ਐਤਵਾਰ, ਅਕਤੂਬਰ 11, 2026 02:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਲਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ, ਜਾਣੋ ਕਾਰਨ

Punjab News: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਦੇਸ਼ ਦਾ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਗਣਤੰਤਰ ਦਿਵਸ ਮੌਕੇ ਵੱਖ ਵੱਖ ਮੰਤਰੀਆ ਵੱਲੋਂ ਜ਼ਿਲ੍ਹਿਆਂ ਵਿੱਚ ਤਿਰੰਗਾ ਲਹਿਰਾਇਆ ਗਿਆ।

by ਮਨਵੀਰ ਰੰਧਾਵਾ
ਜਨਵਰੀ 26, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Holiday in Punjab: ਪੰਜਾਬ ਵਿੱਚ ਦੇਸ਼ ਦਾ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਗਣਤੰਤਰ ਦਿਵਸ ਮੌਕੇ ਵੱਖ ਵੱਖ ਮੰਤਰੀਆ ਵੱਲੋਂ ਜ਼ਿਲ੍ਹਿਆਂ ਵਿੱਚ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਕਈ ਜ਼ਿਲ੍ਹਿਆਂ ਵਿੱਚ ਭਲਕੇ 27 ਜਨਵਰੀ ਨੂੰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਾਨਸਾ ਜ਼ਿਲ੍ਹੇ ਵਿੱਚ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ 74ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖ਼ੇਡ ਸਟੇਡੀਅਮ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਨਾਨ ਕੀਤਾ। ਉਨ੍ਹਾਂ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।

ਇਸ ਤੋਂ ਇਲਾਵਾ ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰੂਪਨਗਰ, ਬਰਨਾਲਾ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ ਅਤੇ ਤਰਨਤਾਰਨ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 74th Republic Dayoccasion of Republic Daypro punjab tvPunjab Holidaypunjab newspunjabi newsTricolor
Share230Tweet144Share57

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.