ਸ਼ੁੱਕਰਵਾਰ, ਨਵੰਬਰ 27, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

How to improve mental health: ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ ਕਰੋ ਇਹ ਜ਼ਰੂਰੀ ਕੰਮ, ਮਿਲਣਗੇ ਵੱਡੇ ਫਾਇਦੇ

ਦੂਜਿਆਂ ਨੂੰ ਖੁਸ਼ ਰੱਖਣ ਲਈ ਤਣਾਅ ਮੁਕਤ ਅਤੇ ਖੁਸ਼ ਰਹਿਣਾ ਜ਼ਰੂਰੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਵਿਅਕਤੀ ਮਾਨਸਿਕ ਸਿਹਤ ਵੱਲ ਵਿਸ਼ੇਸ਼ ਧਿਆਨ ਦੇਵੇ।

by Bharat Thapa
ਦਸੰਬਰ 15, 2022
in ਸਿਹਤ, ਲਾਈਫਸਟਾਈਲ
0

ਕਿਸੇ ਵਿਅਕਤੀ ਦੇ ਲਾਈਫਸਟਾਈਲ ਦਾ ਪਤਾ ਉਸ ਦੇ ਸੋਚਣ ਦੇ ਢੰਗ ਤੋਂ ਲਗਾਇਆ ਜਾ ਸਕਦਾ ਹੈ। ਉਸ ਦੀ ਮਾਨਸਿਕਤਾ ਜ਼ਿੰਦਗੀ ਨੂੰ ਸੁਧਾਰਨ ਦੇ ਨਾਲ-ਨਾਲ ਵਿਗਾੜ ਵੀ ਸਕਦੀ ਹੈ। ਉਸਦੀ ਮਾਨਸਿਕਤਾ ਉਸਦੀ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਰੁਝੇਵਿਆਂ ਭਰੀ ਅਤੇ ਭੱਜ-ਦੌੜ ਭਰੀ ਜ਼ਿੰਦਗੀ ‘ਚ ਤਣਾਅ ਆਮ ਗੱਲ ਹੈ, ਜਿਸ ਕਾਰਨ ਹਰ ਕਿਸੇ ਦੀ ਮਾਨਸਿਕ ਸਿਹਤ ਵਿਗੜ ਰਹੀ ਹੈ। ਜ਼ਿੰਦਗੀ ਨੂੰ ਸਹੀ ਢੰਗ ਨਾਲ ਚਲਾਉਣ ਲਈ ਆਪਣੀ ਸੋਚ ਅਤੇ ਮਾਨਸਿਕ ਸਿਹਤ ‘ਤੇ ਧਿਆਨ ਦੇਣ ਦੀ ਬਹੁਤ ਲੋੜ ਹੈ। ਸਵਾਲ ਇਹ ਹੈ ਕਿ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਕੀ ਕਰਨਾ ਚਾਹੀਦਾ ਹੈ ? ਮਾਨਸਿਕ ਸਿਹਤ ਨੂੰ ਸੁਧਾਰਨ ਦੇ ਬਹੁਤ ਸਾਰੇ ਤਰੀਕੇ ਹਨ, ਜਿਵੇਂ ਕਿ ਮੈਡੀਟੇਸ਼ਨ ਜਾਂ ਚੰਗੀਆਂ ਕਿਤਾਬਾਂ ਪੜ੍ਹਨਾ, ਪਰ ਕੁਝ ਅਜਿਹੇ ਤਰੀਕੇ, ਜੋ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਬਦਲ ਸਕਦੇ ਹਨ।

ਜਦੋਂ ਵੀ ਮਾਨਸਿਕ ਸਿਹਤ ਦੀ ਗੱਲ ਆਉਂਦੀ ਹੈ, ਇਹ ਜਾਣਨਾ ਬਹੁਤ ਜ਼ਰੂਰੀ ਹੁੰਦਾ ਹੈ। ਕਿ ਤੁਸੀਂ ਆਪਣੇ ਮਨ ‘ਚ ਕੀ ਦੇਖਦੇ ਹੋ, ਤੁਸੀਂ ਕੀ ਮਹਿਸੂਸ ਕਰਦੇ ਹੋ ? ਚਿੰਤਾ ਆਮ ਤੌਰ ‘ਤੇ ਉਦੋਂ ਹੁੰਦੀ ਹੈ। ਜਦੋਂ ਤੁਸੀਂ ਆਪਣੇ ਮਨ “ਚ ਕਿਸੇ ਚੀਜ਼ਾਂ ਦੀ ਤਸਵੀਰ ਬਣਾਉਂਦੇ ਹੋ। ਜ਼ਿਆਦਾਤਰ ਇਹ ਵਿਚਾਰ ਜਾਂ ਚਿੱਤਰ ਨਕਾਰਾਤਮਕ ਹੁੰਦੇ ਹਨ, ਜੋ ਵਿਅਕਤੀ ਨੂੰ ਬੁਰਾ ਮਹਿਸੂਸ ਕਰਾਉਂਦੇ ਹਨ। ਇਸ ਲਈ ਜਦੋਂ ਵੀ ਮਨ ‘ਚ ਅਜਿਹੇ ਵਿਚਾਰ ਆਉਣ, ਤਾਂ ਮਨੁੱਖ ਨੂੰ ਮਾੜੀਆਂ ਚੀਜ਼ਾਂ ਵਿੱਚੋਂ ਵੀ ਚੰਗੀਆਂ ਚੀਜ਼ਾਂ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਮਨ ‘ਚ ਚੰਗੀਆਂ ਗੱਲਾਂ ਦੀ ਤਸਵੀਰ ਬਣਾ ਕੇ ਜ਼ਿੰਦਗੀ ਦੀਆਂ ਕਈ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕਦਾ ਹੈ।

ਕਿਸੇ ਵਿਅਕਤੀ ਦੇ ਵਿਚਾਰ ਉਨ੍ਹਾਂ ਸ਼ਬਦਾਂ ‘ਤੇ ਨਿਰਭਰ ਕਰਦੇ ਹਨ, ਜੋ ਅਸੀਂ ਦੂਜਿਆਂ ਨੂੰ ਕਹਿੰਦੇ ਹਾਂ। ਖਾਸ ਕਰਕੇ ਆਪਣੇ ਲਈ ਬੋਲੇ ​​ਗਏ ਸ਼ਬਦ ਵਿਅਕਤੀ ਨੂੰ ਨਿਰਾਸ਼ਾ ਅਤੇ ਨਕਾਰਾਤਮਕਤਾ ਨਾਲ ਭਰ ਸਕਦੇ ਹਨ। ਜਿਵੇਂ ਕਿ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਮੈਂ ਯੋਗ ਨਹੀਂ ਹਾਂ ਜਾਂ ਮੈਂ ਇਹ ਕੰਮ ਨਹੀਂ ਕਰ ਸਕਦਾ, ਤਾਂ ਇਹ ਵਿਚਾਰ ਉਸ ਨੂੰ ਡਰ ਅਤੇ ਨਿਰਾਸ਼ਾ ਮਹਿਸੂਸ ਕਰਾਉਂਦੇ ਹਨ। ਇਸ ਲਈ, ਜੀਵਨ ਨੂੰ ਸਹੀ ਬਣਾਉਣ ਤੇ ਮਾਨਸਿਕ ਸਿਹਤ ਨੂੰ ਠੀਕ ਰੱਖਣ ਲਈ, ਨਕਾਰਾਤਮਕ ਸ਼ਬਦਾਂ ਦੀ ਬਜਾਏ, ਆਪਣੇ ਲਈ ਸਕਾਰਾਤਮਕ ਸ਼ਬਦਾਂ ਦੀ ਵਰਤੋਂ ਕਰੋ ਅਤੇ ਆਪਣੇ ਆਪ ਨੂੰ ਉਤਸ਼ਾਹਿਤ ਕਰੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipsimprove mentail healthpro punjab tv
Share233Tweet146Share58

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.