ਵੀਰਵਾਰ, ਜੁਲਾਈ 23, 2026 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Honey Singh ਰੀਕ੍ਰਿਏਟ ਕਰ ਰਹੇ ਹਨ ਆਪਣਾ ਹਿੱਟ ਟ੍ਰੈਕ Brown Rang, Shehnaaz Gill ਦੇ ਸ਼ੋਅ ‘ਚ ਕੀਤਾ ਇਹ ਖੁਲਾਸਾ

Yo Yo Honey Singh ਨੇ ਅੱਗੇ ਕਿਹਾ ਕਿ ਉਸ ਦਾ ਗੀਤ ਬਰਾਊਨ ਰੰਗ ਉਹ ਅਤੇ ਤਨਿਸ਼ ਵਲੋਂ ਰੀਕ੍ਰਿਏਟ ਕਰਨ ਜਾ ਰਹੇ ਹਨ ਤੇ ਇੱਕ ਅਜਿਹੀ ਫਿਲਮ ਵਿੱਚ ਆਉਣ ਜਾ ਰਹੇ ਹਨ ਜਿਸ ਬਾਰੇ ਉਹ ਨਹੀਂ ਦੱਸ ਸਕਦੇ।

by ਮਨਵੀਰ ਰੰਧਾਵਾ
ਅਪ੍ਰੈਲ 25, 2023
in ਪਾਲੀਵੁੱਡ, ਮਨੋਰੰਜਨ
0

Brown Rang To Be Recreated for Shehnaaz Gill’s Movie: ਯੋ ਯੋ ਹਨੀ ਸਿੰਘ ਉਰਫ ਦੇਸੀ ਕਲਾਕਰ ਸਭ ਤੋਂ ਵੱਡੇ ਹਿੱਪ-ਹੌਪ ਕਲਾਕਾਰਾਂ ਚੋਂ ਇੱਕ ਹੈ ਜਿਸਨੇ ਆਪਣੇ ਬੇਮਿਸਾਲ ਯੂਨੀਕ ਤੇ ਇਨਕ੍ਰੈਡਿਬਲ ਸੌਂਗਸ ਨਾਲ ਸਭ ਨੂੰ ਖੁਸ਼ ਕੀਤਾ ਹੈ। ਉਹ ਹਾਲ ਹੀ ਵਿੱਚ ਆਪਣੀ ਐਲਬਮ ਹਨੀ 3.0 ਦੇ ਨਾਲ ਮਿਊਜ਼ਿਕ ਇੰਡਸਟਰੀ ‘ਚ ਆਪਣੀ ਵਾਪਸੀ ਨਾਲ ਚਰਚਾ ਸ਼ੁਰੂ ਕਰ ਦਿੱਤੀ ਹੈ। ਹੁਣ ਇਸਦੀ ਪ੍ਰਮੋਸ਼ਨ ਲਈ ਉਹ ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨਾਲ ਦੇਸੀ ਵਾਈਬਸ ਵਿੱਚ ਨਜ਼ਰ ਆਇਆ।

ਸ਼ਹਿਨਾਜ਼ ਗਿੱਲ ਨਾਲ ਗੱਲਬਾਤ ਕਰਦੇ ਹੋਏ, ਹਨੀ ਸਿੰਘ ਨੇ ਆਪਣੇ ਫੇਸਮ ਗਾਣੇ ਬ੍ਰਾਊਨ ਰੰਗ ਦੇ ਰੀਮੇਕ ਬਾਰੇ ਖੁਲਾਸਾ ਕੀਤਾ। ਸ਼ਹਿਨਾਜ਼ ਗਿੱਲ ਜਦੋਂ ਇਹ ਕਹਿ ਰਹੀ ਸੀ ਕਿ ਲੋਕ ਇਸ ਯੋ ਯੋ ‘ਤੇ ਉਨ੍ਹਾਂ ਦੇ ਪੁਰਾਣੇ ਗਾਣਿਆਂ ਨੂੰ ਰੀਮਿਕਸ ਕਰਦੇ ਰਹਿੰਦੇ ਹਨ ਤਾਂ ਤੁਰੰਤ ਜਵਾਬ ਦਿੱਤਾ “ਮੇਰਾ ਬਰਾਊਨ ਰੰਗ ਰੀਮੇਕ ਹੋ ਰਿਹਾ ਹੈ।” ਉਸ ਨੇ ਅੱਗੇ ਕਿਹਾ ਕਿ ਉਸ ਦਾ ਗੀਤ ਬਰਾਊਨ ਰੰਗ ਉਹ ਅਤੇ ਤਨਿਸ਼ ਵਲੋਂ ਰੀਕ੍ਰਿਏਟ ਕਰਨ ਜਾ ਰਹੇ ਹਨ ਤੇ ਇੱਕ ਅਜਿਹੀ ਫਿਲਮ ਵਿੱਚ ਆਉਣ ਜਾ ਰਹੇ ਹਨ ਜਿਸ ਬਾਰੇ ਉਹ ਨਹੀਂ ਦੱਸ ਸਕਦੇ।

ਬ੍ਰਾਊਨ ਰੰਗ ਦ ਇੰਟਰਨੈਸ਼ਨਲ ਵਿਲੇਜਰ ਦਾ 2012 ਦਾ ਗਾਣਾ ਹੈ ਜਿਸ ਨੇ ਆਪਣੇ ਆਪ ਨੂੰ ਉਸ ਸਮੇਂ ਦਾ ਸਭ ਤੋਂ ਪਿਆਰਾ ਅਤੇ ਸਿਖਰ ਦਾ ਪੰਜਾਬੀ ਰੈਪ ਗੀਤ ਸਾਬਤ ਕੀਤਾ ਸੀ ਤੇ ਅੱਜ ਵੀ ਲੋਕਾਂ ਦੇ ਦਿਲਾਂ ‘ਤੇ ਰਾਜ਼ ਕਰਦਾ ਹੈ। ਹੁਣ, ਬ੍ਰਾਊਨ ਰੰਗ ਦੇ ਰੀਮੇਕ ਦੀਆਂ ਖ਼ਬਰਾਂ ਨੇ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ।

ਸ਼ਹਿਨਾਜ਼ ਗਿੱਲ ਨੇ ਹਨੀ ਸਿੰਘ ਤੋਂ ਇਹ ਵੀ ਪੁੱਛਿਆ ਕਿ ਜਦੋਂ ਲੋਕ ਉਸ ਨੂੰ ਫੋਲੋ ਕਰਨ ਵਾਲੇ ਅਤੇ ਉਸ ਦੇ ਸਟਾਈਲ ਨੂੰ ਕ੍ਰੈਡਿਟ ਨਹੀਂ ਦਿੰਦੇ ਤਾਂ ਉਹ ਕਿਵੇਂ ਮਹਿਸੂਸ ਕਰਦੇ ਹਨ। ਇਸ ‘ਤੇ ਯੋ ਯੋ ਨੇ ਕਿਹਾ ਕਿ ਉਹ ਕਦੇ ਵੀ ਕ੍ਰੈਡਿਟ ਲਈ ਕੰਮ ਨਹੀਂ ਕਰਦਾ ਅਤੇ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਦਿਲਜੀਤ ਦੋਸਾਂਝ ਦੀ ਇੱਕ ਐਲਬਮ ਦ ਨੈਕਸਟ ਲੈਵਲ ਪੰਗਾ ਕੀਤੀ ਸੀ ਅਤੇ ਉਸ ਨੇ ਪੂਰੀ ਐਲਬਮ ਡਿਜ਼ਾਈਨ ਕੀਤੀ ਸੀ ਪਰ ਉਸ ਨੂੰ ਉਸ ਦੇ ਕੰਮ ਲਈ ਜ਼ਿਆਦਾ ਕ੍ਰੈਡਿਟ ਨਹੀਂ ਮਿਲਿਆ।

ਯੋ ਯੋ ਹਨੀ ਸਿੰਘ ਨੇ ਹਾਲ ਹੀ ਵਿੱਚ ਆਪਣੀ ਐਲਬਮ Honey 3.0 ਰਿਲੀਜ਼ ਕੀਤੀ ਤੇ ਐਲਬਮ ਦਾ ਪਹਿਲਾ ਵੀਡੀਓ ਗਾਣਾ ‘Naagan’ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodBrown RangDesi Vibes with Shehnaaz Gillentertainment newsHoney Singh With Shehnaaz Gillpro punjab tvpunjabi newsshehnaaz gillShehnaaz Gill Talk Showyo yo honey singh
Share234Tweet146Share58

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.