ਸ਼ੁੱਕਰਵਾਰ, ਫਰਵਰੀ 13, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Honeypreet insan ਨੇ ਇੱਕ ਮਿਲੀਅਨ ਫੋਲੋਅਰ ਹੋਣ ਦੀ ਮਨਾਈ ਖੁਸ਼ੀ, Ram Rahim ਨਾਲ ਸਾਂਝੀ ਕੀਤੀ ਵੀਡੀਓ

ਜਬਰ ਜਨਾਹ ਤੇ ਕਤਲ ਦੇ ਦੋਸ਼ੀ ਤੇ ਡੇਰਾ ਸੱਚਾ ਸੌਦਾ, ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਹਨੀ ਪ੍ਰੀਤ ਵੱਲੋਂ ਅੱਜ ਇੱਕ ਕੇਕ ਕੱਟਿਆ ਗਿਆ ਹੈ ਜਿਸਦੀ ਵੀਡੀਓ ਹਨੀਪ੍ਰੀਤ ਨੇ ਆਪਣੇ ਇੰਸਟਾ 'ਤੇ ਸ਼ੇਅਰ ਕੀਤੀ ਹੈ। ਇਹ ਕੇਕ ਉਨ੍ਹਾਂ ਦੇ ਇੰਸਟਾ 'ਤੇ ਇਕ ਮਿਲਿਅਨ ਫੋਲੋਅਰਜ ਹੋਣ ਦੀ ਖੁਸ਼ੀ 'ਚ

by Bharat Thapa
ਫਰਵਰੀ 13, 2023
in ਦੇਸ਼, ਪੰਜਾਬ
0

ਜਬਰ ਜਨਾਹ ਤੇ ਕਤਲ ਦੇ ਦੋਸ਼ੀ ਤੇ ਡੇਰਾ ਸੱਚਾ ਸੌਦਾ, ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ ਹਨੀ ਪ੍ਰੀਤ ਵੱਲੋਂ ਅੱਜ ਇੱਕ ਕੇਕ ਕੱਟਿਆ ਗਿਆ ਹੈ ਜਿਸਦੀ ਵੀਡੀਓ ਹਨੀਪ੍ਰੀਤ ਨੇ ਆਪਣੇ ਇੰਸਟਾ ‘ਤੇ ਸ਼ੇਅਰ ਕੀਤੀ ਹੈ। ਇਹ ਕੇਕ ਉਸ ਦੀ ਇੰਸਟਾ ‘ਤੇ ਇਕ ਮਿਲੀਅਨ ਫੋਲੋਅਰਜ ਹੋਣ ਦੀ ਖੁਸ਼ੀ ‘ਚ ਕੱਟਿਆ ਗਿਆ ਹੈ। ਜਿਸ ਦੇ ਕੈਪਸ਼ਨ ‘ਚ ਉਸਨੇ ਲਿਖਿਆ ਕਿ ਮੈਂ ਸ਼ੁਕਰਗੁਜ਼ਾਰ ਹਾ 1 ਮਿਲੀਅਨ ਫੋਲੋਅਰਸ ਕਾਰਨ। ਮੈਂ ਤੁਹਾਡੇ ਸਾਰਿਆਂ ਦੇ ਪਿਆਰ ਅਤੇ ਪੂਰੇ ਦਿਲ ਨਾਲ ਸ਼ਮੂਲੀਅਤ ਲਈ ਮੇਰੇ ਇੰਸਟਾ ਪਰਿਵਾਰ ਦਾ ਧੰਨਵਾਦੀ ਹਾਂ। ਸਾਡਾ ਪਰਿਵਾਰ ਕਿੰਨੀ ਤੇਜ਼ੀ ਨਾਲ ਵਧਿਆ ਹੈ, ਇਹ ਦੇਖ ਕੇ ਮੈਂ ਬਹੁਤ ਖੁਸ਼ ਹਾਂ! ਸਭ ਤੋਂ ਮਹੱਤਵਪੂਰਨ, ਮੇਰੇ ਗੁਰੂ ਪਾਪਾ @saintdrmsginsan ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਤੋਂ ਬਿਨਾਂ ਕੋਈ ਵੀ ਮੀਲ ਪੱਥਰ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਸੀ। ਮੈਂ ਅੱਜ ਜੋ ਕੁਝ ਵੀ ਹਾਂ, ਤੁਹਾਡੀ ਕਿਰਪਾ ਅਤੇ ਉਪਕਾਰ ਸਦਕਾ ਹਾਂ।

 

View this post on Instagram

 

A post shared by Honeypreet Insan (@honeypreet_insan)

ਇਸਦੇ ਨਾਲ ਹੀ ਉਹ ਵੀਡੀਓ ‘ਚ ਆਪਣੇ ਗੁਰੂ ਪਾਪਾ ਰਾਮ ਰਹੀਮ ਦੀ ਤਰੀਫ ‘ਚ ਕੁਝ ਕਸੀਦੇ ਵੀ ਪੜ੍ਹਦੀ ਦਿਖੀ। ਉਸਨੇ ਕਿਹਾ ਕਿ- ‘ਕਿਸ ਤਰ੍ਹਾਂ ਕਰਾਂ ਸ਼ੁਕਰੀਆਂ ਅਲਫਾਜ਼ ਨਹੀਂ ਮਿਲਦੇ ਜ਼ਿੰਦਗੀ ਨਾ ਹੁੰਦੀ ਇੰਨੀ ਖੂਬਸੂਰਤ ਜੇਕਰ ਪਾਪਾ ਤੁਸੀਂ ਨਾ ਮਿਲਦੇ, ਪਾਪਾ ਜੀ ਹਮੇਸ਼ਾ ਸਾਨੂੰ ਆਪਣੀ ਸਿਖਿਆ ‘ਤੇ ਚੱਲਣ ਦੀ ਪ੍ਰੇਨਾ ਦੇਣਾ ਤੇ ਇੰਝ ਹੀ ਖੁਸ਼ੀਆਂ ਦਿੰਦੇ ਰਹਿਣਾ’। ‘ਫਕਰ ਮੈਨੂੰ ਹੁੰਦਾ ਹੈ ਪਾਪਾ ਤੁਹਾਡੀ ਰਿਹਮਤ ‘ਤੇ ਜਦੋਂ ਲੋਕ ਮੈਨੂੰ ਬੇਟੀ ਤੁਹਾਡੀ ਕਹਿੰਦੇ ਨੇ’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CelebratesHoneypreet Insanone million followerspropunjabtvram rahimshares video
Share481Tweet301Share120

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.