ਸ਼ੁੱਕਰਵਾਰ, ਅਗਸਤ 29, 2025 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਬਰਨਾਲਾ ‘ਚ ਆਨਰ ਕਿਲਿੰਗ, ਲੜਕੀ ਦੇ ਭਰਾ ਤੇ ਪਿਤਾ ਖਿਲਾਫ ਦਰਜ FIR

Barnala Murder Case: ਦੱਸ ਦਈਏ ਕਿ ਪਿੰਡ ਠੀਕਰੀਵਾਲਾ 'ਚ ਘਰ ਦੇ ਬਾਹਰ ਇੱਕ ਮੰਜੇ 'ਤੇ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਲੜਕੀ ਦੀ ਲਾਸ਼ ਘਰ ਦੇ ਅੰਦਰੋਂ ਮਿਲੀ।

by ਮਨਵੀਰ ਰੰਧਾਵਾ
ਮਈ 23, 2023
in ਪੰਜਾਬ, ਵੀਡੀਓ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Honor killing in Barnala: ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਟੇਕਰੀਵਾਲ ਵਿੱਚ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਤੇ ਉਸ ਦੇ ਭਰਾ ਨੇ ਰਾਤ ਨੂੰ ਆਪਣੀ ਦੋਸਤ ਨੂੰ ਮਿਲਣ ਗਏ ਲੜਕੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਕੇ ਕਤਲ ਕਰ ਦਿੱਤਾ। ਨਾਲ ਹੀ ਉਨ੍ਹਾਂ ਨੇ ਆਪਣੀ ਧੀ ਦਾ ਵੀ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਪੁਲਿਸ ਨੇ ਦੋਵਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਦੋਵਾਂ ਮ੍ਰਿਤਕਾਂ ‘ਚ ਲੜਕੀ ਦੀ ਉਮਰ 25 ਸਾਲ ਤੇ ਲੜਕੇ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਹੈ।

ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਪ੍ਰੇਮ ਪ੍ਰਸੰਗ ਦਾ ਮਾਮਲਾ ਜਾਪਦਾ ਹੈ। ਦੱਸ ਦਈਏ ਕਿ ਪਿੰਡ ਠੀਕਰੀਵਾਲਾ ‘ਚ ਘਰ ਦੇ ਬਾਹਰ ਇੱਕ ਮੰਜੇ ‘ਤੇ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਲੜਕੀ ਦੀ ਲਾਸ਼ ਘਰ ਦੇ ਅੰਦਰੋਂ ਮਿਲੀ। ਮ੍ਰਿਤਕ ਲੜਕੀ ਦੀ ਪਛਾਣ ਮਨਪ੍ਰੀਤ ਕੌਰ ਅਤੇ ਲੜਕੇ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: barnalafirHonor killingpro punjab tvpunjab newspunjabi news
Share204Tweet128Share51

Related Posts

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.