ਸ਼ਨੀਵਾਰ, ਅਕਤੂਬਰ 17, 2026 08:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਸਖ਼ਤ ਹੋਈ ਪੁਲਿਸ, ਘਰ-ਘਰ ਜਾ ਕੀਤੇ ਚਲਾਨ

Punjab News: ਪਿੰਡਾਂ 'ਚ ਬੁਲੇਟ ਅਤੇ ਐਕਟਿਵਾ ਨੂੰ ਮੋੜਿਫ਼ਾਈ ਸਲੰਸਰ ਪਵਾ ਕੇ ਪਟਾਕੇ ਅਤੇ ਤੇਜ਼ ਆਵਾਜ਼ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਦੇ ਪੁਲਿਸ ਨੇ ਚਲਾਨ ਕੱਟੇ ਹਨ।

by ਮਨਵੀਰ ਰੰਧਾਵਾ
ਜੁਲਾਈ 29, 2023
in ਪੰਜਾਬ
0

Hoshiarpur Police: ਹੁਸ਼ਿਆਰਪੁਰ ‘ਚ ਸੜਕਾਂ ਦੇ ਹੁਲੜਬਾਜੀ ਅਤੇ ਬੁਲੇਟ ਮੋਟਰਸਾਈਕਲ ਦੇ ਪਟਾਕੇ ਚਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਦੱਸ ਦਈਏ ਕਿ ਤਾਜ਼ਾ ਮਾਮਲੇ ‘ਚ ਸਕੂਲੀ ਵਿਦਿਆਰਥੀ ਦੀ ਕਿਸੇ ਨੇ ਵੀਡਿਓ ਬਣਾ ਲਈ। ਅਤੇ ਇਹ ਪੁਲਿਸ ਕੋਲ ਪਹੁੰਚ ਗਈ। ਜਿਸ ‘ਤੇ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਨੌਜਵਾਨ ਦੇ ਘਰ ਜਾ ਕੇ ਮੋਟਾ ਚਲਾਨ ਕੀਤਾ ਗਿਆ।

ਹਾਸਲ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਚੋਹਾਲ ਮਾਰਗ ਤੇ ਪਿੰਡ ਆਦਮਵਾਲ ਦੇ ਨਿੱਜੀ ਸਕੂਲ ਦੇ ਵਿਦਿਆਰਥੀ ਰੋਜਾਨਾ ਛੁੱਟੀ ਤੋਂ ਬਾਅਦ ਘਰ ਜਾਣ ਦੀ ਥਾਂ ਨੇੜਲੇ ਪਿੰਡਾਂ ‘ਚ ਬੁਲੇਟ ਅਤੇ ਐਕਟਿਵਾ ਨੂੰ ਮੋੜਿਫ਼ਾਈ ਸਲੰਸਰ ਪਵਾ ਕੇ ਪਟਾਕੇ ਅਤੇ ਤੇਜ਼ ਆਵਾਜ਼ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਸੀ ਜਿਸਦੀ ਕਿਸੇ ਵਲੋਂ ਵੀਡਿਓ ਬਣਾ ਲਈ ਗਈ ਜ਼ੋ ਤੇਜੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਸ ਵਾਇਰਲ ਵੀਡੀਓ ਦੇ ਆਧਾਰ ‘ਤੇ ਵਾਹਨਾਂ ਦੀ ਪਛਾਣ ਕਰਕੇ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ।

ਦੱਸ ਦਈਏ ਕਿ ਵਾਇਰਲ ਵੀਡੀਓ ਦੇ ਆਧਾਰ ‘ਤੇ ਹੁਸ਼ਿਆਰਪੁਰ ਦੀ ਥਾਣਾ ਸਦਰ ਪੁਲਿਸ ਵਲੋਂ ਤੁਰੰਤ ਹਰਕਤ ‘ਚ ਆਉਂਦਿਆਂ ਉਕਤ ਬੁਲੇਟ ਮੋਟਰਸਾਈਕਲ ਦੀ ਪਛਾਣ ਕਰਕੇ ਓਸਦੇ ਘਰ ਪਹੁੰਚ ਕੇ ਚਲਾਨ ਕੀਤਾ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਹੁਸ਼ਿਆਰਪੁਰ ਚਿੰਤਪੁਰਨੀ ਮਾਰਗ ‘ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ChallanshoshiarpurModify Bulletpro punjab tvpunjab newspunjab policepunjabi newsSilencers Challan
Share212Tweet133Share53

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.