ਸ਼ਨੀਵਾਰ, ਮਾਰਚ 7, 2026 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਤੀ ਪਤਨੀ ਰਲ ਕਰਦੇ ਸੀ ਨਸ਼ਾ ਵੇਚਣ ਦਾ ਕੰਮ ਪੁਲਿਸ ਨੇ ਕੀਤੇ ਕਾਬੂ, ਪੜ੍ਹੋ ਪੂਰੀ ਖ਼ਬਰ

ਸਮਰਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਲਾਕੇ ‘ਚ ਹੈਰੋਇਨ ਵੇਚਣ ਵਾਲੇ ਪਤੀ-ਪਤਨੀ ਅਤੇ ਨਸ਼ਾ ਸਪਲਾਈ ਕਰਨ ਵਾਲੇ ਸਪਲਾਇਰ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ।

by Gurjeet Kaur
ਮਾਰਚ 27, 2025
in Featured News, ਪੰਜਾਬ
0

ਸਮਰਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਲਾਕੇ ‘ਚ ਹੈਰੋਇਨ ਵੇਚਣ ਵਾਲੇ ਪਤੀ-ਪਤਨੀ ਅਤੇ ਨਸ਼ਾ ਸਪਲਾਈ ਕਰਨ ਵਾਲੇ ਸਪਲਾਇਰ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ।

ਦੱਸ ਦੇਈਏ ਕਿ ਕਾਬੂ ਕਰਨ ਮਗਰੋਂ ਉਨ੍ਹਾਂ ਕੋਲੋਂ 19 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਪਤੀ-ਪਤਨੀ ਦੀ ਪਛਾਣ ਨੇੜਲੇ ਪਿੰਡ ਹਰਿਓਂ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਅਤੇ ਉਸਦੀ ਪਤਨੀ ਪਰਦੀਪ ਕੌਰ ਵਜੋਂ ਹੋਈ ਹੈ।

ਪੁਲਿਸ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਨੂੰ ਕਿਸੇ ਗੁਪਤ ਇਤਲਾਹ ‘ਤੇ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। DSP ਨੇ ਦੱਸਿਆ ਕਿ ਇਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਵਰਿੰਦਰ ਕੁਮਾਰ ਉਰਫ ਬਿੰਦੂ ਵਾਸੀ ਨੇੜੇ ਦੁਰਗਾ ਮੰਦਰ ਰੋਡ ਸਮਰਾਲਾ ਕੋਲੋਂ ਲੈਕੇ ਆਉਦੇ ਹਨ।

ਪੁਲਿਸ ਨੇ ਜਦੋਂ ਵਰਿੰਦਰ ਕੁਮਾਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਵੀ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਦੇ ਗਲਤ ਕੰਮਾਂ ‘ਚ ਉਸਦੀ ਪਤਨੀ ਵੀ ਸਾਥ ਦਿੰਦੀ ਸੀ ਅਤੇ ਜਦੋਂ ਵੀ ਉਹ ਸਪਲਾਈ ਲੈਣ ਜਾਂ ਦੇਣ ਕਿਤੇ ਵੀ ਜਾਂਦੇ ਸੀ ਤਾਂ ਇਕੱਠੇ ਹੀ ਜਾਂਦੇ ਸੀ ਕਿ ਪੁਲਿਸ ਨੂੰ ਔਰਤ ਨਾਲ ਹੋਣ ਕਰਕੇ ਕੋਈ ਸ਼ੱਕ ਨਾਂ ਹੋਵੇ।

ਇਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। DSP ਤਰਲੋਚਨ ਸਿੰਘ ਅਤੇ ਅਤੇ SHO ਪਵਿੱਤਰ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖੀ ਜਾਵੇਗੀ।

Tags: latest newslatest Updatepropunjabnewspropunjabtvpunjab newsSamrala News
Share214Tweet134Share53

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result