ਵੀਰਵਾਰ, ਜੁਲਾਈ 30, 2026 10:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Hyundai ਨੇ ਲਾਂਚ ਕੀਤੀ ਆਪਣੀ ਨਵੀਂ 7 ਸੀਟਰ SUV, ਮਾਈਲੇਜ 20 KMPH, ਖਰੀਦਣ ਤੋਂਂ ਪਹਿਲਾਂ ਜਾਣੋ ਇਸ ਦੇ ਹੋਰ ਕਮਾਲ ਦੇ ਫੀਚਰਸ

Hyundai ਦੀ ਇਸ SUV ਕਾਰ ਦੇ ਚਾਰ ਵੇਰੀਐਂਟ ਟ੍ਰਿਮ ਪ੍ਰੇਸਟੀਜ, ਪਲੈਟੀਨਮ, ਪਲੈਟੀਨਮ (O) ਅਤੇ ਟ੍ਰਿਮ ਸਿਗਨੇਚਰ (O) ਬਾਜ਼ਾਰ 'ਚ ਲਾਂਚ ਕੀਤੇ ਗਏ ਹਨ। ਨਵੀਂ ਕਾਰ ਵਿੱਚ 1.5 l ਟਰਬੋ ਇੰਜਣ ਹੈ।

by ਮਨਵੀਰ ਰੰਧਾਵਾ
ਮਾਰਚ 8, 2023
in ਆਟੋਮੋਬਾਈਲ
0

Hyundai Alcazar SUV: ਹੁੰਡਈ ਦੀਆਂ SUV ਕਾਰਾਂ ਨੇ ਭਾਰਤੀ ਕਾਰ ਬਾਜ਼ਾਰ ‘ਚ ਆਪਣੀ ਥਾਂ ਬਣਾਈ ਹੋਈ ਹੈ। ਕੰਪਨੀ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਕਾਰਾਂ ਚੋਂ ਇੱਕ ਕ੍ਰੇਟਾ ਦੇ ਫੈਨਸ ਅਜੇ ਵੀ ਕੋਈ ਹੋਰ SUV ਲੈਣ ਲਈ ਸਹਿਮਤ ਨਹੀਂ ਹਨ। ਇਸ ਨੂੰ ਦੇਖਦੇ ਹੋਏ ਕੰਪਨੀ ਨੇ ਆਪਣੇ ALCAZAR ਦਾ ਨਵਾਂ ਵਰਜਨ ਲਾਂਚ ਕੀਤਾ ਹੈ।

ਸੁਰੱਖਿਆ ਦੇ ਨਾਲ ਅੱਪਡੇਟ

ਕੰਪਨੀ ਨੇ Hyundai Alcazar SUV ਦੇ 6 ਅਤੇ 7 ਸੀਟਰ ਵੇਰੀਐਂਟ ਦਾ ਨਵਾਂ ਵਰਜਨ ਲਾਂਚ ਕੀਤਾ ਹੈ। ਫੀਚਰਸ ‘ਚ ਵੀ ਕੁਝ ਬਦਲਾਅ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਇਨ੍ਹਾਂ ਦੀਆਂ ਕੀਮਤਾਂ ‘ਚ ਵੀ ਬਦਲਾਅ ਕੀਤਾ ਗਿਆ ਹੈ। ਜਿੱਥੇ ਕਾਰ ‘ਚ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਆ ਫੀਚਰਸ ਜੋੜੇ ਗਏ ਹਨ। ਇਸ ਦੇ ਫਰੰਟ ਗ੍ਰਿਲ ਨੂੰ ਵੀ ਅਪਡੇਟ ਕੀਤਾ ਗਿਆ ਹੈ।

ਸ਼ਕਤੀਸ਼ਾਲੀ ਇੰਜਣ ਧਮਾਲ ਪਾਉਣ ਲਈ ਤਿਆਰ

Hyundai Alcazar SUV ਦੇ 4 ਆਪਸ਼ਨ ਟ੍ਰਿਮ Prestige, Platinum, Platinum (O) ਅਤੇ Trim Signature (O) ਨੂੰ ਬਾਜ਼ਾਰ ‘ਚ ਲਾਂਚ ਕੀਤਾ ਗਿਆ ਹੈ। ਨਵੀਂ ਕਾਰ ‘ਚ 1.5 l ਟਰਬੋ GDi ਪੈਟਰੋਲ ‘ਚ 6 ਸਪੀਡ ਮੈਨੂਅਲ ਟ੍ਰਾਂਸਮਿਸ਼ਨ ਹੈ। ਇਸ ਦਾ 7 ਸੀਟ ਵੇਰੀਐਂਟ 16,74,900 ਲੱਖ ਰੁਪਏ ਦੀ ਕੀਮਤ ‘ਤੇ ਉਪਲਬਧ ਹੈ ਅਤੇ ਇਸ ਦੀ ਕੀਮਤ 18,65,100 ਲੱਖ ਰੁਪਏ ਐਕਸ-ਸ਼ੋਰੂਮ ਹੈ।

ਸਾਰੇ ਵੇਰੀਐਂਟਸ ਦੀਆਂ ਵੱਖ-ਵੱਖ ਕੀਮਤਾਂ ਹਨ, 1.5 l ਟਰਬੋ GDi ਪੈਟਰੋਲ K7 (ਸਿਗਨੇਚਰ (O)) ਦੀ ਅਧਿਕਤਮ ਕੀਮਤ 20,25,100 ਲੱਖ ਰੁਪਏ ਐਕਸ-ਸ਼ੋਰੂਮ ਵਿੱਚ ਉਪਲਬਧ ਹੋਵੇਗੀ। Hyundai ALCAZAR RDE ਇੰਜਣ 116 PS ਪਾਵਰ ਅਤੇ 250 Nm ਪੀਕ ਟਾਰਕ ਜਨਰੇਟ ਕਰਦਾ ਹੈ।

ਕਾਰ ‘ਚ ਮਿਲਣਗੇ ਇਹ ਫੀਚਰਸ

* ਕਾਰ ਵਿੱਚ ਕੁੱਲ 6 ਏਅਰਬੈਗ ਹਨ
* 10.25-ਇੰਚ ਡਿਜੀਟਲ ਇੰਸਟਰੂਮੈਂਟ ਕਲੱਸਟਰ
* ਆਟੋ ਕਲਾਈਮੈਟ ਕੰਟਰੋਲ
* ਵੌਇਸ ਨਿਯੰਤਰਿਤ ਪੈਨੋਰਾਮਿਕ ਸਨਰੂਫ
* 10.25-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ
* ਵਾਇਰਲੈੱਸ ਫੋਨ ਚਾਰਜਿੰਗ
* ਕਰੂਜ਼ ਕੰਟਰੋਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: automobile NewsHyundaiHyundai Alcazar SUVpro punjab tvpunjabi news
Share215Tweet135Share54

Related Posts

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.