ਸ਼ੁੱਕਰਵਾਰ, ਅਕਤੂਬਰ 16, 2026 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Honey Singh Girlfriend Birthday: Honey Singh ਨੇ ਆਪਣੀ ਗਰਲਫਰੈਂਡ Tina ਨੂੰ ਰੋਮਾਂਟਿਕ ਅੰਦਾਜ਼ ‘ਚ ਕੀਤਾ ਬਰਥਡੇ-ਵਿਸ਼

ਤਿੰਨ ਮਹੀਨੇ ਪਹਿਲਾਂ ਉਨ੍ਹਾਂ ਆਪਣੀ ਪਤਨੀ ਸ਼ਾਲਿਨੀ ਤਲਵਾੜ ਤੋਂ ਤਲਾਕ ਲਿਆ। ਹਨੀ ਸਿੰਘ ਨੇ ਸ਼ਾਲਿਨੀ ਨੂੰ ਗੁਜ਼ਾਰੇ ਵਜੋਂ ਇਕ ਕਰੋੜ ਰੁਪਏ ਦਿੱਤੇ।

by Bharat Thapa
ਦਸੰਬਰ 12, 2022
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਮਸ਼ਹੂਰ ਸਿੰਗਰ ਤੇ ਰੈਪਰ ਯੋ-ਯੋ ਹਨੀ ਸਿੰਘ ਲੰਬੇ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਪਤਨੀ ਸ਼ਾਲਿਨੀ ਤਲਵਾੜ ਤੋਂ ਤਲਾਕ ਲਿਆ।
ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ, ਜਿਸ 'ਚ ਉਨ੍ਹਾਂ ਨੇ ਕਿਹਾ- ਮੇਰੀ ਗਰਲਫ੍ਰੈਂਡ ਟੀਨਾ ਬੈਠੀ ਹੈ, ਉਸ ਨੇ ਮੈਨੂੰ ਇਹ ਨਾਂ ਦਿੱਤਾ। ਇਸ ਨੇ ਕਿਹਾ ਕਿ ਤੁਸੀਂ ਮੇਰੇ ਹਨੀ 3.0 ਹੋ। ਹਨੀ ਸਿੰਘ ਨੇ ਕਿਹਾ ਕਿ ਤਲਾਕ ਤੋਂ ਬਾਅਦ ਟੀਨਾ ਨੇ ਉਨ੍ਹਾਂ ਦੀ ਦੇਖਭਾਲ ਕੀਤੀ।
ਦੱਸ ਦੇਈਏ ਕਿ ਸਾਬਕਾ ਪਤਨੀ ਸ਼ਾਲਿਨੀ ਤਲਵਾਰ ਨਾਲ ਤਲਾਕ ਤੋਂ ਬਾਅਦ ਹਨੀ ਸਿੰਘ ਨੇ ਆਪਣੇ ਰਿਸ਼ਤੇ ਦਾ ਐਲਾਨ ਕੀਤਾ। ਗਾਇਕ ਹਨੀ ਸਿੰਘ ਨੇ ਆਪਣੇ ਗੀਤ 'ਹਨੀ 3.0' ਦੇ ਲਾਂਚ ਈਵੈਂਟ 'ਚ ਆਪਣੀ ਗਰਲਫਰੈਂਡ ਟੀਨਾ ਥਡਾਨੀ ਨੂੰ ਦੁਨੀਆ ਸਾਹਮਣੇ ਇੰਟਰੋਡਿਊਸ ਕੀਤਾ।
ਫੋਟੋ 'ਚ ਟੀਨਾ ਹਨੀ ਨਾਲ ਮਿਰਰ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਨੀ ਡੈਨਿਮ ਜੀਨਸ ਤੇ ਬਲੂ ਜੈਕੇਟ 'ਚ ਨਜ਼ਰ ਆਏ। ਉੱਥੇ ਹੀ ਟੀਨਾ ਇਕ ਸਫੈਦ ਮਿਨੀ ਡਰੈੱਸ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ। ਫੋਟੋ ਦੇ ਨਾਲ ਹਨੀ ਨੇ ਕੈਪਸ਼ਨ 'ਚ ਲਿਖਿਆ, ''ਜਨਮਦਿਨ ਮੁਬਾਰਕ Jaana।
ਅੱਜ ਟੀਨਾ ਥਡਾਨੀ ਆਪਣਾ ਜਨਮਦਿਨ ਮਨਾ ਰਹੀ ਹੈ। ਅਜਿਹੇ 'ਚ ਹਨੀ ਸਿੰਘ ਨੇ ਇੰਸਟਾਗ੍ਰਾਮ 'ਤੇ ਰੋਮਾਂਟਿਕ ਅੰਦਾਜ਼ 'ਚ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਗਾਇਕ ਨੇ ਆਪਣੀ ਇੰਸਟਾ ਸਟੋਰੀ 'ਤੇ ਆਪਣੀ ਪ੍ਰੇਮਿਕਾ ਨਾਲ ਤਸਵੀਰ ਸ਼ੇਅਰ ਕੀਤੀ।
ਹਨੀ ਸਿੰਘ ਨੇ ਸ਼ਾਲਿਨੀ ਨੂੰ ਗੁਜ਼ਾਰੇ ਵਜੋਂ ਇਕ ਕਰੋੜ ਰੁਪਏ ਦਿੱਤੇ। ਸ਼ਾਲਿਨੀ ਤਲਵਾਰ ਨੂੰ ਛੱਡ ਕੇ ਉਹ ਹੁਣ ਸਿੰਗਰ ਟੀਨਾ ਥਡਾਨੀ ਨੂੰ ਡੇਟ ਕਰ ਰਹੇ ਹਨ।
ਮਸ਼ਹੂਰ ਸਿੰਗਰ ਤੇ ਰੈਪਰ ਯੋ-ਯੋ ਹਨੀ ਸਿੰਘ ਲੰਬੇ ਸਮੇਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹਨ। ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਪਤਨੀ ਸ਼ਾਲਿਨੀ ਤਲਵਾੜ ਤੋਂ ਤਲਾਕ ਲਿਆ।
ਹਨੀ ਸਿੰਘ ਨੇ ਸ਼ਾਲਿਨੀ ਨੂੰ ਗੁਜ਼ਾਰੇ ਵਜੋਂ ਇਕ ਕਰੋੜ ਰੁਪਏ ਦਿੱਤੇ। ਸ਼ਾਲਿਨੀ ਤਲਵਾਰ ਨੂੰ ਛੱਡ ਕੇ ਉਹ ਹੁਣ ਸਿੰਗਰ ਟੀਨਾ ਥਡਾਨੀ ਨੂੰ ਡੇਟ ਕਰ ਰਹੇ ਹਨ।
ਅੱਜ ਟੀਨਾ ਥਡਾਨੀ ਆਪਣਾ ਜਨਮਦਿਨ ਮਨਾ ਰਹੀ ਹੈ। ਅਜਿਹੇ ‘ਚ ਹਨੀ ਸਿੰਘ ਨੇ ਇੰਸਟਾਗ੍ਰਾਮ ‘ਤੇ ਰੋਮਾਂਟਿਕ ਅੰਦਾਜ਼ ‘ਚ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਗਾਇਕ ਨੇ ਆਪਣੀ ਇੰਸਟਾ ਸਟੋਰੀ ‘ਤੇ ਆਪਣੀ ਪ੍ਰੇਮਿਕਾ ਨਾਲ ਤਸਵੀਰ ਸ਼ੇਅਰ ਕੀਤੀ।
ਫੋਟੋ ‘ਚ ਟੀਨਾ ਹਨੀ ਨਾਲ ਮਿਰਰ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਨੀ ਡੈਨਿਮ ਜੀਨਸ ਤੇ ਬਲੂ ਜੈਕੇਟ ‘ਚ ਨਜ਼ਰ ਆਏ। ਉੱਥੇ ਹੀ ਟੀਨਾ ਇਕ ਸਫੈਦ ਮਿਨੀ ਡਰੈੱਸ ‘ਚ ਬਹੁਤ ਖੂਬਸੂਰਤ ਲੱਗ ਰਹੀ ਹੈ। ਫੋਟੋ ਦੇ ਨਾਲ ਹਨੀ ਨੇ ਕੈਪਸ਼ਨ ‘ਚ ਲਿਖਿਆ, ”ਜਨਮਦਿਨ ਮੁਬਾਰਕ Jaana।
ਦੱਸ ਦੇਈਏ ਕਿ ਸਾਬਕਾ ਪਤਨੀ ਸ਼ਾਲਿਨੀ ਤਲਵਾਰ ਨਾਲ ਤਲਾਕ ਤੋਂ ਬਾਅਦ ਹਨੀ ਸਿੰਘ ਨੇ ਆਪਣੇ ਰਿਸ਼ਤੇ ਦਾ ਐਲਾਨ ਕੀਤਾ। ਗਾਇਕ ਹਨੀ ਸਿੰਘ ਨੇ ਆਪਣੇ ਗੀਤ ‘ਹਨੀ 3.0’ ਦੇ ਲਾਂਚ ਈਵੈਂਟ ‘ਚ ਆਪਣੀ ਗਰਲਫਰੈਂਡ ਟੀਨਾ ਥਡਾਨੀ ਨੂੰ ਦੁਨੀਆ ਸਾਹਮਣੇ ਇੰਟਰੋਡਿਊਸ ਕੀਤਾ।
ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆ, ਜਿਸ ‘ਚ ਉਨ੍ਹਾਂ ਨੇ ਕਿਹਾ- ਮੇਰੀ ਗਰਲਫ੍ਰੈਂਡ ਟੀਨਾ ਬੈਠੀ ਹੈ, ਉਸ ਨੇ ਮੈਨੂੰ ਇਹ ਨਾਂ ਦਿੱਤਾ। ਇਸ ਨੇ ਕਿਹਾ ਕਿ ਤੁਸੀਂ ਮੇਰੇ ਹਨੀ 3.0 ਹੋ। ਹਨੀ ਸਿੰਘ ਨੇ ਕਿਹਾ ਕਿ ਤਲਾਕ ਤੋਂ ਬਾਅਦ ਟੀਨਾ ਨੇ ਉਨ੍ਹਾਂ ਦੀ ਦੇਖਭਾਲ ਕੀਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newssingeryo yo honey singh
Share246Tweet154Share62

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.