ਮੰਗਲਵਾਰ, ਨਵੰਬਰ 4, 2025 04:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅੰਮ੍ਰਿਤਸਰ ਸ਼ਹਿਰ ਦੀ ਖੂਬਸੂਰਤੀ ਨੂੰ ਹੋਰ ਵਧਾਵੇਗੀ ਮਾਨ ਸਰਕਾਰ, ਖਰਚ ਕੀਤੇ ਜਾਣਗੇ 5 ਕਰੋੜ ਰੁਪਏ, ਮੰਗੇ ਗਏ ਟੈਂਡਰ

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ।

by Bharat Thapa
ਨਵੰਬਰ 16, 2022
in ਧਰਮ
0

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਬੱਚਿਆਂ ਨੂੰ ਪੜਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ‘ਤੇ 5 ਕਰੋੜ ਦਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ 1,51,81,000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮਿਲੇਗਾ ਅਤੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਸਕੂਲ ਦੇ ਬੱਚਿਆਂ ਨੂੰ ਪੜਾਈ ਕਰਨ ਲਈ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ www.eproc.punjab.gov.in ‘ਤੇ ਪਹਿਲਾਂ ਹੀ ਟੈਂਡਰ ਈ-ਪਬਲਿਸ ਕਰ ਦਿੱਤੇ ਗਏ ਹਨ। ਇਹਨਾਂ ਕੰਮਾਂ ਲਈ ਬਿੱਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਬਿੱਡਜ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੀ ਜਾਵੇਗੀ।

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

Tags: amritsarLatestNewspropunjabtv
Share210Tweet132Share53

Related Posts

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੌਰਾਨ ਰੋਜ਼ਾਨਾ 12,000 ਸ਼ਰਧਾਲੂਆਂ ਦੇ ਰਹਿਣ ਲਈ ਟੈਂਟ ਸਿਟੀ ਦੀ ਉਸਾਰੀ ਸ਼ੁਰੂ

ਅਕਤੂਬਰ 28, 2025

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

ਜੇਕਰ ਗਲਤੀ ਨਾਲ ਟੁੱਟ ਜਾਂਦਾ ਹੈ ਕਰਵਾਚੌਥ ਦਾ ਵਰਤ ਤਾਂ ਜਾਣੋ ਕੀ ਹੈ ਇਸਦਾ ਹੱਲ

ਅਕਤੂਬਰ 10, 2025

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025
Load More

Recent News

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਹਿਮਾਚਲ ‘ਚ ਦੋ ਦਿਨ ਮੀਂਹ ਅਤੇ ਬਰਫਬਾਰੀ ਦਾ ਅਲਰਟ: ਪਹਾੜਾਂ ‘ਚ ਵਧੇਗੀ ਠੰਢ

ਨਵੰਬਰ 3, 2025

ਸਾਈਨਸ ਦੀ ਸਮੱਸਿਆ ਤੋਂ ਹੋ ਪੀੜਤ, ਤਾਂ ਇਨ੍ਹਾਂ ਭੋਜਨਾਂ ਤੋਂ ਬਣਾਓ ਦੂਰੀ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.