ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਫੈਲਾਈਆਂ ਗਈਆਂ ਸੀ, ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ। ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ।
ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ…
ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ…ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ… ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ… pic.twitter.com/6JwYm1boJL
— Bhagwant Mann (@BhagwantMann) June 7, 2024
ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘‘ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ… ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ…ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ… ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ…