ਸ਼ੁੱਕਰਵਾਰ, ਮਾਰਚ 13, 2026 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਮਾਨ ਸਰਕਾਰ ਖੋਲ੍ਹਣ ਜਾ ਰਹੀ ਹੋਰ ਨਵੇਂ 400 ਮੁਹੱਲਾ ਕਲੀਨਿਕ

by Gurjeet Kaur
ਜਨਵਰੀ 15, 2023
in ਪੰਜਾਬ
0

Punjab Government: ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਵੇਂ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ, ਜਿਸ ਨਾਲ 500 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਮੈਗਾ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ ਲੋਕਾਂ ਨੂੰ 41 ਸਿਹਤ ਪੈਕੇਜ ਮੁਫ਼ਤ ਪ੍ਰਦਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ, ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਇੱਕ ਨਵੀਂ ਸਫਲਤਾ ਦੀ ਕਹਾਣੀ ਲਿਖੇਗਾ, ਜਿਸ ਨਾਲ ਅਜਿਹੇ 500 ਕਲੀਨਿਕਾਂ ਨੂੰ ਕਾਰਜਸ਼ੀਲ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapBhagwant MannMohala Clinicpro punjab tvpunjabpunjab government
Share223Tweet139Share56

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.