ਸ਼ੁੱਕਰਵਾਰ, ਮਾਰਚ 13, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ਤੋਂ ਫਿਰ ਆਈ ਮੰਦਭਾਗੀ ਖ਼ਬਰ, 27 ਸਾਲਾ ਪੰਜਾਬੀ ਨੌਜਵਾਨ ਦਾ ਕੈਲੀਫੋਰਨੀਆ ‘ਚ ਗੋਲੀ ਮਾਰ ਕੇ ਕਤਲ

Punjabi Shot in America: ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ।

by ਮਨਵੀਰ ਰੰਧਾਵਾ
ਜੂਨ 30, 2023
in ਪੰਜਾਬ, ਵਿਦੇਸ਼
0

Punjabi youth shot dead in California: ਹੁਸ਼ਿਆਰਪੁਰ ਦੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜਵਾਨ ਪ੍ਰਵੀਨ ਦੀ ਬੀਤੇ ਦਿਨੀਂ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਵਿਕਟਰ ਵੈਲੀ ਵਿਖੇ ਇੱਕ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਚਾਚਾ ਸੂਰਮ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਭਤੀਜੇ ਹਨ ਅਤੇ ਦੋਵੇਂ ਅਮਰੀਕਾ ਵਿੱਚ ਇੱਕੋ ਥਾਂ ’ਤੇ ਕੰਮ ਕਰਦੇ ਹਨ। ਪ੍ਰਵੀਨ ਨੂੰ ਅਮਰੀਕਾ ਗਏ ਨੂੰ 7 ਸਾਲ ਹੋ ਗਏ ਅਤੇ ਛੋਟਾ ਬੇਟਾ ਤਿੰਨ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਸੁਰਮ ਸਿੰਘ ਨੇ ਦੱਸਿਆ ਕਿ ਉਸ ਨੂੰ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਉਸ ਦੇ ਛੋਟੇ ਭਤੀਜੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਪ੍ਰਵੀਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੈਸੇ ਅਤੇ ਸਾਮਾਨ ਦੀ ਮੰਗ ਕੀਤੀ, ਜਿਸ ਤੋਂ ਬਾਅਦ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਪ੍ਰਵੀਨ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਪ੍ਰਵੀਨ ਆਪਣੇ ਪਿੱਛੇ ਬਜ਼ੁਰਗ ਛੱਡ ਗਿਆ।

ਪ੍ਰਵੀਨ ਦੇ ਪਿਤਾ ਦੀ 2015 ਵਿੱਚ ਮੌਤ ਹੋ ਗਈ। ਉਕਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪ੍ਰਵੀਨ ਦੀ ਦੇਹ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਬੱਚੇ ਦਾ ਅੰਤਿਮ ਸਸਕਾਰ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਕਰ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaCaliforniahoshiarpurpro punjab tvpunjab newspunjabi newsPunjabi youth
Share260Tweet163Share65

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.