ਸ਼ੁੱਕਰਵਾਰ, ਅਕਤੂਬਰ 2, 2026 08:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਇਥੇ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 19, 2024
in ਅਜ਼ਬ-ਗਜ਼ਬ
0

Holiday Announced in Punjab- ਭਲਕੇ ਸੂਬੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਹੈ ਜਿਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

 

 

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

 

 

Tags: Holiday announced in punjabholiday in Punjablatest newspro punjab tv
Share220Tweet138Share55

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.