ਮੰਗਲਵਾਰ, ਅਗਸਤ 11, 2026 07:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Suresh Raina’s Birthday: ‘Mr IPL’ ਦੇ ਨਾਂਅ ਨਾਲ ਮਸ਼ਹੂਰ Suresh Raina ਨੇ ਅੰਤਰਰਾਸ਼ਟਰੀ ਕ੍ਰਿਕੇਟ ‘ਚ ਕਿਵੇਂ ਬਣਾਈ ਵੱਖਰੀ ਪਛਾਣ

ਭਾਰਤ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਇਸ ਬੱਲੇਬਾਜ਼ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਅੰਤਰਰਾਸ਼ਟਰੀ ਕ੍ਰਿਕੇਟ 'ਚ ਇੱਕ ਵੱਖਰੀ ਪਛਾਣ ਬਣਾਈ।

by Bharat Thapa
ਨਵੰਬਰ 27, 2022
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਸੁਰੇਸ਼ ਰੈਨਾ ਨੇ ਸਾਲ 2005 ਵਿੱਚ ਸ਼੍ਰੀਲੰਕਾ ਖਿਲਾਫ ਵਨਡੇ ਡੈਬਿਊ ਕੀਤਾ। ਉਸ ਦੌਰਾਨ ਭਾਰਤੀ ਟੀਮ ਦੀ ਕਮਾਨ ਰਾਹੁਲ ਦ੍ਰਾਵਿੜ ਦੇ ਹੱਥਾਂ ਵਿੱਚ ਸੀ। ਇਸ ਦੌਰਾਨ ਰੈਨਾ ਨੂੰ ਦ੍ਰਾਵਿੜ ਦੇ ਹੱਥੋਂ ਡੈਬਿਊ ਕੈਪ ਮਿਲੀ ਅਤੇ ਉਸ ਸਮੇਂ ਐਮਐਸ ਧੋਨੀ ਵੀ ਟੀਮ 'ਚ ਸ਼ਾਮਲ ਸਨ।
ਇੰਨਾ ਹੀ ਨਹੀਂ, ਉਸ ਨੇ ਆਈਪੀਐੱਲ 'ਚ ਚੇਨਈ ਸੁਪਰ ਕਿੰਗਜ਼ ਦੀਆਂ 4 ਖਿਤਾਬ ਜਿੱਤਾਂ 'ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਸੁਰੇਸ਼ ਰੈਨਾ ਨੂੰ ਦੁਨੀਆ ਭਰ 'ਚ ਮਿਸਟਰ ਆਈ.ਪੀ.ਐੱਲ.ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।
ਭਾਰਤ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਇਸ ਬੱਲੇਬਾਜ਼ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਅੰਤਰਰਾਸ਼ਟਰੀ ਕ੍ਰਿਕੇਟ 'ਚ ਇੱਕ ਵੱਖਰੀ ਪਛਾਣ ਬਣਾਈ।
27 ਨਵੰਬਰ 1986 ਨੂੰ ਸ਼੍ਰੀਨਗਰ ਵਿੱਚ ਜਨਮੇ ਸੁਰੇਸ਼ ਰੈਨਾ ਨੇ 226 ਵਨਡੇ, 78 ਟੀ-20 ਅਤੇ 18 ਟੈਸਟ ਮੈਚਾਂ 'ਚ ਭਾਰਤੀ ਟੀਮ ਲਈ ਯੋਗਦਾਨ ਪਾਇਆ। ਰੈਨਾ ਦੇ ਨਾਂ ਅੰਤਰਰਾਸ਼ਟਰੀ ਕ੍ਰਿਕਟ 'ਚ 6 ਸੈਂਕੜੇ ਅਤੇ 48 ਅਰਧ ਸੈਂਕੜੇ ਦਰਜ ਹਨ। ਉਸਨੇ ਵਨਡੇ 'ਚ 5615 ਦੌੜਾਂ, ਟੀ-20 'ਚ 1605 ਦੌੜਾਂ ਅਤੇ ਟੈਸਟ 'ਚ 768 ਦੌੜਾਂ ਬਣਾਈਆਂ।
ਇਸ ਤੋਂ ਇਲਾਵਾ ਰੈਨਾ ਅਤੇ ਧੋਨੀ ਹਰ ਮੈਚ 'ਚ ਇਕੱਠੇ ਓਪਨਿੰਗ ਬੈਟ੍ਸਮੈਨ ਰਹੇ। ਆਪਣੇ ਕਰੀਅਰ ਦੇ ਪਹਿਲੇ ਹੀ ਮੈਚ 'ਚ ਰੈਨਾ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ।
ਉਸਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਵੀ ਕਈ ਵੱਡੇ ਕਾਰਨਾਮੇ ਕੀਤੇ । ਰੈਨਾ ਨੇ ਟੀ-20 ਵਿਸ਼ਵ ਕੱਪ 'ਚ ਦੱਖਣੀ ਅਫਰੀਕਾ ਖਿਲਾਫ ਉਸ ਨੇ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਟੀ-20 'ਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ।
ਭਾਰਤ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਇਸ ਬੱਲੇਬਾਜ਼ ਨੇ ਆਪਣੀ ਸ਼ਾਨਦਾਰ ਬੱਲੇਬਾਜ਼ੀ ਨਾਲ ਅੰਤਰਰਾਸ਼ਟਰੀ ਕ੍ਰਿਕੇਟ ‘ਚ ਇੱਕ ਵੱਖਰੀ ਪਛਾਣ ਬਣਾਈ।
ਇੰਨਾ ਹੀ ਨਹੀਂ, ਉਸ ਨੇ ਆਈਪੀਐੱਲ ‘ਚ ਚੇਨਈ ਸੁਪਰ ਕਿੰਗਜ਼ ਦੀਆਂ 4 ਖਿਤਾਬ ਜਿੱਤਾਂ ‘ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਸੁਰੇਸ਼ ਰੈਨਾ ਨੂੰ ਦੁਨੀਆ ਭਰ ‘ਚ ਮਿਸਟਰ ਆਈ.ਪੀ.ਐੱਲ.ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।
27 ਨਵੰਬਰ 1986 ਨੂੰ ਸ਼੍ਰੀਨਗਰ ਵਿੱਚ ਜਨਮੇ ਸੁਰੇਸ਼ ਰੈਨਾ ਨੇ 226 ਵਨਡੇ, 78 ਟੀ-20 ਅਤੇ 18 ਟੈਸਟ ਮੈਚਾਂ ‘ਚ ਭਾਰਤੀ ਟੀਮ ਲਈ ਯੋਗਦਾਨ ਪਾਇਆ। ਰੈਨਾ ਦੇ ਨਾਂ ਅੰਤਰਰਾਸ਼ਟਰੀ ਕ੍ਰਿਕਟ ‘ਚ 6 ਸੈਂਕੜੇ ਅਤੇ 48 ਅਰਧ ਸੈਂਕੜੇ ਦਰਜ ਹਨ। ਉਸਨੇ ਵਨਡੇ ‘ਚ 5615 ਦੌੜਾਂ, ਟੀ-20 ‘ਚ 1605 ਦੌੜਾਂ ਅਤੇ ਟੈਸਟ ‘ਚ 768 ਦੌੜਾਂ ਬਣਾਈਆਂ।
ਸੁਰੇਸ਼ ਰੈਨਾ ਨੇ ਸਾਲ 2005 ਵਿੱਚ ਸ਼੍ਰੀਲੰਕਾ ਖਿਲਾਫ ਵਨਡੇ ਡੈਬਿਊ ਕੀਤਾ। ਉਸ ਦੌਰਾਨ ਭਾਰਤੀ ਟੀਮ ਦੀ ਕਮਾਨ ਰਾਹੁਲ ਦ੍ਰਾਵਿੜ ਦੇ ਹੱਥਾਂ ਵਿੱਚ ਸੀ। ਇਸ ਦੌਰਾਨ ਰੈਨਾ ਨੂੰ ਦ੍ਰਾਵਿੜ ਦੇ ਹੱਥੋਂ ਡੈਬਿਊ ਕੈਪ ਮਿਲੀ ਅਤੇ ਉਸ ਸਮੇਂ ਐਮਐਸ ਧੋਨੀ ਵੀ ਟੀਮ ‘ਚ ਸ਼ਾਮਲ ਸਨ।
ਇਸ ਤੋਂ ਇਲਾਵਾ ਰੈਨਾ ਅਤੇ ਧੋਨੀ ਹਰ ਮੈਚ ‘ਚ ਇਕੱਠੇ ਓਪਨਿੰਗ ਬੈਟ੍ਸਮੈਨ ਰਹੇ। ਆਪਣੇ ਕਰੀਅਰ ਦੇ ਪਹਿਲੇ ਹੀ ਮੈਚ ‘ਚ ਰੈਨਾ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ।
ਉਸਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਵੀ ਕਈ ਵੱਡੇ ਕਾਰਨਾਮੇ ਕੀਤੇ । ਰੈਨਾ ਨੇ ਟੀ-20 ਵਿਸ਼ਵ ਕੱਪ ‘ਚ ਦੱਖਣੀ ਅਫਰੀਕਾ ਖਿਲਾਫ ਉਸ ਨੇ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਟੀ-20 ‘ਚ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Indian cricketerlatest newspro punjab tvpunjabi newssuresh Raina
Share362Tweet226Share91

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.