ਬੁੱਧਵਾਰ, ਜੁਲਾਈ 2, 2025 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ, 8 ਨੂੰ ਖੁੱਲ੍ਹਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ

by Gurjeet Kaur
ਦਸੰਬਰ 31, 2024
in ਸਿੱਖਿਆ, ਪੰਜਾਬ
0

Punjab School Winter Vacation Extend Update: ਠੰਢ ਦਾ ਕਹਿਰ ਪੰਜਾਬ ਸਣੇ ਉੱਤਰ ਭਾਰਤ ਵਿਚ ਜਾਰੀ ਹੈ। ਇਸ ਨੂੰ ਧਿਆਨ ਚ ਰੱਖਦਿਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲੀ ਵਿਦਿਆਰਥੀਆਂ ਨੂੰ 31 ਦਸੰਬਰ ਤੋਂ ਲੈਕੇ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਦਿਨ ਬੁਧਵਾਰ ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਨੇ ਵੀ ਛੁੱਟੀਆਂ ਬਾਰੇ ਵੱਡਾ ਫ਼ੈਸਲਾ ਲੈ ਲਿਆ ਹੈ।

ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।

 

Tags: latest newspro punjab tvpunjabPunjab School HolidaysPunjab Schools closedPunjab Schools Winter Vacation 2024PunjabiNews
Share296Tweet185Share74

Related Posts

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

School Holidays: ਭਾਰੀ ਮੀਂਹ ਕਾਰਨ ਬੰਦ ਹੋਏ ਸਕੂਲ, ਬੱਚਿਆਂ ਨੂੰ ਹੋਈਆਂ ਛੁੱਟੀਆਂ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

School Holiday Update: ਪੰਜਾਬ ‘ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਸਕੂਲਾਂ ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 30, 2025
Load More

Recent News

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

School Holidays: ਭਾਰੀ ਮੀਂਹ ਕਾਰਨ ਬੰਦ ਹੋਏ ਸਕੂਲ, ਬੱਚਿਆਂ ਨੂੰ ਹੋਈਆਂ ਛੁੱਟੀਆਂ

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.