋਸਟਰ ਬਹੁਤ ਸਾਂਝਾ ਕੀਤਾ ਜਾ ਰਿਹਾ ਹੈ | ਜੱਸ ਬਾਜਵਾ ਇਸ ਤੋਂ ਇਲਾਵਾ ਕਈ ਹੋਰ ਵੀ ਕਿਸਾਨੀ ਗੀਤਾਂ ਦੇ ਨਾਲ ਕਿਸਾਨੀ ਸੰਘਰਸ਼ ਦਾ ਸਮਰਥਨ ਕਰ ਚੁੱਰੇ ਹਨ |

 

Tags: farmer protestKISAAN EKTApollywood
Share202Tweet126Share51

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.