ਵੀਰਵਾਰ, ਸਤੰਬਰ 17, 2026 03:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਪਤੀ ਨੇ ਚੁੱਕਿਆ ਖੌਫਨਾਕ ਕਦਮ

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆਏ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਲਾ ਗੁਰਦਾਸਪੁਰ ਦੇ ਪਿੰਡ ਕਲੀਚਪੁਰ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਜੋ ਦੋ ਬੱਚਿਆਂ ਦੀ ਮਾਂ ਸੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ

by Gurjeet Kaur
ਅਪ੍ਰੈਲ 6, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆਏ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਲਾ ਗੁਰਦਾਸਪੁਰ ਦੇ ਪਿੰਡ ਕਲੀਚਪੁਰ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਜੋ ਦੋ ਬੱਚਿਆਂ ਦੀ ਮਾਂ ਸੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹ ਲੈ ਕੇ ਆਤਮਹੱਤਿਆ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਉਸਦੀ ਪਤਨੀ ਕਿ ਜੋ ਖੁਦ ਵੀ ਦੋ ਬੱਚਿਆਂ ਦੀ ਮਾਂ ਹੈ ਦੇ ਨੇੜੇ ਦੇ ਪਿੰਡ ਦੇ ਰਹਿਣ ਵਾਲੇ ਦੋ ਬੱਚਿਆਂ ਦੇ ਪਿਓ ਨਾਲ ਨਾਜਾਇਜ਼ ਸੰਬੰਧ ਸਨ। ਜਾਣਕਾਰੀ ਅਨੁਸਾਰ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਪਤਨੀ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਤਕ ਨੌਜਵਾਨ ਦੇ ਪਿਤਾ ਤੀਰਥ ਰਾਮ ਨੇ ਦੱਸਿਆ ਕਿ ਮੇਰੀ ਨੂੰਹ ਦੇ ਨੇੜਲੇ ਪਿੰਡ ਦੇ ਇੱਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ। ਇਸ ਸਬੰਧੀ ਜਦ ਮੇਰੇ ਪੁੱਤਰ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਮੇਰੀ ਨੂੰਹ ਨੂੰ ਕਈ ਵਾਰ ਸਮਝਾਇਆ ਗਿਆ ਪਰ ਉਹ ਇਸ ਕੰਮ ਤੋਂ ਬਾਜ ਨਹੀਂ ਸੀ ਆ ਰਹੀ ਸੀ।

ਜਿਸ ਕਾਰਨ ਉਸ ਵੱਲੋਂ ਦੁਖੀ ਹੋ ਕੇ ਅੱਜ ਪੱਖੇ ਨਾਲ ਫਾਹ ਲੈ ਕੇ ਆਤਮਹੱਤਿਆ ਕਰ ਲਈ ਹੈ ਉਧਰ ਇਸ ਸਬੰਧੀ ਪੁਰਾਣਾ ਸ਼ਾਲਾ ਥਾਣਾ ਚ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮ੍ਰਿਤਕ ਦੀ ਪਤਨੀ ਸੋਨੀਆ ਅਤੇ ਉਸਦੇ ਪ੍ਰੇਮੀ ਅਜੇ ਕੁਮਾਰ ਖਿਲਾਫ ਵੱਖ ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਨਾਂ ਨੂੰ ਕਾਬੂ ਕਰ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Tags: latest newslatest Updatepropunjabnewspropunjabtvpunjab news
Share209Tweet131Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.