ਸ਼ਨੀਵਾਰ, ਜੂਨ 28, 2025 07:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਹਾਦਸੇ ਦੀ ਰੌਂਗਟੇ ਖੜੇ ਕਰ ਦੇਣ ਵਾਲੀ ਸੀਸੀਟੀਵੀ ਵੀਡੀਓ ਵੀ ਆਈ ਸਾਹਮਣੇ

ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਕੋਲ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦਰਮਿਆਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੂਜੇ ਦੋਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਮਣੇ ਆਇਆ ਹੈ ਉੱਥੇ ਹੀ ਇਸ ਹਾਦਸੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

by Gurjeet Kaur
ਫਰਵਰੀ 15, 2025
in Featured News, ਪੰਜਾਬ
0

ਜਿਲਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਕੋਲ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦਰਮਿਆਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੂਜੇ ਦੋਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਮਣੇ ਆਇਆ ਹੈ ਉੱਥੇ ਹੀ ਇਸ ਹਾਦਸੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਉਧਰ ਇਸ ਹਾਦਸੇ ਚ ਮਰਨ ਵਾਲੇ ਨੌਜਵਾਨ ਦੇ ਪਰਿਵਾਰਕ ਮੈਬਰਾ ਨੇ ਦੱਸਿਆ ਕਿ ਜੋਨਾ ਮਸੀਹ ਆਪਣੇ ਪਿਤਾ ਅਤੇ ਚਚੇਰੇ ਭਰਾ ਨੂੰ ਕੰਮ ਤੇ ਛੱਡਣ ਲਈ ਮੋਟਰਸਾਈਲ ਤੇ ਘਰੋ ਨਿਕਲਿਆ ਸੀ ਅਤੇ ਰਾਹ ਚ ਉਲਟ ਸਾਈਡ ਤੋ ਆ ਰਹੀ ਤੇਜ਼ ਰਫ਼ਤਾਰ ਗੱਡੀ ਨਾਲ ਉਸ ਦੀ ਟੱਕਰ ਹੋਈ ਹੈ ਜਿਸ ਨਾਲ ਜੋਨਾ ਮਸੀਹ ਦੀ ਤਾ ਮੌਕੇ ਤੇ ਮੌਤ ਹੋ ਗਈ ਜਦਕਿ ਉਸਦੇ ਪਿਤਾ ਅਤੇ ਭਰਾ ਗੰਭੀਰ ਜ਼ਖ਼ਮੀ ਹੈ।

ਥਾਣਾ ਕਾਦੀਆਂ ਦੇ ਐਸਐਚ ਓ ਨਿਰਮਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਬਸਰਾਵਾਂ ਪਿੰਡ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ। ਜਦੋਂ ਉਹਨਾਂ ਨੇ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਇੱਕ ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਵਿਅਕਤੀ ਗੰਭੀਰ ਜ਼ਖਮੀ ਸਨ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 18 ਡਬਲਯੂ 9029 ਤੇ ਸਵਾਰ ਹੋ ਕੇ ਕਾਦੀਆਂ ਵਾਲੀ ਸਾਈਡ ਨੂੰ ਜਾ ਰਹੇ ਸਨ।

ਰਸਤੇ ਵਿੱਚ ਇੱਕ ਕਾਰ ਦੇ ਨਾਲ ਉਹਨਾਂ ਦੀ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੋਨਾ ਮਸੀਹ ਪੁੱਤਰ ਅਸ਼ੋਕ ਮਸੀਹ ਵਾਸੀ ਭਾਮੜੀ ਵਜੋਂ ਹੋਈ ਹੈ। ਅਤੇ ਦੋ ਜ਼ਖਮੀ ਵਿਅਕਤੀਆਂ ਵਿੱਚੋਂ ਅਵਤਾਰ ਮਸੀਹ ਪੁੱਤਰ ਬਸ਼ੀਰ ਮਸੀਹ ਸੁਮਿਤ ਮਸੀਹ ਪੁੱਤਰ ਅਸ਼ੋਕ ਮਸੀਹ ਦੋਨੋਂ ਵਾਸੀ ਭਾਮੜੀ ਜਿਨਾਂ ਨੂੰ ਪਹਿਲਾਂ ਹਰਚੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੇ ਵੱਲੋਂ ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ ਬਟਾਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਹੈ ਕਿ ਦੋਨੋਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ । ਅਤੇ ਗੱਡੀ ਨੰਬਰ ਪੀ ਬੀ 02 ਸੀ ਵੀ 1912 ਚਾਲਕ ਮੌਕੇ ਤੋਂ ਫਰਾਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ।

Tags: Gurdaspur car accidentgurdaspur newslatest newslatest Updatepropunjabnewspropunjabtv
Share201Tweet126Share50

Related Posts

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result