ਬੁੱਧਵਾਰ, ਜੁਲਾਈ 1, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

”ਭਾਵੁਕ ਹੋ ਕੇ ਮੇਰੇ ਕੋਲੋਂ ਅਰਜਨ ਢਿੱਲੋਂ ਲਈ ਗਲਤ ਸ਼ਬਦਾਵਲੀ ਵਰਤੀ ਗਈ ਉਸ ਲਈ ਮੈਂ ਮਾਫ਼ੀ ਮੰਗਦੀ” : ਜੈਨੀ ਜੌਹਲ

by Gurjeet Kaur
ਜਨਵਰੀ 26, 2023
in ਪਾਲੀਵੁੱਡ
0

ਪੰਜਾਬੀ ਗਾਇਕਾ ਜੈਨੀ ਜੌਹਲ ਲੰਮੇ ਸਮੇਂ ਤੋਂ ਲਾਈਮ ਲਾਈਟ ‘ਚ ਬਣੀ ਹੋਈ ਹੈ। ਜੈਨੀ ਜੌਹਲ ਨੇ ਪਿਛਲੇ ਦਿਨੀਂ ਅਜਿਹੀ ਗਲਤੀ ਕਰ ਦਿੱਤੀ ਸੀ ਕਿ ਚਾਰੇ ਪਾਸੇ ਉਸ ਦੀ ਨਿੰਦਾ ਹੋਈ ਸੀ। ਜੈਨੀ ‘ਤੇ ਅਕਸਰ ਹੀ ਸਿੱਧੂ ਮੂਸੇਵਾਲਾ ਦਾ ਨਾਂ ਲੈਕੇ ਲਾਈਮਲਾਈਟ ਲੈਣ ਦੇ ਇਲਜ਼ਾਮ ਲੱਗਦੇ ਰਹੇ ਹਨ।

 

View this post on Instagram

 

A post shared by Jenny Johall (@jennyjohalmusic)


ਹਾਲ ਹੀ ‘ਚ ਆਪਣੇ ਇੱਕ ਲਾਈਵ ਸ਼ੋਅ ‘ਚ ਉਸ ਨੇ ਜੋਸ਼ ਜੋਸ਼ ‘ਚ ਅਰਜਨ ਢਿੱਲੋਂ ਨਾਲ ਪੰਗਾ ਲੈ ਲਿਆ ਸੀ। ਜੈਨੀ ਨੇ ਕਿਹਾ ਸੀ ਕਿ ’25-25 50 ਕੋਈ ਸਾਨੂੰ, ਸਾਥੋਂ ਤਾਹਾਂ ਦਿਖਾ ਕੋਈ ਸਾਨੂੰ’। ਜੈਨੀ ਨੇ ਕਿਹਾ ਸੀ ਕਿ ਜਿੰਨਾ ਮਰਜੀ ਆਪਣੇ ਆਪ ਨੂੰ ਤਾਹਾਂ ਦੱਸ ਲਓ, ਤੁਹਾਡੇ ਸਭ ਤੋਂ ਪਿਓ ਸਿੱਧੂ ਮੂਸੇਵਾਲਾ ਹੀ ਰਹੂਗਾ। ਇਸ ਬਿਆਨ ਜੈਨੀ ਦਾ ਜ਼ਬਰਦਸਤ ਵਿਰੋਧ ਹੋਇਆ ਸੀ।

 

ਦੱਸ ਦਈਏ ਕਿ ਜੈਨੀ ਜੌਹਲ ਨੂੰ ਹਾਲ ਹੀ ‘ਚ 5911 ਰਿਕਾਰਡਜ਼ ਨੇ ਵੀ ਖਰੀਆਂ ਖਰੀਆਂ ਸੁਣਾਈਆਂ ਸੀ। 5911 ਰਿਕਾਰਡਜ਼ ਨੇ ਜੈਨੀ ਨੂੰ ਸਾਫ ਸ਼ਬਦਾਂ ਵਿੱਚ ਕਿਹਾ ਸੀ ਕਿ ਸਿੱਧੂ ਦੀ ਮੌਤ ਨੂੰ ਆਪਣੇ ਫਾਇਦੇ ਲਈ ਨਾ ਵਰਤੋ। ਇਸ ਤੋਂ ਬਾਅਦ ਜੈਨੀ ਨੇ ਅਰਜਨ ਕੋਲੋਂ ਮੁਆਫੀ ਮੰਗੀ ਹੈ।

Tags: Arjan Dhillonjenny johalpollywood Newspunjabi singersidhu moose wala
Share216Tweet135Share54

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.