ਸ਼ਨੀਵਾਰ, ਅਪ੍ਰੈਲ 4, 2026 05:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੂਰੀ ਦੇ ਸਮਰਥਕਾਂ ਦਾ ਜਬਰਦਸਤ ਹੰਗਾਮਾ, ਰੇਲਵੇ ਟ੍ਰੈਕ ਕੀਤਾ ਜਾਮ (ਵੀਡੀਓ)

Sudhir Suri murder case: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ।

by Bharat Thapa
ਨਵੰਬਰ 5, 2022
in Featured, Featured News, ਪੰਜਾਬ
0

Sudhir Suri murder case: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਘਟਨਾ ‘ਤੇ ਸੂਧੀਰ ਸੂਰੀ ਸਮਰਥਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਰੀ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਰੇਲਵੇ ਟ੍ਰੈਕ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਦੀ ਮੰਗ ਹੈ ਕਿ ਜਿਨ੍ਹੀ ਦੇਰ ਸੂਧੀਰ ਸੂਰੀ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਨ੍ਹੀ ਦੇਰ ਇਹ ਜਾਮ ਇਸੇ ਤਰ੍ਹਾਂ ਲੱਗਿਆ ਰਹੇਗਾ।

ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪ੍ਰਦਰਸ਼ਨ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕੀਤੇ ਗਏ ਹਨ।

ਇਸ ਘਟਨਾ ‘ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਵੀ ਧਮਕੀਆਂ (ਥ੍ਰੈੱਟ) ਭਰੀਆਂ ਫੋਨ ਕਾਲਸ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾ ਦੇ ਪਿਤਾ ਨੂੰ ਟ੍ਰੈਪ ਲਗਾਕੇ ਮੰਦਿਰ ਬੁਲਾਇਆ ਗਿਆ ਸੀ ਤਾਂ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕੇ।

ਬੇਟੇ ਮਾਨਿਕ ਨੇ ਅੱਗੇ ਦੱਸਿਆ ਕਿ ਮੈਨੂੰ ਹੁਣ ਵੀ ਥ੍ਰੈੱਟ ਭਰੀਆਂ ਕਾਲਾਂ ਆ ਰਹੀਆਂ ਹਨ ਅੱਜ ਆਈ ਕਾਲ ‘ਚ ਧਮਕੀ ਦੇਣ ਵਾਲਿਆਂ ਨੇ ਮੇਰੇ ਤੋਂ ਪੁੱਛਿਆ ਕਿ ਸੂਰੀ ਦਾ ਸੰਸਕਾਰ ਹੋ ਗਿਆ ਹੈ ਜਦੋਂ ਮੈ ਕਿਹਾ ਹੋ ਗਿਆ ਹੈ ਤਾਂ ਉਹ ਕਹਿਣ ਲੱਗਾ ਮੈਂ ਉਸਨੂੰ ਪਹਿਲਾਂ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਮੇਰਾ ਉਨ੍ਹਾਂ ਨੂੰ ਜਵਾਬ ਸੀ ਕਿ ਤੁਸੀਂ ਹੁਣ ਮੈਨੂੰ ਕਿਉਂ ਕਾਲ ਕਰ ਰਹੇ ਹੋ ਤੁਸੀਂ ਜੋ ਕਰਨਾ ਸੀ ਉਹ ਕਰ ਲਿਆ ਹੁਣ ਤੁਸੀਂ ਮੈਨੂੰ ਕਾਲ ਕਰ ਤੰਗ ਕਿਉਂ ਕਰ ਰਹੇ ਹੋ। ਇਸਤੋਂ ਬਾਅਦ ਵੀ ਮੈਨੂੰ ਕਾਲ ਆ ਰਹੇ ਹਨ ਤੇ ਧਮਕੀਆਂ ਦਿੰਦਿਆਂ ਅਗਲਾ ਨੰਬਰ ਮੇਰੇ ਪਰਿਵਾਰ ਦਾ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਇਹ ਥ੍ਰੈੱਟ ਭਰਿਆ ਨੰਬਰ ਡੀ.ਸੀ.ਪੀ. ਤੇ ਏ.ਸੀ.ਪੀ. ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੋਸਟਮਾਰਟਮ ਦੌਰਾਨ ਮੈਨੂੰ ਧਮਕੀਆਂ ਦੀਆਂ ਕਾਲਾਂ ਆਈਆਂ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: amritsar to delhipropunjabtvrailway track jammedSudhir Suri murder caseSuri's supporters
Share223Tweet140Share56

Related Posts

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਅਪ੍ਰੈਲ 4, 2026
Load More

Recent News

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.