ਵੀਰਵਾਰ, ਅਕਤੂਬਰ 15, 2026 06:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿਵਿਆਂਗਾਂ ਲਈ ਮਾਨ ਸਰਕਾਰ ਦਾ ਤੋਹਫਾ, ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਹੋਵੇਗੀ ਮੁਹਿੰਮ

by Gurjeet Kaur
ਜੂਨ 13, 2024
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਇਸ ਪਹਿਲਕਦਮੀ ਨਾਲ ਸੂਬੇ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।

ਇਸ ਦੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਮਗਰੋਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਮੁਤਾਬਕ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਤੋਂ ਬਾਅਦ ਇਹ ਡਾਟਾ ਇਨ੍ਹਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਠਾ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ) ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤਾਂ ਦਿੱਤੀਆਂ ਹਨ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।

 

Tags: aapgovernment joblatest newspro punjab tvpunjab governmentpunjabi news
Share204Tweet128Share51

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.