ਸ਼ਨੀਵਾਰ, ਜੁਲਾਈ 19, 2025 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਮੈਨੂੰ ਜਿਊਣ ਦਾ ਇੱਕ ਸਹਾਰਾ ਮਿਲ ਗਿਆ, ਛੋਟੇ ਸਿੱਧੂ ਦੇ ਆਉਣ ਮਗਰੋਂ ਪਿਤਾ ਬਲਕੌਰ ਸਿੰਘ ਦਾ ਪਹਿਲਾ ਬਿਆਨ, ਹੋਏ ਬੇਹੱਦ ਭਾਵੁਕ’:VIDEO

by Gurjeet Kaur
ਮਾਰਚ 17, 2024
in ਪੰਜਾਬ
0

ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਰੌਣਕ ਹੈ। ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀ ‘ਤੇ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ। ਛੋਟੇ ਵੀਰ ਦਾ ਜਨਮ ਸਿੱਧੂ ਮੂਸੇਵਾਲਾ ਦੇ ਘਰ ਹੋਇਆ।

ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।ਮੂਸੇਵਾਲਾ ਦੇ ਪਿਤਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਆਪਣੇ ਨਵਜੰਮੇ ਬੇਟੇ ਦੇ ਨਾਲ ਇੱਕ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਤਸਵੀਰ ਸਾਂਝੀ ਕਰਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀ ਮੇਹਰ ਨਾਲ ਅਕਾਲ ਪੁਰਖ ਨੇ ਸ਼ੁਭ ਦੇ ਛੋਟੇ ਭਰਾ ਨੂੰ ਸਾਡੀ ਗੋਦ ਵਿੱਚ ਰੱਖਿਆ ਹੈ। ਵਾਹਿਗੁਰੂ ਦੀ ਕਿਰਪਾ ਨਾਲ ਪਰਿਵਾਰ ਤੰਦਰੁਸਤ ਹੈ। ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

Tags: balkaur charancharan kaurFather videolatest newspro punjab tvpunjabi singer sidhu moosewalasidhu moosewalasidhu moosewala father
Share352Tweet220Share88

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.