ਵੀਰਵਾਰ, ਅਗਸਤ 13, 2026 05:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕੈਮਰੇ ਦੇ ਸਾਹਮਣੇ ਗਰਲਫ੍ਰੈਂਡ ਨਾਲ ਰੋਮਾਂਟਿਕ ਹੋਏ Yo Yo Honey Singh, ਗਾਣਾ ਗਾਉਣ ‘ਤੇ ਟੀਨਾ ਨੇ ਕੀਤਾ ਕਿੱਸ!

Honey Singh Shared Video: ਹਨੀ ਸਿੰਘ ਨੇ ਆਪਣੀ ਗਰਲਫ੍ਰੈਂਡ ਟੀਨਾ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਟੀਨਾ ਹਨੀ ਨੂੰ ਕਿੱਸ ਕਰਦੀ ਹੈ। ਵੀਡੀਓ ਵਾਇਰਲ ਹੋ ਰਿਹਾ ਹੈ।

by ਮਨਵੀਰ ਰੰਧਾਵਾ
ਜਨਵਰੀ 2, 2023
in ਪਾਲੀਵੁੱਡ, ਮਨੋਰੰਜਨ
0

Honey Singh Shared Video: ਸਿੰਗਰ ਤੇ ਰੈਪਰ ਯੋ ਯੋ ਹਨੀ ਸਿੰਘ ਨੇ ਆਪਣੀ ਗਰਲਫ੍ਰੈਂਡ ਟੀਨਾ ਥਦਾਨੀ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਨਵੇਂ ਸਾਲ ਦੇ ਮੌਕੇ ‘ਤੇ ਹਨੀ ਸਿੰਘ ਨੇ ਆਪਣੀ ਗਰਲਫਰੈਂਡ ਟੀਨਾ ਥਦਾਨੀ ਨਾਲ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੀ ਪੋਸਟ ਨਾਲ ਆਪਣੇ ਫੈਨਸ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ।

ਵੀਡੀਓ ‘ਚ ਹਨੀ ਸਿੰਘ ਨੂੰ ‘ਮੇਰੀ ਜਾਨ’ ਗੀਤ ਗਾਉਂਦੇ ਸੁਣਿਆ ਜਾ ਸਕਦਾ ਹੈ। ਪਿਛਲੇ ਸਾਲ ਹਨੀ ਸਿੰਘ ਦਾ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ। ਇਸ ਤੋਂ ਤਿੰਨ ਮਹੀਨੇ ਬਾਅਦ ਹਨੀ ਸਿੰਘ ਨੇ ਪਿਛਲੇ ਸਾਲ ਆਪਣੇ ਰਿਸ਼ਤੇ ਬਾਰੇ ਐਲਾਨ ਕੀਤਾ ਸੀ।

ਨਵੇਂ ਸਾਲ ਦੀ ਵਧਾਈ

ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਹਨੀ ਸਿੰਘ ਨੇ ਕੈਪਸ਼ਨ ‘ਚ ਲਿਖਿਆ, ‘ਤੁਹਾਡੇ ਸਾਰੇ ਪ੍ਰੇਮੀਆਂ ਨੂੰ ਨਵਾਂ ਸਾਲ ਮੁਬਾਰਕ। ਇਹ ਨਫਰਤਾਂ ਕਰਨ ਵਾਲਿਆਂ ਦਾ ਨਹੀਂ, ਪਿਆਰ ਕਰਨ ਵਾਲਿਆਂ ਦਾ ਸੀਜ਼ਨ ਹੈ।’ ਹਨੀ ਸਿੰਘ ਨੂੰ ਕਾਲੇ ਰੰਗ ਦੀ ਟੀ-ਸ਼ਰਟ ‘ਚ ਲਾਕੇਟ ਪਹਿਨੇ ਦੇਖਿਆ ਜਾ ਸਕਦਾ ਹੈ। ਹਨੀ ਦੀ ਪ੍ਰੇਮਿਕਾ ਟੀਨਾ ਨੇ ਉਸ ਨੂੰ ਪਿੱਛੇ ਤੋਂ ਫੜਿਆ ਹੋਇਆ ਹੈ। ਹਨੀ ਸਿੰਘ ‘ਮੇਰੀ ਜਾਨ’ ਗੀਤ ਗਾ ਰਹੇ ਹਨ Gਦੋਂ ਉਨ੍ਹਾਂ ਦੀ ਪ੍ਰੇਮਿਕਾ ਉਨ੍ਹਾਂ ਦੇ ਨੱਕ ‘ਤੇ Kiss ਕਰਦੀ ਹੈ।

 

View this post on Instagram

 

A post shared by Yo Yo Honey Singh (@yoyohoneysingh)

ਹਨੀ ਦੇ ਗੀਤ ਵਿੱਚ ਟੀਨਾ ਕਰੇਗੀ ਐਕਟਿੰਗ

ਟੀਨਾ ਨੇ ਹਨੀ ਸਿੰਘ ਦੇ ਨਵੇਂ ਗੀਤ ‘ਪੈਰਿਸ ਕਾ ਟ੍ਰਿਪ’ ‘ਚ ਕੰਮ ਕੀਤਾ ਹੈ। ਆਪਣੇ ਰਿਸ਼ਤੇ ਬਾਰੇ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਹਨੀ ਸਿੰਘ ਨੇ ਆਪਣੀ ਪ੍ਰੇਮਿਕਾ ਨੂੰ ਉਸ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsHoney Singh NewsHoney Singh Shared A VideoHoney Singh Video Goes Viralpro punjab tvpunjabi newsyo yo honey singhYo Yo Honey Singh Latest
Share271Tweet170Share68

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.