ਸੋਮਵਾਰ, ਜੂਨ 22, 2026 01:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਕੂਲਾਂ ‘ਚ 20,21 ਤੇ 22 ਦਸੰਬਰ ਨੂੰ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 18, 2024
in ਪੰਜਾਬ
0

ਪੰਜਾਬ ਦੇ ਕੁਝ ਥਾਈਂ ਸਕੂਲਾਂ ‘ਚ ਸ਼ੁੱਕਰਵਾਰ ਭਾਵ 20 ਦਸੰਬਰ ਤੋਂ 3 ਛੁੱਟੀਆਂ ਹੋਣ ਜਾ ਰਹੀਆਂ ਹਨ।ਜਿਸ ਕਾਰਨ 20,21, ਤੇ 22 ਦਸੰਬਰ ਨੂੰ ਫਿਲਹਾਲ ਪੰਜਾਬ ਦੇ ਕੁਝ ਇਲਾਕਿਆਂ ‘ਚ ਸਕੂਲ ਬੰਦ ਰੱਖੇ ਜਾਣਗੇ।
ਦੱਸ ਦੇਈਏ ਕਿ ਇਸ ਸਬੰਧੀ ਲੁਧਿਆਣਾ ਦੇ ਡੀ.ਸੀ. ਵਲੋਂ ਹੁਕਮ ਜਾਰੀ ਕੀਤੇ ਗਏ ਹਨ।ਜਿਸ ਤਹਿਤ ਆਖਿਆ ਗਿਆ ਹੈ ਕਿ ਪੰਜਾਬ ‘ਚ ਹੋਣ ਜਾ ਰਹੀਆਂ ਨਗਰ ਨਿਗਮ, ਪੰਚਾਇਤ ਤੇ ਕੌਂਸਲ ਚੋਣਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ ਵੱਖ ਸਕੂਲਾਂ ਤੋਂ ਚੋਣ ਸਮੱਗਰੀ ਤੇ ਪੋਲਿੰਗ ਅਮਲੇ ਨੂੰ ਲਿਜਾਣ ਤੇ ਲੈ ਕੇ ਆਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।ਇਹ ਬੱਸਾਂ ਵੱਖ ਵੱਖ ਸਕੂਲਾਂ ਤੋਂ ਲਈਆਂ ਗਈਆਂ ਹਨ।ਜਿਸ ਕਾਰਨ ਬੱਚਿਆਂ ਨੂੰ ਸਕੂਲਾਂ ਤਕ ਲੈ ਕੇ ਆਉਣ ਵਾਲੀਆਂ ਇਹ ਬੱਸਾਂ ਦੀ ਘਾਟ ਹੋ ਜਾਵੇਗੀ।ਇਸੇ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ 20 ਤੇ 21 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡੀ.ਸੀ. ਵਲੋਂ ਐਲਾਨੀ ਗਈ ਇਹ ਛੁੱਟੀ ਫਿਲਹਾਲ ਕੁਝ ਸਕੂਲਾਂ ਤੱਕ ਹੀ ਸੀਮਤ ਰਹੇਗੀ।ਜਿਨ੍ਹਾਂ ਸਕੂਲਾਂ ‘ਤੇ ਇਹ ਛੁੱਟੀ ਦੇ ਹੁਕਮ ਲਾਗੂ ਹੋਣੇ ਹਨ, ਉਨ੍ਹਾਂ ਲਈ ਬਕਾਇਦਾ ਡੀਸੀ (ਵਿਕਾਸ) ਦਫਤਰ ਵਲੋਂ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ।
ਦੂਜੇ ਪਾਸੇ ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਜਿਨ੍ਹਾਂ ਸਕੂਲਾਂ ਅੰਦਰ ਪੋਲਿੰਗ ਬੂਥ ਬਣਾਏ ਜਾਣੇ ਹਨ, ਜਾਂ ਜਿਨ੍ਹਾਂ ਸਕੂਲਾਂ ‘ਚ 20 ਦਸੰਬਰ ਨੂੰ ਚੋਣ ਅਮਲੇ ਨੇ ਠਹਿਰਾਓ ਕਰਨਾ ਹੈ, ਪੰਜਾਬ ਦੇ ਉਨ੍ਹਾਂ ਸਕੂਲਾਂ ‘ਚ ਵੀ 20 ਤੇ 21 ਦਸੰਬਰ ਨੂੰ ਛੁੱਟੀ ਐਲਾਨੀ ਜਾ ਸਕਦੀ ਹੈ।
ਇਸਦੇ ਨਾਲ ਹੀ 22 ਦਸੰਬਰ ਨੂੰ ਐਤਵਾਰ ਦੀ ਜਨਤਕ ਛੁੱਟੀ ਕਾਰਨ ਪੰਜਾਬ ਭਰ ਦੇ ਸਕੂਲ-ਕਾਲਜ ਬੰਦ ਹੀ ਰਹਿਣਗੇ।

Tags: LatestNewsMC Electionpro punjab tvPunjab Government SchoolPunjabiNews
Share220Tweet138Share55

Related Posts

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਬਟਾਲਾ ਦੇ ਸਾਬਕਾ ਸਰਪੰਚ ‘ਤੇ ਵਰੀਆਂ ਗੋਲੀਆਂ; ਜਵਾਬੀ ਗੋਲੀਬਾਰੀ ਕਰਕੇ ਕੀਤਾ ਬਚਾਅ

ਜੂਨ 20, 2026

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026
Load More

Recent News

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.