ਸ਼ਨੀਵਾਰ, ਫਰਵਰੀ 28, 2026 02:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ

by Pro Punjab Tv
ਫਰਵਰੀ 28, 2026
in Featured, Featured News, ਕੇਂਦਰ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ।

ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਮਾਣਯੋਗ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

Tags: AAP Convenor Arvind Kejriwalarvind kejriwalArvind kejriwal arrestedARVIND kejriwal baillatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share49

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.