ਵੀਰਵਾਰ, ਮਈ 14, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸ਼ਾਹਰੁਖ਼ ਖਾਨ ਦੀ ਹੀਰੋਇਨ ਦਾ ਹੋਇਆ ਭਿਆਨਕ ਐਕਸੀਡੈਂਟ, ਦੇਖੋ ਹਾਦਸੇ ਦਾ ਲਾਈਵ ਵੀਡੀਓ

by Gurjeet Kaur
ਅਕਤੂਬਰ 4, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਐਕਟਰ ਗਾਇਤਰੀ ਜੋਸ਼ੀ, ਜਿਨ੍ਹਾਂ ਨੇ ਫਿਲਮ ਨਿਰਮਾਤਾ ਆਸ਼ੂਤੋਸ਼ ਗੋਵਾਰਿਕਰ ਦੀ ਡ੍ਰਾਮਾ ਫਿਲਮ ਸਵਦੇਸ ‘ਚ ਸੁਪਰਸਟਾਰ ਸ਼ਾਹਰੁਖ ਖਾਨ ਦੇ ਨਾਲ ਬਾਲੀਵੁਡ ‘ਚ ਆਪਣੀ ਸ਼ੁਰੂਆਤ ਕੀਤੀ, ਹਾਲ ਹੀ ‘ਚ ਇਟਲੀ ‘ਚ ਇਕ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ।ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਅਭਿਨੇਤਰੀ ਆਪਣੇ ਪਤੀ ਦੇ ਨਾਲ ਸੀ।

ਕਾਰ ਦੁਰਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿੱਥੇ ਦੁਰਘਟਨਾ ‘ਚ ਉਨ੍ਹਾਂ ਦੇ ਹਾਈ-ਐਂਡ ਵਾਹਨ ‘ਚ ਅੱਗ ਲੱਗਣ ਦੇ ਬਾਅਦ ਫੇਰਾਰੀ ‘ਚ ਸਫਰ ਕਰ ਰਹੇ ਇਕ ਸਵਿਸ ਜੋੜੇ ਦੀ ਮੌਤ ਹੋ ਗਈ।

 


ਗਾਇਤਰੀ ਜੋਸ਼ੀ ਤੇ ਉਨ੍ਹਾਂ ਦੇ ਪਤੀ ਵਿਕਾਸ ਓਬਰਾਏ, ਜੋ ਇਸ ਸਮੇਂ ਇਟਲੀ ‘ਚ ਹੈ, ਹਾਲ ਹੀ ‘ਚ ਸਾਰਡਨੀਆ ‘ਚ ਇਕ ਦੁਰਘਟਨਾ ਦਾ ਸ਼ਿਕਾਰ ਹੋ ਗਏ।ਉਨ੍ਹਾਂ ਦੀ ਕਾਰ ਕਈ ਕਾਰਾਂ ਦੀ ਟੱਕਰ ‘ਚ ਸ਼ਾਮਿਲ ਸੀ ਤੇ ਇਕ ਕੈਂਪਰ ਕਾਰ ਸਮੇਤ ਹੋਰ ਵਾਹਨਾਂ ਨਾਲ ਟਕਰਾ ਗਈ।ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਕ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋ ਹਾਈ-ਐਂਡ ਕਾਰਾਂ, ਇਕ ਲੈਂਬਰਗਿੰਨੀ ਤੇ ਇਕ ਫੇਰਾਰੀ, ਇਕਠੇ ਇਕ ਕੈਂਪੇਰਵਨ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀਆਂ ਸਨ ਜਿਸ ਕਰਕੇ ਟੱਕਰ ਹੋ ਗਈ।

ਫੇਰਾਰੀ ‘ਚ ਅੱਗ ਲਗ ਗਈ ਕਥਿਤ ਤੌਰ ‘ਤੇ ਸਵਿਟਜ਼ਰਲੈਂਡ ਦੇ ਦੋ ਬਜ਼ੁਰਗ ਯਾਤਰੀਆਂ ਦੀ ਮੌਤ ਹੋ ਗਈ।ਕਾਰ ਦੁਰਘਟਨਾ ਦੀ ਖਬਰ ਦੀ ਪੁਸ਼ਟੀ ਕਰਦੇ ਹੋਏ, ਐਕਟਰਸ ਨੇ ਕਿਹਾ ਕਿ ਕਾਰ ਦੁਰਘਟਨਾਗ੍ਰਸਤ ਹੋ ਗਈ, ਪਰ ਉਹ ਤੇ ਉਨ੍ਹਾਂ ਦੇ ਪਤੀ ਕਿਸਮਤ ਨਾਲ, ‘ਬਿਲਕੁਲ ਠੀਕ ਹਨ’।

Tags: gayatri joshi accidentgayatri joshi accident videoHusband Vikas OberoiItalyLive Video Sltpro punjab tvpunjabi newsShah Rukh KhanSwades Actress Gayatri Joshi
Share216Tweet135Share54

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.