ਐਤਵਾਰ, ਅਗਸਤ 23, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਇਸ ਦਿਨ ਛੁੱਟੀ ਦਾ ਐਲਾਨ! ਸਕੂਲਾਂ ਕਾਲਜਾਂ ਤੋਂ ਇਲਾਵਾ ਦੁਕਾਨਾਂ ਤੇ ਫੈਕਟਰੀਆਂ ਵੀ ਰਹਿਣੀਆਂ ਬੰਦ…

by Gurjeet Kaur
ਅਕਤੂਬਰ 14, 2024
in ਪੰਜਾਬ
0

ਪੰਜਾਬ ‘ਚ ਭਲਕੇ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਹੀ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਸਮੂਹ ਸਕੂਲ-ਕਾਲਜ ਆਦਿ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।ਹੁਣ ਮਲੇਰਕੋਟਲਾ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ‘ਚ 15 ਅਕਤੂਬਰ ਨੂੰ ਪੇਡ ਹਾਲੀਡੇਅ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਮਲੇਰਕੋਟਲਾ ਦੀ ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਸੂਬੇ ‘ਚ ਗ੍ਰਾਮ ਪੰਚਾਇਤ ਚੋਣ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ , ਬੈਂਕਾਂ, ਅਦਾਰਿਆਂ, ਆਦਿ ਵਿੱਚ 15 ਅਕਤੂਬਰ 2024 ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ‘ਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਕੀਤੀ ਗਈ ਹੈ।

Tags: holidayholiday in PunjabLatestNewspaid holidaypropunjabtvpunjabPunjabiNews
Share694Tweet434Share174

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.